Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਘਰਾਂ ਦੇ ਬਾਹਰ ਲੱਗੀ ਅੱਗ ਨੂੰ ਬੁਝਾਉਣ ਤੋਂ ਬਾਅਦ ਫਾਇਰਫਾਈਟਰਜ਼ ਨੂੰ ਮਿਲੀ ਇੱਕ ਲਾਸ਼

July 31, 2020 04:58 PM

ਘਰਾਂ ਦੇ ਬਾਹਰ ਲੱਗੀ ਅੱਗ ਨੂੰ ਬੁਝਾਉਣ ਤੋਂ ਬਾਅਦ ਫਾਇਰਫਾਈਟਰਜ਼ ਨੂੰ ਮਿਲੀ ਇੱਕ ਲਾਸ਼

ਟੋਰਾਂਟੋ, 31 ਜੁਲਾਈ (ਪੋਸਟ ਬਿਊਰੋ) : ਅੱਜ ਸਵੇਰੇ ਬਰੈਂਪਟਨ ਦੇ ਰਿਹਾਇਸ਼ੀ ਇਲਾਕੇ ਦੇ ਘਰਾਂ ਦੇ ਬਾਹਰ ਲੱਗੀ ਅੱਗ ਨੂੰ ਬੁਝਾਉਣ ਤੋਂ ਬਾਅਦ ਫਾਇਰਫਾਈਟਰਜ਼ ਨੂੰ ਇੱਕ ਲਾਸ਼ ਮਿਲੀ| ਇਹ ਜਾਣਕਾਰੀ ਪੀਲ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ|
ਬਲੈਕਚੈਰੀ ਲੇਨ ਤੇ ਸਨੀ ਮੈਡੋਅ ਬੋਲੀਵੀਆਰਡ ਇਲਾਕੇ ਵਿੱਚ ਸੈਰ ਕਰ ਰਹੇ ਇੱਕ ਵਿਅਕਤੀ ਵੱਲੋਂ ਘਰਾਂ ਦੇ ਬਾਹਰਵਾਰ ਗ੍ਰੀਨ ਸਪੇਸ ਉੱਤੇ ਲੱਗੀ ਅੱਗ ਵੇਖਣ ਤੋਂ ਬਾਅਦ ਸਵੇਰੇ 3:00 ਵਜੇ ਬਰੈਂਪਟਨ ਫਾਇਰ ਨੂੰ ਸੱਦਿਆ ਗਿਆ| ਪੁਲਿਸ ਨੇ ਦੱਸਿਆ ਕਿ ਅੱਗ ਉੱਤੇ ਕਾਬੂ ਪਾ ਲਏ ਜਾਣ ਤੋਂ ਬਾਅਦ ਉੱਥੋਂ ਇੱਕ ਲਾਸ਼ ਮਿਲੀ|
ਖਬਰ ਲਿਖੇ ਜਾਣ ਤੱਕ ਕਈ ਅਧਿਕਾਰੀ ਤੇ ਕੌਰੋਨਰ ਵੀ ਮੌਕੇ ਉੱਤੇ ਹੀ ਮੌਜੂਦ ਸਨ|
ਜਾਂਚਕਾਰਾਂ ਵੱਲੋਂ ਅਜੇ ਮ੍ਰਿਤਕ ਦੀ ਉਮਰ ਤੇ ਲਿੰਗ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ| ਜਾਂਚਕਾਰਾਂ ਵੱਲੋਂ ਇਹ ਵੀ ਨਹੀਂ ਆਖਿਆ ਗਿਆ ਕਿ ਇਹ ਅੱਗ ਸ਼ੱਕੀ ਸੀ ਜਾਂ ਨਹੀਂ ਪਰ ਹੋਮੀਸਾਈਡ ਯੂਨਿਟ ਦੇ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ