Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਫੈਡਰਲ ਸਰਕਾਰ ਨੇ ਕੁੱਝ ਪਾਸਪੋਰਟ ਸੇਵਾਵਾਂ ਕੀਤੀਆਂ ਸ਼ੁਰੂ

August 01, 2020 12:28 AM

ਫੈਡਰਲ ਸਰਕਾਰ ਨੇ ਕੁੱਝ ਪਾਸਪੋਰਟ
ਸੇਵਾਵਾਂ ਕੀਤੀਆਂ ਸ਼ੁਰੂ

ਓਟਵਾ, 31 ਜੁਲਾਈ (ਪੋਸਟ ਬਿਊਰੋ) : ਕੈਨੇਡਾ ਸਰਕਾਰ ਵੱਲੋਂ ਹੌਲੀ ਹੌਲੀ ਦੇਸ਼ ਵਿੱਚ ਕੁੱਝ ਪਾਸਪੋਰਟ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ|
ਅੱਜ ਤੋਂ ਸ਼ੁਰੂ ਕਰਕੇ, ਕੈਨੇਡੀਅਨ ਡਾਕ ਰਾਹੀਂ ਪਾਸਪੋਰਟ ਲਈ ਅਪਲਾਈ ਕਰ ਸਕਣਗੇ| ਜੇ ਕੈਨੇਡੀਅਨਾਂ ਨੂੰ ਪਾਸਪੋਰਟ ਦੀ ਫੌਰੀ ਲੋੜ ਹੈ ਜਾਂ ਫਿਰ ਉਨ੍ਹਾਂ ਨੂੰ ਟਰੈਵਲ ਦੇ ਸਬੂਤ ਸਮੇਤ 30 ਦਿਨਾਂ ਤੋਂ ਵੀ ਘੱਟ ਸਮੇਂ ਸਫਰ ਕਰਨਾ ਪੈ ਰਿਹਾ ਹੈ ਤਾਂ ਉਹ ਨਿਜੀ ਅਪੁਆਇੰਟਮੈਂਟ ਲਈ ਬੇਨਤੀ ਕਰ ਸਕਦੇ ਹਨ| ਵਧੇਰੇ ਜਾਣਕਾਰੀ ਲਈ ਬਿਨੈਕਾਰ Canada.ca/passport ਉੱਤੇ ਵਿਜ਼ਿਟ ਕਰ ਸਕਦੇ ਹਨ ਤੇ ਇਹ ਵੀ ਪਤਾ ਲਾ ਸਕਦੇ ਹਨ ਕਿ ਉਨ੍ਹਾਂ ਨੇ ਅਪਲਾਈ ਕਿਵੇਂ ਕਰਨਾ ਹੈ|
ਜੇ ਕੈਨੇਡੀਅਨਾਂ ਦੇ ਕੋਈ ਟਰੈਵਲ ਪਲੈਨ ਨਹੀਂ ਹਨ, ਤਾਂ ਅਸੀਂ ਇਹੋ ਸਲਾਹ ਦੇਵਾਂਗੇ ਕਿ ਉਹ ਪਾਸਪੋਰਟ ਅਪਲਾਈ ਕਰਨ ਤੋਂ ਪਹਿਲਾਂ ਕੁੱਝ ਦੇਰ ਉਡੀਕ ਕਰ ਲੈਣ| ਵਧੇਰੇ ਮੰਗ ਕਾਰਨ ਪ੍ਰੋਸੈਸਿੰਗ ਦਾ ਸਮਾਂ ਨੌਰਮਲ ਹਾਲਾਤ ਨਾਲੋਂ ਕਿਤੇ ਜ਼ਿਆਦਾ ਲੰਮਾਂ ਹੋ ਸਕਦਾ ਹੈ| ਅਜਿਹਾ ਇੰਪਲਾਈਜ਼ ਤੇ ਕੈਨੇਡੀਅਨਾਂ ਦੀ ਸੇਫਟੀ ਲਈ ਜ਼ਰੂਰੀ ਵੀ ਹੈ|
ਜਿਹੜੇ ਬਿਨੈਕਾਰ ਆਪਣਾ ਪਾਸਪੋਰਟ ਰਿਨਿਊ ਕਰਵਾਉਣ ਨੂੰ ਲੈ ਕੇ ਪਰੇਸ਼ਾਨ ਹਨ ਤਾਂ ਉਹ ਦੋ ਸਾਲਾਂ ਤੱਕ ਅਜਿਹਾ ਕਰਵਾ ਸਕਦੇ ਹਨ| ਪਾਸਪੋਰਟ ਦੀ ਮਿਆਦ ਮੁੱਕਣ ਤੋਂ ਦੋ ਸਾਲ ਬਾਅਦ ਉਹ ਆਪਣਾ ਪਾਸਪੋਰਟ ਰਨਿਊ ਕਰਵਾ ਸਕਦੇ ਹਨ ਜਦਕਿ ਪਹਿਲਾਂ ਅਜਿਹਾ ਕਰਨ ਲਈ ਇੱਕ ਘੰਟੇ ਦਾ ਸਮਾਂ ਲੱਗਦਾ ਸੀ| ਇਸ ਤੋਂ ਮਤਲਬ ਇਹ ਹੈ ਕਿ ਜੇ ਉਨ੍ਹਾਂ ਨੇ ਕਿਤੇ ਜਲਦ ਟਰੈਵਲ ਨਹੀਂ ਕਰਨਾ ਤਾਂ ਉਨ੍ਹਾਂ ਕੋਲ ਆਪਣਾ ਪਾਸਪੋਰਟ ਰਨਿਊ ਕਰਵਾਉਣ ਲਈ ਵਧੇਰੇ ਸਮਾਂ ਹੋਵੇਗਾ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ