Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੇਤਾਨਯਾਹੂ ਆਪਣੇ ਖ਼ਿਲਾਫ਼ ਚੱਲਦੇ ਪ੍ਰਦਰਸ਼ਨਾਂ ਲਈ ਮੀਡੀਆ `ਤੇ ਭੜਕੇ

August 03, 2020 10:01 PM

ਤੇਲ ਅਵੀਵ, 3 ਅਗਸਤ (ਪੋਸਟ ਬਿਊਰੋ)- ਇਸਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਾਨਯਾਹੂ ਆਪਣੇ ਸ਼ਾਸਨ ਦੇ ਖ਼ਿਲਾਫ ਤੇਜ਼ ਹੁੰਦੇ ਪ੍ਰਦਰਸ਼ਨਾਂ ਨੂੰ ਲੈ ਕੇ ਕੱਲ੍ਹ ਮੀਡੀਆ 'ਤੇ ਭੜਕ ਪਏ।
ਨੇਤਾਨਯਾਹੂ ਨੇ ਦੋਸ਼ ਲਾਇਆ ਕਿ ਬਣੀ ਬਣਾਈ ਧਾਰਨ ਦੇ ਕਾਰਨ ਮੀਡੀਆ ਤੱਥਾਂ ਨੂੰ ਤੋੜ-ਮਰੋੜ ਰਿਹਾ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਹੱਲਾਸ਼ੇਰੀ ਦੇ ਰਿਹਾ ਹੈ। ਨੇਤਾਨਯਾਹੂ ਦੇ ਖ਼ਿਲਾਫ਼ ਬੀਤੇ ਦਿਨਾਂ ਵਿੱਚ ਪ੍ਰਦਸ਼ਨ ਵੱਧ ਗਏ ਹਨ ਅਤੇ ਲੋਕ ਲੰਬੇ ਸਮੇਂ ਤੋਂ ਸ਼ਾਸਨ ਕਰ ਰਹੇ ਅਤੇ ਕਈ ਦੋਸ਼ਾਂ ਵਿੱਚ ਕੇਸ ਭੁਗਤ ਰਹੇ ਪ੍ਰਧਾਨ ਮੰਤਰੀ ਦੇ ਇਸਤੇਫੇ ਦੀ ਮੰਗ ਕਰ ਰਹੇ ਹਨ। ਕੋਰੋਨਾ ਵਾਇਰਸ ਸੰਕਟ ਨਾਲ ਨਿਪਟਣ ਬਾਰੇ ਵੀ ਉਨ੍ਹਾਂ ਦੀ ਆਲੋਚਨਾ ਹੁੰਦੀ ਹੈ। ਨੇਤਾਨਯਾਹੂ ਨੇ ਪ੍ਰਦਰਸ਼ਨ ਕਰਦੇ ਲੋਕਾਂ ਨੂੰ ‘ਅਰਾਜਕਤਾਵਾਦੀ' ਅਤੇ ‘ਖੱਬੇ ਪੱਖੀ’ ਵਿਚਾਰਧਾਰਾ ਵਾਲੇ ਲੋਕ ਕਿਹਾ ਦਿੱਤਾ ਹੈ ਜੋ ‘ਇੱਕ ਮਜ਼ਬੂਤ ਸੱਜੇ ਪੱਖੀ ਸਕਰਾਰ ਨੂੰ ਡੇਗਣਾ ਚਾਹੁੰਦੇ ਹਨ।’ ਇਹ ਪ੍ਰਦਰਸ਼ਨ ਆਮ ਤੌਰ 'ਤੇ ਸ਼ਾਂਤੀਪੂਰਨ ਹਨ, ਪਰ ਕੁਝ ਥਾਂਈਂ ਲੋਕਾਂ ਅਤੇ ਪੁਲਸ ਵਿਚਾਲੇ ਝੜਪਾਂ ਦੀ ਸੂਚਨਾ ਹੈ। ਉਹੀ ਕੁਝ ਥਾਵਾਂ ਤੋਂ ਸੂਚਨਾ ਹੈ ਕਿ ਨੇਤਾਨਯਾਹੂ ਸਮਰਥਨਕਾਂ ਦੇ ਛੋਟੇ ਗਰੁੱਪਾਂ ਅਤੇ ਘੋਰ ਸੱਜੇ ਪੱਖੀ ਗਰੁੱਪਾਂ ਦੇ ਜੁੜੇ ਲੋਕਾਂ ਨੇ ਪ੍ਰਦਰਸ਼ਨਕਾਰੀਆਂ ਦੇ ਨਾਲ ਕੁੱਟਮਾਰ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ