Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਦਲਿਤ ਨੂੰ ਸੰਤ ਨਾ ਮੰਨਣ ਬਾਰੇ ਮਹਾਮੰਡਲੇਸ਼ਵਰ ਦੇ ਦੋਸ਼ਾਂ ਦਾ ਰਾਮ ਮੰਦਰ ਟਰੱਸਟ ਵੱਲੋਂ ਖੰਡਨ

August 03, 2020 10:17 PM

ਲਖਨਊ, 3 ਅਗਸਤ (ਪੋਸਟ ਬਿਊਰੋ)- ਰਾਮ ਜਨਮ ਭੂਮੀ ਤੀਰਥ ਕਸ਼ੇਤਰ ਟਰੱਸਟ ਦੇ ਮੈਂਬਰ ਕਾਮੇਸ਼ਵਰ ਚੌਪਾਲ ਨੇ ਮਹਾਮੰਡਲੇਸ਼ਵਰ ਕਨ੍ਹਈਆ ਪ੍ਰਭੂਨੰਦਨ ਗਿਰੀ ਦੇ ਉਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ ਕਿ ਸੰਤ ਦਲਿਤ ਨਹੀਂ ਹੁੰਦਾ।
ਟਰੱਸਟ ਵਿੱਚ ਦਲਿਤਾਂ ਨੂੰ ਸ਼ਾਮਲ ਕਰਨ ਬਾਰੇ ਚੌਪਾਲ ਨੇ ਕਿਹਾ ਕਿ ਮੈਂ ਦਲਿਤ ਹਾਂ ਅਤੇ ਮੈਨੂੰ ਟਰੱਸਟ ਦਾ ਮੈਂਬਰ ਬਣਾਇਆ ਗਿਆ ਹੈ। ਪ੍ਰਯਾਗਰਾਜ ਦੇ ਮਹਾਮੰਡਲੇਸ਼ਵਰ ਕਨ੍ਹਈਆ ਪ੍ਰਭੂਨੰਦਨ ਗਿਰੀ ਨੇ ਪਿੱਛੇ ਜਿਹੇ ਦੋਸ਼ ਲਾਇਆ ਸੀ ਕਿ ਦਲਿਤ ਸੰਤਾਂ ਨੂੰ ਪੰਜ ਅਗਸਤ ਨੂੰ ਹੋ ਰਹੇ ਭੂਮੀ ਪੂਜਨ ਦੀਆਂ ਰਸਮਾਂ ਵਿੱਚ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਕਿਸੇ ਨੂੰ ਸੱਦਾ ਨਹੀਂ ਭੇਜਿਆ ਗਿਆ। ਸਵਾਮੀ ਕਨ੍ਹਈਆ ਦੇ ਦੋਸ਼ ਲਾਇਆ ਸੀ ਕਿ ਕਿਸੇ ਦਲਿਤ ਨੂੰ ਟਰੱਸਟ ਦਾ ਮੈਂਬਰ ਵੀ ਨਹੀਂ ਬਣਾਇਆ ਗਿਆ। ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਵੀ ਇਸ ਤੋਂੇ ਨਾਖੁਸ਼ੀ ਪ੍ਰਗਟਾਈ ਸੀ। ਚੌਪਾਲ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਪਿੱਛੇ ਭਰੋਸੇ ਦੀ ਕਮੀ ਝਲਕਦੀ ਹੈ। ਉਨ੍ਹਾਂ ਕਿਹਾ ਕਿ ਮਹਾਮੰਡਲੇਸ਼ਵਰ ਖੁਦ ਨਹੀਂ ਬਣ ਸਕਦਾ, ਇਸ ਦੀ ਨਿਯੁਕਤੀ ਅਖਾੜਾ ਕੌਂਸਲ ਕਰਦੀ ਹੈ। ਮੈਰਿਟ ਦੇ ਆਧਾਰ ਉੱਤੇ ਸਭ ਹੁੰਦਾ ਹੈ ਤੇ ਅਖਾੜਾ ਪ੍ਰੀਸ਼ਦ ਕਿਸੇ ਵੀ ਸੰਤ ਨੂੰ ਜਾਤ ਦੀ ਤੱਕੜੀ ਵਿੱਚ ਨਹੀਂ ਤੋਲਦੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼