Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਰਤ ਵਿੱਚ 1.5 ਲੱਖ ਪੋਸਟ ਆਫਿਸਿਜ਼ ਨੂੰ ਡਾਕ ਬੈਂਕ ਬਣਾਇਆ ਜਾਵੇਗਾ

August 03, 2020 10:21 PM

ਨਵੀਂ ਦਿੱਲੀ, 3 ਅਗਸਤ (ਪੋਸਟ ਬਿਊਰੋ)- ਭਾਰਤ 'ਚ ਵਿੱਤੀ ਸ਼ਮੂਲੀਅਤ ਨੂੰ ਵਧਾਉਣ ਲਈ ਨੀਤੀ ਆਯੋਗ ਨੇ ਡਾਕ ਬੈਂਕ ਜਾਂ ਪੋਸਟਲ ਬੈਂਕ ਬਣਾਉਣ ਦਾ ਸੁਝਾਅ ਦਿੱਤਾ ਹੈ। ਇਸ ਤੋਂ ਇਲਾਵਾ ਆਯੋਗ ਨੇ ਸਰਕਾਰ ਵੱਲੋਂ ਖੇਤਰੀ ਪੇਂਡੂ ਬੈਂਕਾਂ (ਆਰ ਆਰ ਬੀ) ਦਾ ਰਲੇਵਾਂ ਕਰਨ ਸਮੇਤ ਕਈ ਤਰ੍ਹਾਂ ਦੀਆਂ ਸਿਫਾਰਿਸ਼ਾਂ ਕੀਤੀਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਪਿੱਛੇ ਜਿਹੇ ਪ੍ਰਧਾਨ ਮੰਤਰੀ ਦਫ਼ਤਰ ਅਤੇ ਵਿੱਤ ਮੰਤਰਾਲਾ ਸਾਹਮਣੇ ਦਿੱਤੀ ਪ੍ਰਜ਼ੈਂਟਸ਼ਨ 'ਚ ਨੀਤੀ ਆਯੋਗ ਨੇ ਕਈ ਸੁਝਾਅ ਦਿੱਤੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ 1.5 ਲੱਖ ਪੋਸਟ ਆਫਿਸਿਜ਼ ਨੂੰ ਡਾਕ ਬੈਂਕ ਦਾ ਆਉੂਟਲੈਟ ਬਣਾਇਆ ਜਾਵੇ। ਇਸ ਤੋਂ ਇਲਾਵਾ ਥਿੰਕ ਟੈਂਕ ਨੇ ਕਿਹਾ ਹੈ ਕਿ ਬੈਂਕ ਲਾਇਸੈਂਸ ਦੇਣ ਦੀਆਂ ਸ਼ਰਤਾਂ ਨੂੰ ਵੀ ਆਸਾਨ ਬਣਾਇਆ ਜਾਵੇ। ਇੱਕ ਹੋਰ ਸਿਫਾਰਿਸ਼ 'ਚ ਨੀਤੀ ਆਯੋਗ ਨੇ ਤਿੰਨ ਬੈਂਕਾਂ ਦੇ ਪ੍ਰਾਈਵੇਟ ਕਰਨ ਦਾ ਸੁਝਾਅ ਦਿੱਤਾ ਹੈ। ਇਸ ਤੋਂ ਜਾਣੂ ਸੂਤਰਾਂ ਮੁਤਾਬਕ ਨੀਤੀ ਆਯੋਗ ਨੇ ਪੰਜਾਬ ਐਂਡ ਸਿੰਧ ਬੈਂਕ, ਯੂ ਕੇ ਅਤੇ ਬੈਂਕ ਆਫ ਮਹਾਰਾਸ਼ਟਰ ਨੂੰ ਪ੍ਰਾਈਵੇਟ ਕਰਨ ਦਾ ਸੁਝਾਅ ਦਿੱਤਾ ਹੈ ਅਤੇ ਇਹ ਸੁਝਾਅ ਓਦੋਂ ਆਏ ਹਨ, ਜਦੋਂ ਨਵੀਂ ਨੀਤੀ ਮੁਤਾਬਕ ਸਰਕਾਰ ਪਹਿਲਾਂ ਹੀ ਬੈਂਕਿੰਗ ਅਤੇ ਇੰਸ਼ੋਰੈਂਸ ਸੈਕਟਰ ਨੂੰ ਨਵਾਂ ਰੰਗ ਦੇਣ ਬਾਰੇ ਵਿਚਾਰ ਕਰ ਰਹੀ ਹੈ।
ਸਰਕਾਰੀ ਬੈਂਕਾਂ ਦੇ ਪ੍ਰਾਈਵੇਈਜ਼ੇਸ਼ਨ ਨਾਲ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਬੈਂਕ ਯੂਨੀਅਨਜ਼ ਵੀ ਵਿਰੋਧ ਪ੍ਰਦਰਸ਼ਨ ਕਰ ਸਕਦੀਆਂ ਹਨ। ਬੈਂਕਿੰਗ ਸੈਕਟਰ 'ਚ ਕੀਤਾ ਗਿਆ ਤਾਜ਼ਾਂ ਰਲੇਵਾਂ 1 ਅਪ੍ਰੈਲ ਤੋਂ ਲਾਗੂ ਹੋਇਆ ਹੈ। ਇਸ ਸਮੇਂ ਦੇਸ਼ 'ਚ 12 ਸਰਕਾਰੀ ਬੈਂਕ ਹਨ, ਜਦੋਂ ਕਿ 2017 'ਚ ਇਨ੍ਹਾਂ ਦੀ ਗਿਣਤੀ 27 ਸੀ। ਮਈ 'ਚ ਆਤਮ ਨਿਰਭਰ ਭਾਰਤ ਪੈਕੇਜ ਦਾ ਐਲਾਨ ਕਰਦੇ ਸਮੇਂ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਸੀ ਕਿ ਸਰਕਾਰ ਜਲਦ ਹੀ ਨਵੀਂ ਪਬਲਿਕ ਸੈਕਟਰ ਐਂਟਰਪ੍ਰਾਈਜ਼ਿਜ਼ ਪਾਲਿਸੀ ਲਿਆਵੇਗੀ ਅਤੇ ਇਸ ਦੇ ਬਾਅਦ ਸਾਰੇ ਸੈਕਟਰ ਨੂੰ ਪ੍ਰਾਈਵੇਟ ਸੈਕਟਰ ਲਈ ਖੋਲ੍ਹਿਆ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼