Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਓਟਵਾ ਰਿਵਰ 'ਚੋ ਮਿਲੀ ਇੱਕ ਵਿਅਕਤੀ ਦੀ ਲਾਸ਼

August 04, 2020 07:32 AM

ਓਟਵਾ ਰਿਵਰ 'ਚੋ ਮਿਲੀ ਇੱਕ ਵਿਅਕਤੀ ਦੀ ਲਾਸ਼

ਓਟਵਾ, 3 ਅਗਸਤ (ਪੋਸਟ ਬਿਊਰੋ) : ਕੈਨੇਡੀਅਨ ਵਾਰ ਮਿਊਜ਼ੀਅਮ ਲਾਗੇ ਓਟਵਾ ਰਿਵਰ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਓਟਵਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|
ਪੁਲਿਸ ਵੱਲੋਂ ਇਸ ਮਾਮਲੇ ਦੇ ਸਬੰਧ ਵਿੱਚ ਬਹੁਤੇ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ| ਸੁæੱਕਰਵਾਰ ਸ਼ਾਮ ਨੂੰ ਬੇਟ ਆਈਲੈਂਡ ਕੋਲ ਦੋ ਵਿਅਕਤੀਆਂ ਦੇ ਲਾਪਤਾ ਹੋਣ ਤੋਂ ਤਿੰਨ ਦਿਨ ਬਾਅਦ ਇਹ ਲਾਸ਼ ਮਿਲੀ ਹੈ| ਲਾਪਤਾ ਵਿਅਕਤੀਆਂ ਦੀ ਭਾਲ ਉਸੇ ਦਿਨ ਹੀ ਸ਼ੁਰੂ ਕਰ ਦਿੱਤੀ ਗਈ ਸੀ| ਸ਼ੁੱਕਰਵਾਰ ਨੂੰ ਅੱਧੀ ਰਾਤ ਦੇ ਨੇੜੇ ਤੇੜੇ ਸਰਚ ਟੀਮਾਂ ਤੇ ਗੋਤਾਖੋਰਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲ ਗਈ ਸੀ|
ਅਜੇ ਤੱਕ ਪੁਲਿਸ ਵੱਲੋਂ ਦੋਵਾਂ ਵਿਅਕਤੀਆਂ ਵਿੱਚੋਂ ਕਿਸੇ ਇੱਕ ਦੇ ਵੀ ਨਾਂ ਜਾਂ ਉਮਰ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ| ਪੁਲਿਸ ਨੇ ਆਖਿਆ ਕਿ ਇਸ ਜਾਣਕਾਰੀ ਨੂੰ ਸਾਂਝਾ ਕਰਨ ਲਈ ਉਹ ਦੂਜੇ ਵਿਅਕਤੀ ਦੀ ਭਾਲ ਪੂਰੀ ਕਰ ਲੈਣੀ ਚਾਹੁੰਦੇ ਸਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ