Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਰਾਕੇਸ਼ ਸ਼ਰਮਾ ਦਾ ਕਿਰਦਾਰ ਨਿਭਾਉਣਗੇ ਫਰਹਾਨ ਅਖਤਰ

August 04, 2020 08:58 AM

ਫਰਹਾਨ ਅਖਤਰ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਦਾ ਕਿਰਦਾਰ ਸਿਲਵਰ ਸਕਰੀਨ 'ਤੇ ਨਿਭਾਉਂਦੇ ਨਜ਼ਰ ਆ ਸਕਦੇ ਹਨ। ਰਾਕੇਸ਼ ਸ਼ਰਮਾ ਦੀ ਬਾਇਓਪਿਕ ‘ਸਾਰੇ ਜਹਾਂ ਸੇ ਅੱਛਾ’ ਬਣਾਏ ਜਾਣ ਦੀ ਚਰਚਾ ਕਾਫੀ ਸਮੇਂ ਤੋਂ ਹੋ ਰਹੀ ਹੈ। ਸ਼ਾਹਰੁਖ ਖਾਨ ਤੋਂ ਲੈ ਕੇ ਆਮਿਰ ਖਾਨ ਅਤੇ ਵਿੱਕ ਕੌਸ਼ਲ, ਸਾਰੇ ਸਿਤਾਰਿਆਂ ਨੂੰ ਲੈ ਕੇ ਚਰਚਾ ਹੋ ਚੁੱਕੀ ਹੈ ਕਿ ਉਹ ਇਸ ਫਿਲਮ ਵਿੱਚ ਲੀਡ ਰੋਲ ਨਿਭਾ ਸਕਦੇ ਹਨ, ਪਰ ਅਜਿਹਾ ਨਹੀਂ ਹੋਇਆ। ਅੱਗੋਂ ਕਿਹਾ ਜਾ ਰਿਹਾ ਹੈ ਕਿ ਇਸ ਫਿਲਮ ਵਿੱਚ ਫਰਹਾਨ ਅਖਤਰ, ਰਾਕੇਸ਼ ਸ਼ਰਮਾ ਦੀ ਭੂਮਿਕਾ ਨਿਭਾਉਣਗੇ।
ਮੰਨਿਆ ਜਾ ਰਿਹਾ ਹੈ ਕਿ ਇਸ ਫਿਲਮ ਲਈ ਫਰਹਾਨ ਅਖਤਰ ਫਿਜ਼ੀਕਲ ਟ੍ਰਾਂਸਫਰਮੇਸ਼ਨ 'ਤੇ ਕੰਮ ਕਰ ਸਕਦੇ ਹਨ ਤੇ ਇੱਕ ਐਸਟ੍ਰੋਨਾਟ ਬਣਨ ਦੀ ਟਰੇਨਿੰਗ ਵੀ ਹਾਸਲ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਫਰਹਾਨ ਫਿਲਮ ‘ਭਾਗ ਮਿਲਖਾ ਭਾਗ’ ਲਈ ਆਪਣੀ ਫਿਜ਼ਿਕ 'ਤੇ ਕੰਮ ਕਰ ਚੁੱਕੇ ਹਨ। ਗੌਰਤਲਬ ਹੈ ਕਿ ਰਾਕੇਸ਼ ਸ਼ਰਮਾ ਪਹਿਲੇ ਭਾਰਤੀ ਪੁਲਾੜੀ ਯਾਤਰੀ ਸਨ ਜਿਨ੍ਹਾਂ ਨੇ ਸਾਲ 1984 ਵਿੱਚ ਪੁਲਾੜ ਵਿੱਚ ਕਦਮ ਰੱਖਿਆ ਸੀ। ਰਾਕੇਸ਼ ਸ਼ਰਮਾ ਨੂੰ ਵੀਰਤਾ ਦੇ ਲਈ ਅਸ਼ੋਕ ਚੱਕਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ