Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਦੀ ਜਾਂਚ ਕਰ ਰਹੀ ਹੈ ਪੁਲਿਸ

August 04, 2020 05:19 PM

ਬਰੈਂਪਟਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ
ਦੀ ਜਾਂਚ ਕਰ ਰਹੀ ਹੈ ਪੁਲਿਸ

ਟੋਰਾਂਟੋ, 4 ਅਗਸਤ (ਪੋਸਟ ਬਿਊਰੋ) : ਬਰੈਂਪਟਨ ਵਿੱਚ ਰਾਤ ਸਮੇਂ ਛੁਰੇਬਾਜ਼ੀ ਦੀ ਵਾਪਰੀ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਦਕਿ ਦੂਜਾ ਜ਼ਖ਼ਮੀ ਹੋਣ ਦੇ ਬਾਵਜੂਦ ਸਥਿਰ ਹਾਲਤ ਵਿੱਚ ਹੈ|
ਪੀਲ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਡਿਕਸੀ ਰੋਡ ਤੇ ਕਲਾਰਕ ਬੋਲੀਵੀਆਰਡ ਨੇੜੇ ਰਾਤੀਂ 1:00 ਵਜੇ ਸੱਦਿਆ ਗਿਆ| ਇੱਥੇ ਸਥਿਤ ਇੱਕ ਇਮਾਰਤ ਦੀ ਚੌਥੀ ਮੰਜ਼ਿਲ ਉੱਤੇ ਲੜਾਈ ਹੋਣ ਦੀ ਖਬਰ ਪੁਲਿਸ ਨੂੰ ਦਿੱਤੀ ਗਈ ਸੀ| ਮੌਕੇ ਉੱਤੇ ਪਹੁੰਚੀ ਪੁਲਿਸ ਨੂੰ ਦੋ ਵਿਅਕਤੀ, ਜੋ ਕਿ ਆਪਣੇ 20ਵਿਆਂ ਵਿੱਚ ਸਨ, ਜ਼ਖ਼ਮੀ ਹਾਲਤ ਵਿੱਚ ਮਿਲੇ|
ਇੱਕ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਦਕਿ ਦੂਜੇ ਦੀ ਹਾਲਤ ਗੰਭੀਰ ਹੈ ਪਰ ਜਾਨਲੇਵਾ ਨਹੀਂ ਹੈ| ਜਾਂਚਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਇਸ ਮਾਮਲੇ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ|

 
Have something to say? Post your comment