Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਦਿਗਵਿਜੇ ਸਿੰਘ ਨੇ ਕਿਹਾ: ਨੀਂਹ ਪੱਥਰ ਦਾ ਮਹੂਰਤ ਅਸ਼ੁੱਭ ਹੈ, ਗ੍ਰਹਿ ਮੰਤਰੀ ਤੇ ਪੁਜਾਰੀਆਂ ਨੂੰ ਤਦੇ ਕੋਰੋਨਾ ਹੋਇਐ

August 04, 2020 10:45 PM

ਭੋਪਾਲ, 4 ਅਗਸਤ (ਪੋਸਟ ਬਿਊਰੋ)- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪਾਰਲੀਮੈਂਟ ਮੈਂਬਰ ਦਿਗਵਿਜੇ ਸਿੰਘ ਨੇ ਪੰਜ ਅਗਸਤ ਨੂੰ ਅਯੁੱਧਿਆ ਵਿੱਚ ਭਗਵਾਨ ਰਾਮ ਮੰਦਰ ਦੇ ਨੀਂਹ ਪੱਥਰ ਦੀ ਐਲਾਨ ਤਰੀਕ ਨੂੰ ਅਸ਼ੁੱਭ ਮਹੂਰਤ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੱਲ੍ਹ ਫਿਰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਨੂੰ ਉਸ ਦਿਨ ਟਾਲ ਦੇਣ।
ਦਿਗਵਿਜੇ ਸਿੰਘ ਨੇ ਟਵੀਟ ਕੀਤਾ ਕਿ ਪੰਜ ਅਗਸਤ ਨੂੰ ਭਗਵਾਨ ਰਾਮ ਦੇ ਮੰਦਰ ਨੀਂਹ ਪੱਥਰ ਦੇ ਅਸ਼ੁੱਭ ਮਹੂਰਤ ਦੇ ਬਾਰੇ ਵਿਸਥਾਰ ਨਾਲ ਜਗਤਗੁਰੂ ਸਵਾਮੀ ਸਵਰੂਪਾਨੰਦ ਜੀ ਮਹਾਰਾਜ ਨੇ ਸਾਵਧਾਨ ਕੀਤਾ ਸੀ। ਮੋਦੀ ਦੀ ਸੁਵਿਧਾ ਲਈ ਅਸ਼ੁੱਭ ਮਹੂਰਤ ਕੱਢਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਮ ਮੰਦਰ ਦੇ ਪੁਜਾਰੀ, ਮੱਧ ਪ੍ਰਦੇਸ਼ ਦੇ ਭਾਜਪਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਰਨਾਟਕ ਦੇ ਭਾਜਪਾ ਮੁੱਖ ਮੰਤਰੀ ਬੀ ਐਸ ਯੈਦੀਯੁਰੱਪਾ ਦਾ ਕੋਰੋਨਾ ਇਨਫੈਕਟਿਡ ਹੋਣਾ ਇਸੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਪ੍ਰਸ਼ਾਨ ਹੈ। ਇਨ੍ਹਾਂ ਹਾਲਾਤਾਂ ਵਿੱਚ ਕੀ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਭਾਰਤ ਦੇ ਪ੍ਰਧਾਨ ਮੰਤਰੀ (ਨਰਿੰਦਰ ਮੋਦੀ) ਨੂੰ ਇਕਾਂਤਵਾਸ ਨਹੀਂ ਹੋਣਾ ਚਾਹੀਦਾ ਹੈ?

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ