Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਲਾਕਡਾਊਨ ਵਿੱਚ 3000 ਕਰੋੜ ਰੁਪਏ ਦੀਆਂ ਫਲਾਈਟ ਟਿਕਟਾਂ ਰੱਦ, ਰੀਫੰਡ ਦਾ ਚਾਂਸ ਘੱਟ

August 04, 2020 10:47 PM

ਨਵੀਂ ਦਿੱਲੀ, 4 ਅਗਸਤ (ਪੋਸਟ ਬਿਊਰੋ)- ਕੋਰੋਨਾ ਵਾਇਰਸ 'ਤੇ ਰੋਕ ਲਾਉਣ ਲਈ ਭਾਰਤ ਸਰਕਾਰ ਵੱਲੋਂ 24 ਮਾਰਚ ਤੋਂ ਲਾਏ ਗਏ ਦੋਸ਼ ਵਿਆਪੀ ਲਾਕਡਾਊਨ ਹੇਠ ਰੱਦ ਹੋਈਆਂ ਉਡਾਨਾਂ ਦੀਆਂ ਟਿਕਟਾਂ ਦੇ 300 ਕਰੋੜ ਰੁਪਏ ਦੀ ਵਾਪਸੀ ਲਈ ਯਾਤਰੀਆਂ ਨੂੰ ਹਾਲੇ ਲੰਮਾਂ ਇੰਤਜ਼ਾਰ ਕਰਨਾ ਪੈ ਸਕਦਾ ਹੈ ਕਿਉਂਕਿ ਰੱਦ ਹੋਈਆਂ ਉਡਾਨਾਂ ਦੀਆਂ ਟਿਕਟਾਂ ਦਾ ਪੂਰਾ ਪੈਸਾ ਵਾਪਸ ਕਰਨ ਬਾਰੇ ਏਅਰਲਾਈਨ ਹਾਲੇ ਤਿਆਰ ਨਹੀਂ ਹਨ। ਸ਼ਾਇਦ ਇਹ ਪੈਸੇ ਮਿਲਣਗੇ ਹੀ ਨਹੀਂ।
ਵੱਖ-ਵੱਖ ਏਅਰਲਾਈਨ ਵੱਲੋਂ ਸ਼ੇਅਰ ਕੀਤੀਆਂ ਡਿਟੇਲਸ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ ਨੇ 3000 ਕਰੋੜ ਰੁਪਏ ਦਾ ਰਿਫੰਡ ਨਾ ਕਰਕੇ ਕਿਹਾ ਹੈ ਕਿ ਲੋਕ ਇਸ ਦੀ ਵਰਤੋਂ ਭਵਿੱਖ 'ਚ ਯਾਤਰਾ ਲਈ ਕਰ ਸਕਦੇ ਹਨ। ਕੁਝ ਰਿਪੋਰਟਸ ਦੇ ਮੁਤਾਬਕ ਕਰੀਬ 1500 ਕਰੋੜ ਰੁਪਏ ਯਾਤਰੀਆਂ ਨੂੰ ਮੋੜੇ ਗਏ ਹਨ। ਸਰਕਾਰ ਦਾ ਵਿਚਾਰ ਹੈ ਕਿ ਏਅਰਲਾਈਨਸ ਨੂੰ ਇਨ੍ਹਾਂ ਟਿਕਟਾਂ ਦਾ ਰੀਫੰਡ ਕਰਨ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਉਨ੍ਹਾਂ ਕੋਲ ਪੈਸੇ ਨਹੀਂ ਹਨ। ਵਰਨਣ ਯੋਗ ਹੈ ਕਿ ਲਾਕਡਾਊਨ ਕਾਰਨ ਰੱਦ ਹੋਈਆਂ ਉਡਾਨਾਂ ਦੀਆਂ ਟਿਕਟਾਂ ਦਾ ਪੂਰਾ ਪੈਸਾ ਵਾਪਸ ਕਰਾਉਣ ਲਈ ਪੇਸ਼ ਹੋਈ ਇੱਕ ਪਟੀਸ਼ਨ 'ਤੇ ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਡੀ ਜੀ ਸੀ ਏ ਨੂੰ ਨੋਟਿਸ ਜਾਰੀ ਕੀਤੇ ਸਨ। ਇਸ ਪਟੀਸ਼ਨ 'ਚ ਦੋਸ਼ ਲਾਇਆ ਗਿਆ ਹੈ ਕਿ ਏਅਰਲਾਈਨਜ਼ ਟਿਕਟਾਂ ਦਾ ਪੈਸਾ ਮੋੜਨ 'ਚ ਅਸਫਲ ਹਨ ਅਤੇ ਉਹ ਗ਼ੈਰ-ਕਾਨੂੰਨੀ ਤਰੀਕੇ ਨਾਲ ਯਾਤਰੀਆਂ 'ਤੇ ਜਬਰਦਸਤੀ ਕ੍ਰੈਡਿਟ ਸ਼ੈਲ ਦੀ ਵਿਵਸਥਾ ਥੋਪਣ ਦਾ ਯਤਨ ਕਰ ਰਹੀਆਂ ਹਨ। ਇਸ ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਏਅਰਲਾਈਨਜ਼ ਵੱਲੋਂ ਟਿਕਟਾਂ ਦਾ ਪੈਸਾ ਮੋੜਨ ਤੋਂ ਇਨਕਾਰ ਮਨਮਾਨੀ ਹੈ ਅਤੇ ਇਹ ਨਾਗਰਿਕ ਹਵਾਬਾਜ਼ੀ ਨਿਯਮਾਂ ਦੇ ਖ਼ਿਲਾਫ਼ ਹੈ ਕਿਉਂਕਿ ਕ੍ਰੈਡਿਟ ਸ਼ੈਲ ਪ੍ਰਵਾਨ ਕਰਨਾ ਯਾਤਰੀਆਂ ਦੀ ਇੱਛਾ 'ਤੇ ਨਿਰਭਰ ਕਰਦਾ ਹੈ। ਇਹ ਪੈਸੇ ਮੋੜਨ ਦੀ ਬੇਨਤੀ ਕੀਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼