Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਪੋਰਟਰ ਏਅਰਲਾਈਨ ਨੇ ਸੇਵਾਵਾਂ ਸ਼ੁਰੂ ਕਰਨ ਦੀ ਤਰੀਕ ਅੱਗੇ ਪਾਈ

August 05, 2020 06:46 AM

ਪੋਰਟਰ ਏਅਰਲਾਈਨ ਨੇ ਸੇਵਾਵਾਂ ਸ਼ੁਰੂ ਕਰਨ
ਦੀ ਤਰੀਕ ਅੱਗੇ ਪਾਈ

ਟੋਰਾਂਟੋ, 4 ਅਗਸਤ (ਪੋਸਟ ਬਿਊਰੋ) : ਪੋਰਟਰ ਏਅਰਲਾਈਨਜ਼ ਵੱਲੋਂ ਇੱਕ ਵਾਰੀ ਫਿਰ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਦੀ ਤਰੀਕ ਅਗੇ ਪਾ ਦਿੱਤੀ ਗਈ ਹੈ|
ਏਅਰਲਾਈਨ ਵੱਲੋਂ 31 ਅਗਸਤ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਇਸ ਏਅਰਲਾਈਨ ਨੇ 7 ਅਕਤੂਬਰ ਤੱਕ ਇਸ ਫੈਸਲੇ ਨੂੰ ਅੱਗੇ ਵਧਾ ਦਿੱਤਾ ਹੈ| ਕੰਪਨੀ ਨੇ ਦੱਸਿਆ ਕਿ ਕੈਨਡਾ-ਅਮਰੀਕਾ ਸਰਹੱਦ ਬੰਦ ਹੋਣ ਕਾਰਨ ਤੇ ਐਟਲਾਂਟਿਕ ਕੈਨੇਡਾ ਟਰੈਵਲ ਵਿੱਚ ਆਈ ਖੜੋਤ ਸਦਕਾ ਹੀ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ|
ਪੋਰਟਰ ਏਅਰਲਾਈਨ ਦੇ ਪ੍ਰੈਜ਼ੀਡੈਂਟ ਤੇ ਸੀਈਓ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਅਸੀਂ ਐਨੀ ਦੇਰ ਤੱਕ ਕਦੇ ਵੀ ਆਪਣਾ ਕੰਮਕਾਜ ਬੰਦ ਨਹੀਂ ਸੀ ਕੀਤਾ| ਮੰਦਭਾਗੀ ਗੱਲ ਇਹ ਹੈ ਕਿ ਟਰੈਵਲ ਸਬੰਧੀ ਪਾਬੰਦੀਆਂ ਕਾਰਨ ਬਹੁਤੇ ਲੋਕੀਂ ਆਪੋ ਆਪਣੇ ਘਰਾਂ ਵਿੱਚ ਹੀ ਬੰਦ ਹਨ ਤੇ ਇਨ੍ਹਾਂ ਪਾਬੰਦੀਆਂ ਵਿੱਚ ਹਾਲ ਦੀ ਘੜੀ ਛੋਟ ਮਿਲਣ ਦੀ ਵੀ ਕੋਈ ਗੁੰਜਾਇਸ਼ ਨਜ਼ਰ ਨਹੀਂ ਆ ਰਹੀ| ਉਨ੍ਹਾਂ ਆਖਿਆ ਕਿ ਹਾਲਾਤ ਨੂੰ ਧਿਆਨ ਵਿੱਚ ਰੱਖਕੇ ਹੀ ਅਗਲਾ ਫੈਸਲਾ ਲਿਆ ਜਾਵੇਗਾ| ਮਹਾਂਮਾਰੀ ਕਾਰਨ ਸੇਵਾਵਾਂ 21 ਮਾਰਚ ਤੋਂ ਹੀ ਸਸਪੈਂਡ ਚੱਲ ਰਹੀਆਂ ਹਨ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ