Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਟੋਰਾਂਟੋ/ਜੀਟੀਏ

ਸਿਟੀ ਆਫ ਟੋਰਾਂਟੋ ਦੀ ਸਟਾਫ ਮੈਂਬਰ Aੁੱਤੇ ਚਾਕੂ ਨਾਲ ਹਮਲਾ, ਮਸ਼ਕੂਕ ਗ੍ਰਿਫਤਾਰ

August 05, 2020 06:58 AM

ਸਿਟੀ ਆਫ ਟੋਰਾਂਟੋ ਦੀ ਸਟਾਫ ਮੈਂਬਰ Aੁੱਤੇ ਚਾਕੂ
ਨਾਲ ਹਮਲਾ, ਮਸ਼ਕੂਕ ਗ੍ਰਿਫਤਾਰ

ਟੋਰਾਂਟੋ, 5 ਅਗਸਤ (ਪੋਸਟ ਬਿਊਰੋ) : ਕੱਲ੍ਹ ਰਾਤ ਮਿਡਟਾਊਨ ਵਿੱਚ ਹਾਊਸਿੰਗ ਅਪਾਰਟਮੈਂਟ ਵਿੱਚ ਛੁਰੇਬਾਜ਼ੀ ਦੀ ਵਾਪਰੀ ਘਟਨਾ ਵਿੱਚ ਸਿਟੀ ਆਫ ਟੋਰਾਂਟੋ ਦੀ ਸਟਾਫ ਮੈਂਬਰ ਜ਼ਖ਼ਮੀ ਹੋ ਗਈ| ਇਸ ਸਮੇਂ ਉਹ ਹਸਪਤਾਲ ਵਿੱਚ ਜੇਰੇ ਇਲਾਜ ਹੈ|
ਇੱਕ ਪ੍ਰੈੱਸ ਰਲੀਜ਼ ਵਿੱਚ ਸਿਟੀ ਨੇ ਦੱਸਿਆ ਕਿ ਯੰਜ ਸਟਰੀਟ ਨੇੜੇ 55/65 ਬ੍ਰੌਡਵੇਅ ਐਵਨਿਊ ਵਿਖੇ ਸਿਟੀ ਦੇ ਅੰਤਰਿਮ ਹਾਊਸਿੰਗ ਪ੍ਰੋਗਰਾਮ ਉੱਤੇ ਸ਼ਿਫਟ ਦੌਰਾਨ ਕਲਾਇੰਟ ਵੱਲੋਂ ਹੀ ਸਿਟੀ ਦੀ ਇਸ ਸਟਾਫ ਮੈਂਬਰ ਨੂੰ ਚਾਕੂ ਦੇ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ| ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਾਮੀਂ 7:00 ਵਜੇ ਬਿਲਡਿੰਗ ਦੀ ਲਾਬੀ ਵਿੱਚ ਵਾਪਰੀ|
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਯੰਜ ਸਟਰੀਟ ਤੇ ਬਰੌਡਵੇਅ ਐਵਨਿਊ ਏਰੀਆ ਵਿੱਚ ਸ਼ਾਮੀਂ 7:00 ਵਜੇ ਛੁਰੇਬਾਜ਼ੀ ਦੀ ਵਾਪਰੀ ਇਸ ਘਟਨਾ ਬਾਰੇ ਉਨ੍ਹਾਂ ਨੂੰ ਫੋਨ ਕਰਕੇ ਸੱਦਿਆ ਗਿਆ| ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਇੱਕ ਮਹਿਲਾ ਨੂੰ ਜ਼ਖ਼ਮੀ ਹਾਲਤ ਵਿੱਚ ਪਾਇਆ| ਉਸ ਨੂੰ ਤੁਰੰਤ ਟਰੌਮਾ ਸੈਂਟਰ ਲਿਜਾਇਆ ਗਿਆ| ਉਸ ਦੀ ਹਾਲਤ ਗੰਭੀਰ ਪਰ ਸਥਿਰ ਦੱਸੀ ਜਾਂਦੀ ਹੈ|
ਪੁਲਿਸ ਵੱਲੋਂ ਇਸ ਘਟਨਾ ਦੇ ਸਬੰਧ ਵਿੱਚ ਇੱਕ 45 ਸਾਲਾ ਮਸ਼ਕੂਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ| ਉਸ ਉਤੇ ਕਿਹੜੇ ਚਾਰਜਿਜ ਲਾਏ ਗਏ ਹਨ ਇਸ ਬਾਰੇ ਪੁਲਿਸ ਨੇ ਕੋਈ ਜਾਣਕਾਰੀ ਨਹੀਂ ਦਿਤੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ