Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਲਿਬਰਲ ਐਮਪੀ ਲੈਵਿਟ ਵੱਲੋਂ ਅਸਤੀਫਾ ਦੇਣ ਦਾ ਐਲਾਨ

August 05, 2020 07:30 AM

ਲਿਬਰਲ ਐਮਪੀ ਲੈਵਿਟ ਵੱਲੋਂ ਅਸਤੀਫਾ ਦੇਣ ਦਾ ਐਲਾਨ

ਓਟਵਾ, 4 ਅਗਸਤ (ਪੋਸਟ ਬਿਊਰੋ) : ਟੋਰਾਂਟੋ ਦੇ ਯੌਰਕ ਸੈਂਟਰ ਹਲਕੇ ਤੋਂ ਲਿਬਰਲ ਐਮਪੀ ਮਾਈਕਲ ਲੈਵਿਟ ਵੱਲੋਂ ਅਸਤੀਫਾ ਦਿੱਤਾ ਜਾ ਰਿਹਾ ਹੈ|
ਲੈਵਿਟ ਪਹਿਲੀ ਵਾਰੀ 2015 ਵਿੱਚ ਚੁਣੇ ਗਏ ਸਨ| ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਇਸ ਫੈਸਲੇ ਦੀ ਜਾਣਕਾਰੀ ਹਾਊਸ ਆਫ ਕਾਮਨਜ਼ ਦੇ ਸਪੀਕਰ ਨੂੰ ਦੇ ਦਿੱਤੀ ਗਈ ਹੈ| ਉਹ ਪਹਿਲੀ ਸਤੰਬਰ ਨੂੰ ਅਸਤੀਫਾ ਦੇਣਗੇ|
ਆਪਣੀ ਫੇਸਬੁੱਕ ਪੋਸਟ ਵਿੱਚ ਲੈਵਿਟ ਨੇ ਆਖਿਆ ਕਿ ਉਨ੍ਹਾਂ ਨੂੰ ਮੈਂਬਰ ਆਫ ਪਾਰਲੀਆਮੈਂਟ ਵਜੋਂ ਕੰਮ ਕਰਨਾ ਬਹੁਤ ਪਸੰਦ ਹੈ ਪਰ ਇਸ ਸਖ਼ਤ ਮਿਹਨਤ ਵਾਲੇ ਕੰਮ ਸਦਕਾ ਉਨ੍ਹਾਂ ਦੇ ਪਰਿਵਾਰ ਉੱਤੇ ਅਸਰ ਪੈ ਰਿਹਾ ਹੈ| ਖਾਸ ਤੌਰ ਉੱਤੇ ਜਦੋਂ ਤੋਂ ਕੋਵਿਡ-19 ਮਹਾਂਮਾਰੀ ਸ਼ੁਰੂ ਹੋਈ ਹੈ ਉਦੋਂ ਤੋਂ ਉਨ੍ਹਾਂ ਦੇ ਪਰਿਵਾਰਕ ਰਿਸ਼ਤਿਆਂ ਉੱਤੇ ਇਸ ਦਾ ਵਧੇਰੇ ਅਸਰ ਪਿਆ ਹੈ|
ਉਨ੍ਹਾਂ ਆਖਿਆ ਕਿ ਹੁਣ ਪਰਿਵਾਰ ਨੂੰ ਪਹਿਲ ਦੇਣ ਦਾ ਸਮਾਂ ਆ ਗਿਆ ਹੈ ਤੇ ਉਹ ਸ਼ਰੀਰਕ ਤੇ ਮਾਨਸਿਕ ਤੌਰ ਉੱਤੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਦੇਣਾ ਚਾਹੁੰਦੇ ਹਨ| ਲੈਵਿਟ ਨੇ ਆਖਿਆ ਕਿ ਉਹ ਜਲਦ ਹੀ ਕੈਨੇਡੀਅਨ ਫਰੈਂਡਜ਼ ਆਫ ਸਾਇਮਨ ਵੀਸੈਂਥਲ ਸੈਂਟਰ ਦੇ ਪ੍ਰੈਜ਼ੀਡੈਂਟ ਤੇ ਸੀਈਓ ਵਜੋਂ ਅਹੁਦਾ ਸਾਂਭਣਗੇ| ਇਹ ਆਰਗੇਨਾਈਜ਼ੇਸ਼ਨ ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ