Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਭਾਰਤ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ 19 ਲੱਖ ਤੋਂ ਟੱਪੀ

August 05, 2020 07:57 AM

* ਚੌਵੀ ਘੰਟਿਆਂ ਦੌਰਾਨ ਸਾਢੇ ਅੱਠ ਸੌ ਦੇ ਕਰੀਬ ਮੌਤਾਂ
* ਪੰਜਾਬ ਵਿੱਚ ਕੋਰੋਨਾ ਦੇ ਕੇਸ 19 ਹਜ਼ਾਰ ਤੋਂ ਟੱਪੇ

ਨਵੀਂ ਦਿੱਲੀ, 5 ਅਗਸਤ, (ਪੋਸਟ ਬਿਊਰੋ)-ਅੱਜ ਭਾਰਤ ਵਿੱਚ ਬੁੱਧਵਾਰ ਦੀ ਸਵੇਰ ਹੋਣ ਤੱਕ ਕੋਰੋਨਾ ਵਾਇਰਸ ਵਾਲੇ ਕੇਸਾਂ ਦੀ ਗਿਣਤੀ 19 ਲੱਖ ਤੋਂ ਟੱਪ ਗਈ ਤੇ ਸਿਰਫ ਚੌਵੀ ਘੰਟਿਆਂ ਵਿੱਚ 849 ਮੌਤਾਂ ਹੋਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ 39,820 ਨੂੰ ਪਹੁੰਚ ਗਈ ਹੈ। ਭਾਰਤ ਦੇ ਇੱਕ ਹੋਰ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਤੇ ਕਰਨਾਟਕ ਰਾਜ ਦੇ ਸਾਬਕਾ ਮੁੱਖ ਮੰਤਰੀ ਸਿੱਦਾਰਮੱਈਆ ਵੀ ਕੋਰੋਨਾ ਵਾਇਰਸ ਤੋਂ ਇਨਫੈਕਟਿਡ ਹੋ ਗਏ ਹਨ।
ਇਸ ਦੌਰਾਨ ਪੰਜਬ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਬੀਤੇ ਮੰਗਲਵਾਰ 15 ਲੋਕਾਂ ਦੀ ਮੌਤ ਹੋਣ ਦੇ ਨਾਲ 492 ਨਵੇਂ ਕੇਸ ਮਿਲੇ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਕਪੂਰਥਲਾ ਪੁਲਸ ਦੇ ਇਕ ਡੀ ਐੱਸ ਪੀ ਅਤੇ ਇਕ ਐੱਸ ਐੱਚਓ ਸ਼ਾਮਲ ਹਨ। ਨਵੇਂ ਕੇਸਾਂ ਵਿੱਚ ਸਭ ਤੋਂਵੱਧ 142 ਲੁਧਿਆਣਾਤੋਂ ਮਿਲੇ ਹਨ। ਤੇ ਲੁਧਿਆਣਾ ਵਿੱਚਸਭ ਤੋਂਵੱਧ ਛੇ ਲੋਕਾਂ ਦੀ ਇੱਕੋ ਦਿਨ ਮੌਤ ਹੋਈ ਹੈ। ਪਟਿਆਲਾ ਵਿੱਚ ਪੰਜ, ਜਲੰਧਰ ਵਿੱਚ ਦੋ, ਮਾਨਸਾ ਤੇ ਸੰਗਰੂਰ ਵਿੱਚ ਇਕ-ਇਕ ਮਰੀਜ਼ ਨੇ ਮੌਤ ਹੋਣ ਦੀ ਖਬਰ ਮਿਲੀ ਹੈ।
ਸਮੁੱਚੇ ਭਾਰਤ ਵਿੱਚਅੱਜ ਬੁੱਧਵਾਰ ਦੀ ਸਵੇਰ ਹੋਣ ਤੱਕ 19 ਲੱਖ, 6 ਹਜ਼ਾਰ, 613 ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ, ਜਿਨ੍ਹਾਂਵਿੱਚੋਂ39,820 ਲੋਕਾਂ ਦੀ ਮੌਤ ਹੋਈ ਹੈ। ਦੂਸਰੇ ਪਾਸੇ ਦੁਨੀਆ ਭਰ ਵਿੱਚ 1 ਕਰੋੜ, 86 ਲੱਖ, 67 ਹਜ਼ਾਰ, 151 ਲੋਕ ਕੋਰੋਨਾ ਤੋਂ ਪੀੜਿਤ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 6,98,509 ਲੋਕਾਂ ਦੀ ਮੌਤ ਹੋ ਚੁੱਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ