Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਬੈਰੂਤ ਧਮਾਕੇ ਵਿੱਚ ਅਣਗਹਿਲੀ ਹੋਣ ਦਾ ਸ਼ੱਕ

August 06, 2020 12:50 AM

ਬੈਰੂਤ, 5 ਅਗਸਤ (ਪੋਸਟ ਬਿਊਰੋ) : ਲੈਬਨਾਨ ਦੀ ਰਾਜਧਾਨੀ ਵਿੱਚ ਹੋਏ ਜੋæਰਦਾਰ ਧਮਾਕੇ ਦਾ ਕਾਰਨ ਲੱਭਣ ਲਈ ਜਾਂਚਕਾਰਾਂ ਨੇ ਬੈਰੂਤ ਦੀ ਬੰਦਰਗਾਹ ਦੇ ਮਲਬੇ ਨੂੰ ਕੁਰੇਦਣਾ ਸ਼ੁਰੂ ਕਰ ਦਿੱਤਾ ਹੈ| ਇਸ ਮਾਮਲੇ ਵਿੱਚ ਅਣਗਹਿਲੀ ਹੋਣ ਦੇ ਸੰæਕੇ ਕਾਰਨ ਸਰਕਾਰ ਨੇ ਬੰਦਰਗਾਹ ਦੇ ਕੁੱਝ ਅਧਿਕਾਰੀਆਂ ਨੂੰ ਨਜ਼ਰਬੰਦ ਕਰਨ ਦੇ ਵੀ ਹੁਕਮ ਦਿੱਤੇ ਹਨ| 

ਜਾਂਚ ਇਸ ਗੱਲ ਦੀ ਸ਼ੁਰੂ ਕੀਤੀ ਗਈ ਹੈ ਕਿ ਕਿਸ ਤਰ੍ਹਾਂ 2,750 ਟੰਨ ਅਮੋਨੀਅਮ ਨਾਈਟ੍ਰੇਟ, ਜੋ ਕਿ ਬਹੁਤ ਹੀ ਧਮਾਕਾਖੇਜ਼ ਰਸਾਇਣ ਹੈ ਤੇ ਖਾਦ ਵਿੱਚ ਇਸ ਦੀ ਵਰਤੋਂ ਕੀਤੀ ਜਾਂਦੀ ਹੈ, ਇਸ ਬੰਦਰਗਾਹ ਉੱਤੇ ਪਿਛਲੇ ਛੇ ਸਾਲਾਂ ਤੋਂ ਸਟੋਰ ਕਰਕੇ ਰੱਖਿਆ ਰਿਹਾ ਤੇ ਇਸ ਬਾਰੇ ਕੁੱਝ ਕਿਉਂ ਨਹੀਂ ਕੀਤਾ ਗਿਆ| ਮੰਗਲਵਾਰ ਨੂੰ ਹੋਏ ਇਸ ਜ਼ੋਰਦਾਰ ਧਮਾਕੇ ਤੋਂ ਬਾਅਦ ਸੰਘਰਸ਼ ਕਰ ਰਹੇ ਲੈਬਨਾਨ ਦੀ ਮਦਦ ਲਈ ਕੌਮਾਂਤਰੀ ਉਡਾਨਾਂ ਦੇਸ਼ ਪਹੁੰਚਣ ਲੱਗੀਆਂ ਹਨ|
ਇਸ ਧਮਾਕੇ ਵਿੱਚ 135 ਲੋਕ ਮਾਰੇ ਗਏ ਜਦਕਿ 5000 ਦੇ ਨੇੜੇ ਤੇੜੇ ਲੋਕ ਜ਼ਖ਼ਮੀ ਹੋ ਗਏ| ਇਹ ਜਾਣਕਾਰੀ ਸਿਹਤ ਮੰਤਰੀ ਹਾਮਦ ਹਸਨ ਨੇ ਦਿੱਤੀ| ਇਸ ਸ਼ਹਿਰ ਤੋਂ ਦੂਰ ਨੇੜੇ ਦੇ ਕਈ ਇਲਾਕਿਆਂ ਦੀਆਂ ਬਿਲਡਿੰਗਜ਼ ਨੂੰ ਭਾਰੀ ਨੁਕਸਾਨ ਪਹੁੰਚਿਆ| ਬੈਰੂਤ ਦੇ ਗਵਰਨਰ ਨੇ ਆਖਿਆ ਕਿ ਹਾਲਾਤ ਨੂੰ ਵੇਖਦਿਆ ਹੋਇਆਂ ਲੱਗਦਾ ਹੈ ਕਿ ਅੱਜ ਦੋ ਜਾਂ ਤਿੰਨ ਮਹੀਨੇ ਤੱਕ ਲੋਕ ਆਪਣੇ ਘਰਾਂ ਵਿੱਚ ਨਹੀਂ ਪਰਤ ਸਕਣਗੇ| 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ