Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਖੋਜ ਵਿਗਿਆਨੀ ਦਾ ਕਤਲ ਕਰਨ ਵਾਲਾ ਗ਼੍ਰਿਫ਼ਤਾਰ

August 06, 2020 02:44 AM

ਸਾਨ ਫਰਾਂਸਿਸਕੋ, 5 ਅਗਸਤ (ਪੋਸਟ ਬਿਊਰੋ)- ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਖੋਜ ਵਿਗਿਆਨੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 43 ਸਾਲਾ ਸਰਮਿਸ਼ਟਾ ਸੇਨ ਉੱਤੇ ਉਸ ਵੇਲੇ ਜਾਨਲੇਵਾ ਹਮਲਾ ਕੀਤਾ ਗਿਆ ਜਦੋਂ ਉਹ ਸਵੇਰੇ ਕਸਰਤ ਕਰਨ ਲਈ ਦੌੜ ਰਹੀ ਸੀ।
ਪੁਲਸ ਦਾ ਕਹਿਣਾ ਹੈ ਕਿ ਕਤਲ ਦੀ ਜਾਂਚ ਦੇ ਘੇਰੇ ਵਿੱਚ ਆਇਆ ਇੱਕ ਸ਼ੱਕੀ ਗ਼੍ਰਿਫ਼ਤਾਰ ਕਰ ਲਿਆ ਗਿਆ ਹੈ। ਸਰਮਿਸ਼ਟਾ ਸੇਨ ਦੇ ਭਰਾ ਸੁਮਿਤ ਸੇਨ ਦੱਸਿਆ ਕਿ ਸਰਮਿਸ਼ਟਾ ਇੱਕ ਫਾਰਮਾਸਿਸਟ ਤੇ ਖੋਜਕਰਤਾ ਸੀ ਜਿਸ ਨੇ ਐਟਮੀ ਜੀਵ ਵਿਗਿਆਨ ਦਾ ਅਧਿਐਨ ਕੀਤਾ ਅਤੇ ਕੈਂਸਰ ਦੇ ਮਰੀਜ਼ਾਂ ਨਾਲ ਲੰਮਾ ਸਮਾਂ ਕੰਮ ਕੀਤਾ ਸੀ। ਸਵੇਰੇ ਕਰੀਬ ਸੱਤ ਵਜੇ ਕਿਸੇ ਨੇ ਸਰਮਿਸ਼ਟਾ ਦੀ ਲਾਸ ਨਦੀ ਵਿੱਚ ਤਰਦੀ ਦੇਖ ਕੇ ਪੁਲਸ ਨੂੰ ਦੱਸਿਆ। ਪੁਲਸ ਦਾ ਕਹਿਣਾ ਹੈ ਕਿ ਕਤਲ ਦੇ ਸਮੇਂ ਹੀ ਮਾਈਕਲ ਡਰਾਈਵ ਦੇ 3400 ਬਲਾਕ 'ਤੇ ਨੇੜਲੇ ਇੱਕ ਘਰ ਦੇ ਅੰਦਰ ਵੀ ਤੋੜ-ਭੰਨ ਹੋਈ ਸੀ। ਪੁਲਸ ਨੇ ਚੋਰੀ ਦੇ ਦੋਸ਼ 'ਚ 29 ਸਾਲਾ ਬੈਕਰੀ ਮਾਨਕੀਫ ਨੂੰ ਗ਼੍ਰਿਫ਼ਤਾਰ ਕੀਤਾ ਸੀ ਅਤੇ ਕਿਹਾ ਇਹ ਸਰਮਿਸ਼ਟਾ ਦੇ ਕਤਲ ਦਾ ਵੀ ਸ਼ੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ