Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਆਸਟੇ੍ਰਲੀਆ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਸਿਸਟਮ 'ਚ ਤਬਦੀਲੀਆਂ

August 06, 2020 02:46 AM

ਮੈਲਬੌਰਨ, 5 ਅਗਸਤ (ਪੋਸਟ ਬਿਊਰੋ)- ਆਸਟ੍ਰੇਲੀਆ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਲਈ ਵੀਜ਼ੇ ਦੇ ਵਾਸਤੇ ਸਿਸਟਮ ਵਿੱਚ ਤਬਦੀਲੀਆਂ ਦਾ ਐਲਾਨ ਕੀਤਾ ਹੈ ਤਾਂ ਜੋ ਇਹ ਯਕੀਨੀ ਕੀਤਾ ਜਾਵੇ ਕਿ ਇਹ ਦੇਸ਼ ਮਹਾਂਮਾਰੀ ਦੇ ਬਾਅਦ ਦੀ ਦੁਨੀਆਂ 'ਚ ਇੱਕ ਪ੍ਰਮੁੱਖ ਅਧਿਐਨ ਮੰਜ਼ਿਲ ਬਣਿਆ ਰਹੇ।
ਇੰਮੀਗ੍ਰੇਸ਼ਨ ਵਿਭਾਗ ਨੇ ਇਸ ਬਾਰੇ ਦੱਸਿਆ ਕਿ ਜੋ ਬਾਹਰਲੇ ਦੇਸ਼ਾਂ ਦੇ ਵਿਦਿਆਰਥੀ ਇੱਥੇ ਕੋਵਿਡ-19 ਕਰਕੇ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਸਕੇ, ਉਹ ਅੱਗੇ ਮੁਫ਼ਤ ਵਿਦਿਆਰਥੀ ਵੀਜ਼ਾ ਦੀ ਅਰਜ਼ੀ ਦੇ ਸਕਣਗੇ ਤੇ ਪੜ੍ਹਾਈ ਕਰ ਸਕਣਗੇ। ਇਹ ਉਨ੍ਹਾਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਨੇ ਇੱਕ ਫਰਵਰੀ 2020 ਜਾਂ ਇਸ ਤੋਂ ਮਗਰੋਂ ਵੀਜ਼ਾ ਲਗਵਾਇਆ ਸੀ ਤੇ ਉਹ ਆਪਣਾ ਕੋਰਸ ਪੂਰਾ ਨਹੀਂ ਕਰ ਸਕੇ। ਅਰਜ਼ੀ ਦੇਣ ਵਾਲਿਆਂ ਲਈ ਲਾਜ਼ਮੀ ਹੈ ਕਿ ਉਹ ਆਪਣੀ ਫ਼ੀਸ ਮੁਆਫ਼ੀ ਲਈ ਅਰਜ਼ੀ ਦੇਣ ਦੇ ਯੋਗ ਹੋਣ। ਆਸਟ੍ਰੇਲੀਆ ਨੇ ਕੋਵਿਡ-19 ਸੰਕਟ ਨਾਲ ਪ੍ਰਭਾਵਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੱਡੀਆਂ ਵੀਜ਼ਾ ਤਬਦੀਲੀਆਂ ਦਾ ਐਲਾਨ ਕੀਤਾ ਹੈ। ਇਸ ਸਮੇਂ ਦੇਸ਼ ਨੂੰ ਕੋਰੋਨਾ ਕਰਕੇ ਭਾਰੀ ਸੰਕਟ 'ਚੋਂ ਗੁਜ਼ਰਨਾ ਪੈ ਰਿਹਾ ਹੈ। ਬਾਹਰੋਂ ਪੜ੍ਹਨ ਆਉਂਦੇ ਵਿਦਿਆਰਥੀਆਂ ਦੇ ਨਾ ਆਉਣ ਕਰਕੇ ਆਰਥਿਕ ਮੰਦਹਾਲੀ ਦਾ ਸਮਾਹਣਾ ਕਰਨਾ ਪੈ ਰਿਹਾ ਹੈ। ਕੋਵਿਡ-19 ਕਰਕੇ ਯਾਕਰਾ 'ਤੇ ਲੱਗੀਆਂ ਪਾਬੰਦੀਆਂ ਤੋਂ ਪ੍ਰਭਾਵਤ ਗੈਜੂਏਟ ਆਸਟ੍ਰੇਲੀਆ ਤੋਂ ਬਾਹਰੋਂ, ਜਿੱਥੇ ਉਨ੍ਹਾਂ ਨੇ ਸਾਰੀਆਂ ਸ਼ਰਤਾਂ ਪੂਰੀਆਂ ਕਰ ਲਈਆਂ ਹਨ, ਅਸਥਾਈ ਗੈਜੂਏਟ ਵੀਜ਼ਾ ਦੇ ਲਈ ਅਰਜ਼ੀ ਦੇ ਸਕਣਗੇ, ਉਨ੍ਹਾਂ ਨੂੰ ਵਿਭਾਗ ਮਨਜ਼ੂਰੀ ਦੇਵੇਗਾ। ਉਪਰੋਕਤ ਵਿਭਾਗ ਕਿਸੇ ਵੀ ਤਰ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਨੁਕਸਾਨ ਨਹੀਂ ਹੋਣ ਦੇਵੇਗੀ, ਪਰ ਹਰ ਬਿਨੈਕਾਰ ਸ਼ਰਤਾਂ ਪੂਰੀਆਂ ਕਰਦਾ ਹੋਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ