Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮੱਧ ਏਸ਼ੀਆ ਵਿੱਚ ਐਨਰਜੀ ਕਾਰੀਡੋਰ ਲਈ ਅਮਰੀਕਾ-ਚੀਨ ਦੀ ਨਵੀਂ ਜੰਗ

August 06, 2020 02:49 AM

ਪੇਈਚਿੰਗ, 5 ਅਗਸਤ (ਪੋਸਟ ਬਿਊਰੋ)- ਅਮਰੀਕਾ ਵੱਲੋਂ ਚੀਨ ਦੀ ਨੀਤੀਆਂ ਦਾ ਮੁਕਾਬਲਾ ਕਰਨ ਲਈ ‘ਲੋਕਤੰਤਰਾਂ ਦਾ ਨਵਾਂ ਗਠਜੋੜ’' ਬਣਾਉਣ ਦੀ ਪਹਿਲ ਦੇ ਵਕਤ ਤੋਂ ਮੱਧ ਏਸ਼ੀਆ ਵਿੱਚ ਐਨਰਜੀ ਕਾਰੀਡੋਰ ਲਈ ਅਮਰੀਕਾ-ਚੀਨ ਵਿਚਾਲੇ ਜੰਗ ਛਿੜ ਗਈ ਹੈ। ਚੀਨ ਮੱਧ ਏਸ਼ੀਆ ਨੂੰ ਦੱਖਣੀ ਏਸ਼ੀਆ ਅਤੇ ਮੱਧ ਪੂਰਬ ਤੋਂ ਜੋੜਣ ਦੇ ਲਈ ਜ਼ਿਆਦਾ ਸੰਭਾਵਿਕ ਨਵੇਂ ਵਪਾਰ ਅਤੇ ਐਨਰਜੀ ਕਾਰੀਡੋਰ ਬਣਾਉਣ ਵਿੱਚ ਜੁਟ ਗਿਆ ਹੈ।
ਦੱਖਣੀ ਚੀਨ ਮਾਰਨਿੰਗ ਪੋਸਟ ਦੇ ਅਨੁਸਾਰ ਯੂ ਐੱਨ ਓ ਵਿੱਚ ਪਾਕਿਸਤਾਨ ਦੀ ਸਥਾਈ ਪ੍ਰਤੀਨਿਧ ਰਹੀ ਮਲੀਹਾ ਲੋਧੀ ਨੇ ਕਿਹਾ ਸੀ ਕਿ ਸੰਸਾਰ ਪੱਧਰ ਉੱਤੇ ਜਦੋਂ ਪੂਰਬੀ ਖੇਤਰ ਵਿੱਚ ਕੋਈ ਝਗੜਾ ਨਹੀਂ ਤਾਂ ਅੰਤਰਰਾਸ਼ਟਰੀ ਮਾਮਲਿਆਂ ਵਿੱਚ ਇੱਕ ਚੁਣੌਤੀ ਪੂਰਨ ਅਤੇ ਬਦਲ ਰਹੇ ਸਮੇਂ ਵਿੱਚ ਮੌਲਿਕ ਅਹਿਸਾਸ ਹੋ ਰਿਹਾ ਹੈ। ਦੱਖਣੀ ਚੀਨ ਸਾਗਰ ਵਿੱਚ ਚੀਨ ਦੀਆਂ ਵਿਸਥਾਰਵਾਦੀ ਨੀਤੀਆਂ ਦਾ ਮੁਕਾਬਲਾ ਕਰਨ ਦੇ ਲਈ ਅਮਰੀਕਾ ਜਾਪਾਨ, ਆਸਟ੍ਰੇਲੀਆ ਅਤੇ ਭਾਰਤ ਦੇ ਨਾਲ ਚਾਰ ਕੋਨਾ ਗੱਠਜੋੜ ਬਣਾਉਣਾ ਚਾਹੁੰਦੇ ਹਨ। ਪਿੱਛੇ ਜਿਹੇ ਅਫਗਾਨਿਸਤਾਨ ਲਈ ਅਮਰੀਕਾ ਦੇ ਵਿਸ਼ੇਸ਼ ਪ੍ਰਤੀਨਿਧੀ ਜਾਲਮੇ ਖਲੀਲਜ਼ਾਦ ਪਹਿਲੀ ਵਾਰ ਅਮਰੀਕੀ ਅੰਤਰਰਾਸ਼ਟਰੀ ਵਿਕਾਸ ਵਿਤ ਨਿਗਮ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਡਸ ਬੋਹਲਰ ਦੇ ਨਾਲ ਕਤਰ, ਪਾਕਿਸਤਾਨ, ਅਫਗਾਨਿਸਤਾਨ, ਨਾਵਰ ਅਤੇ ਬੁਲਗਾਰੀਆਂ ਦੇ ਦੌਰੇ 'ਤੇ ਗਏ ਸਨ। ਪਾਕਿਸਤਾਨ, ਅਫਗਾਨਿਸਤਾਨ ਅਤੇ ਪੰਜ ਮੱਧ ਏਸ਼ੀਆਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੇ ਨਾਲ-ਨਾਲ ਕਤਰ ਵਿੱਚ ਸਥਿਤ ਤਾਲਿਬਾਨ ਵਾਰਤਾਕਾਰਾਂ ਅਤੇ ਖਲੀਲਜ਼ਾਦ ਅਤੇ ਬੋਹਲਰ ਨੇ ਇਸ ਸੰਦੇਸ਼ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਕਿ ਅਫਗਾਨਿਸਤਾਨ ਵਿੱਚ ਅਮਰੀਕਾ ਜ਼ਮੀਨੀ ਖ਼ਿਡਾਰੀ ਬਣੇ ਰਹਿਣ ਦਾ ਇਰਾਦਾ ਰੱਖਦਾ ਹੈ ਅਤੇ ਮਾਇਕ ਸਹਾਇਤਾ ਵੀ ਕਰ ਰਿਹਾ ਹੈ। ਇੱਕ ਜੁਲਾਈ ਨੂੰ ਤਾਸ਼ਕੰਦ ਵਿੱਚ ਮੱਧ ਏਸ਼ੀਆਈ ਮੰਤਰੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਅਮਰੀਕਾ ਨੇ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਰਾਹੀਂ ਤੋਂ ਉਜਬੇਕਿਸਤਾਨ ਨੂੰ ਪਾਕਿਸਤਾਨ ਅਤੇ ਭਾਰਤ ਨਾਲ ਜੋੜਨ ਦੇ ਇੱਕ ਰੇਲਵੇ ਪ੍ਰਾਜੈਕਟ ਨੂੰ ਮਦਦ ਦੇਣ ਦੀ ਤਜਵੀਜ਼ ਰੱਖੀ ਸੀ। ਜਦੋਂ ਤੋਂ ਅਮਰੀਕਾ ਨੇ ਵਿਭਿੰਨ ਦੇਸ਼ਾਂ ਨੂੰ ਚੀਨ ਦੀ ਫੰਡਿੰਗ ਦਾ ਬਦਲ ਦੇਣਾ ਜਾਰੀ ਰੱਖਿਆ ਹੈ, ਚੀਨ ਦੱਖਣੀ ਅਤੇ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਸਾਰੇ ਬੈਲਟ ਐਂਡ ਰੋਡ ਪਾਟਰਨਰ ਸਰਕਾਰਾਂ ਨਾਲ ਸਹਿਯੋਗ ਨੂੰ ਗਹਿਰਾ ਕਰਨ ਲਈ ਕੜੀ ਮਿਹਨਤ ਕਰ ਰਿਹਾ ਹੈ। ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਦੱਸਿਆ ਕਿ ਨੇਪਾਲ ਅਤੇ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀਆਂ ਅਤੇ ਪਾਕਿਸਤਾਨ ਦੇ ਵਿਕਾਸ ਮੰਤਰੀ ਨਾਲ 27 ਜੁਲਾਈ ਨੂੰ ਵੀਡੀਓ ਕਾਂਫ੍ਰੈਂਸਿੰਗ ਵਿੱਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਉਨ੍ਹਾਂ ਦੇ ਵਿੱਚ ‘ਗ੍ਰੀਨ ਕਾਰੀਡੋਰ' ਸਥਾਪਿਤ ਕਰਨ ਦੀ ਤਜਵੀਜ਼ ਦਿੱਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ