Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸੁਪਰੀਮ ਕੋਰਟ ਨੇ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨਾਂ ਦੇਣ ਨੂੰ ਕਿਹਾ

August 06, 2020 02:53 AM

ਨਵੀਂ ਦਿੱਲੀ, 5 ਅਗਸਤ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨ ਮਿਲਣੀ ਚਾਹੀਦੀ ਹੈ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਦੇਸ਼ ਵਿੱਚ ਬਿਰਧ ਆਸ਼ਰਮਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀ ਪੀ ਈ ਸੈਨੇਟਾਈਜ਼ਰ ਅਤੇ ਮਾਸਕ ਵੀ ਦਿੱਤੇ ਜਾਣੇ ਚਾਹੀਦੇ ਹਨ।
ਭਾਰਤ ਦੀ ਸਭ ਤੋਂ ਵੱਡੀ ਅਦਾਲਤ ਨੇ ਕਿਹਾ ਕਿ ਬਜ਼ੁਰਗ ਲੋਕ ਪ੍ਰੇਸ਼ਾਨੀਆਂ ਝੱਲ ਰਹੇ ਹਨ ਅਤੇ ਪ੍ਰਸ਼ਾਸਨ ਨੂੰ ਇਸ ਗੱਲ ਲਈ ਕਦਮ ਚੁਕਣੇ ਚਾਹੀਦੇ ਹਨ ਕਿ ਜਿੱਥੇ ਲੋੜ ਹੈ, ਮਦਦ ਦਿੱਤੀ ਜਾਵੇ। ਅਦਾਲਤ ਨੇ ਕਿਹਾ ਅਧਿਕਾਰੀਆਂ ਨੂੰ ਉਨ੍ਹਾਂ ਬਜ਼ੁਰਗਾਂ ਲਈ ਸਮੇਂ ਸਿਰ ਪੈਨਸ਼ਨ ਯਕੀਨੀ ਕਰਨੀ ਚਾਹੀਦੀ ਤੇ ਬਿਰਧ ਆਸ਼ਰਮਾਂ ਵਿੱਚ ਰਹਿਣ ਵਾਲਿਆਂ ਨੂੰ ਪੀ ਪੀ ਈ ਕਿੱਟ ਦਿੱਤੀ ਜਾਣੀ ਚਾਹੀਦੀ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਸ ਬਾਰੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਵਕੀਲ ਅਸ਼ਵਨੀ ਕੁਮਾਰ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਕਿਹਾ ਕਿ ਬੁਜ਼ਰਗਾਂ ਨੂੰ ਸਮੇਂ ਸਿਰ ਪੈਨਸ਼ਨ ਦਾ ਭੁਗਤਾਨ ਹੋਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵਕੀਲ ਅਸ਼ਵਨੀ ਕੁਮਾਰ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨ ਮਿਲਣਾ ਜ਼ਰੂਰੀ ਹੈ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਕਰੋੜਾਂ ਬਜ਼ੁਰਗ ਇਕੱਲੇ ਰਹਿ ਰਹੇ ਹਨ ਅਤੇ ਇਸ ਗੱਲ ਲਈ ਢੁਕਵੇਂ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ ਕਿ ਲਾਭ ਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਮਿਲੇ। ਕੇਂਦਰ ਵੱਲੋਂ ਪੇਸ਼ ਵਕੀਲ ਵੀ ਮੋਹਨ ਨੇ ਕਿਹਾ ਕਿ ਰਾਜ ਸਰਕਾਰਾਂ ਇਸ ਦਿਸ਼ਾ ਵਿੱਚ ਯਤਨ ਕਰ ਰਹੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ