Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂਐਸਟਰਾਜ਼ੇਨੇਕਾ ਨੇ ਦੁਨੀਆਂ ਭਰ ਤੋਂ ਕੋਵਿਡ ਵੈਕਸੀਨ ਵਾਪਿਸ ਮੰਗਵਾਈਭਾਰਤੀਆਂ ਨੂੰ ਰੂਸ-ਯੂਕਰੇਨ ਜੰਗ 'ਚ ਭੇਜਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰਉਨ੍ਹਾਂ ਨੇ ਮੈਨੂੰ ਆਪਣੇ ਕਮਰੇ 'ਚ ਰੋਕਿਆ ਸੀ, ਪੋਰਨ ਸਟਾਰ ਦੀ ਟਰੰਪ ਖਿਲਾਫ ਗਵਾਹੀ51 ਭਾਰਤੀ ਫੌਜੀ ਮਾਲਦੀਵ ਤੋਂ ਭਾਰਤ ਪਰਤੇ, ਭਾਰਤ ਦੌਰੇ 'ਤੇ ਆਉਣਗੇ ਮਾਲਦੀਵ ਦੇ ਵਿਦੇਸ਼ ਮੰਤਰੀ
 
ਭਾਰਤ

ਪ੍ਰਸ਼ਾਂਤ ਭੂਸ਼ਣ ਦੇ ਖਿਲਾਫ ਹੱਤਕ ਦੇ ਕੇਸ ਵਿੱਚ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ

August 06, 2020 03:00 AM

ਨਵੀਂ ਦਿੱਲੀ, 5 ਅਗਸਤ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੱਲ੍ਹ ਕਿਹਾ ਕਿ 2009 ਦੇ ਹੱਤਕ ਦੇ ਕੇਸ ਵਿੱਚ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਮੰਗੀ ਮੁਆਫੀ ਅਦਾਲਤ ਨੂੰ ਹਾਲੇ ਤੱਕ ਨਹੀਂ ਮਿਲੀ।
ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਕਿਹਾ ਕਿ ਅਸੀਂ ਦੋਵਾਂ ਧਿਰਾਂ ਦੇ ਵਕੀਲਾਂ ਨੂੰ ਵਿਸਥਾਰ ਵਿੱਚ ਸੁਣਿਆ ਹੈ। ਪ੍ਰਸ਼ਾਂਤ ਭੂਸ਼ਣ ਅਤੇ ਤਰੁਣ ਤੇਜਪਾਲ ਵੱਲੋਂ ਅਦਾਲਤ ਨੂੰ ਦਿੱਤਾ ਸਪੱਸ਼ਟੀਕਰਨ ਜਾਂ ਮੁਆਫੀ ਅਜੇ ਤੱਕ ਨਹੀਂ ਮਿਲੀ। ਅਦਾਲਤ ਨੇ ਇਸ ਕੇਸ ਦਾ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਨੇ ਪਹਿਲਾਂ ਕਿਹਾ ਕਿ ਨਿਰਾਦਰ ਅਤੇ ਬੋਲਣ ਦੀ ਆਜ਼ਾਦੀ 'ਚ ਬਰੀਕ ਜਿਹਾ ਫਰਕ ਹੈ। ਵੀਡੀਓ ਕਾਨਫਰੰਸ ਰਾਹੀਂ ਹੋਈ ਸੁਣਵਾਈ ਦੇ ਦੌਰਾਨ ਅਦਾਲਤ ਨੇ ਪ੍ਰਸ਼ਾਂਤ ਭੂਸ਼ਣ ਦੇ ਵਕੀਲ ਰਾਜੀਵ ਧਵਨ ਨੂੰ ਕਿਹਾ ਕਿ ਉਹ ਮਸਲਾ ਹੱਲ ਕਰਨ ਲਈ ਕੋਈ ਰਾਹ ਦੱਸਣ। ਹੱਤਕ ਦਾ ਇਹ ਕੇਸ 2009 ਵਿੱਚ ਉਦੋਂ ਦਰਜ ਹੋਇਆ ਸੀ ਜਦ ਪ੍ਰਸ਼ਾਂਤ ਨੇ ਤਹਿਲਕਾ ਰਸਾਲੇ ਨੂੰ ਦਿੱਤੀ ਇੰਟਰਵਿਊ ਵਿੱਚ ਨਿਆਂ ਪਾਲਿਕਾ ਬਾਰੇ ਟਿੱਪਣੀਆਂ ਕੀਤੀਆਂ ਸਨ। ਇਸ ਬਾਰੇ ਪਿਛਲੀ ਸੁਣਵਾਈ ਮੌਕੇ ਤੇਜਪਾਲ ਦੇ ਵਕੀਲ ਕਪਿਲ ਸਿੱਬਲ ਨੇ ਕਿਹਾ ਸੀ ਕਿ ਉਹ ਦਸਤਾਵੇਜ਼ਾਂ ਦੀ ਘੋਖ ਕਰਨਗੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰ ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤ ਪਾਕਿਸਤਾਨ ਨੇ ਚੂੜੀਆਂ ਨਹੀਂ ਪਾਈਆਂ, ਉਸ ਦਾ ਐਟਮ ਬੰਬ ਸਾਡੇ 'ਤੇ ਡਿੱਗੇਗਾ : ਫਾਰੂਕ ਅਬਦੁੱਲਾ ਰਾਂਚੀ 'ਚ ਕਈ ਥਾਵਾਂ 'ਤੇ ਈ.ਡੀ ਦੀ ਰੇਡ, 20 ਕਰੋੜ ਦੀ ਨਕਦੀ ਬਰਾਮਦ ਅਹਿਮਦਾਬਾਦ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਜਾਰੀ, ਪਹਿਲਾਂ ਦਿੱਲੀ ਨੂੰ ਮਿਲੀ ਸੀ ਧਮਕੀ ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ