Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨਸ਼ਿਆਂ ਦੇ ਚਾਰਜਿਜ਼ ਵਿੱਚ ਚੀਨ ਨੇ ਇੱਕ ਹੋਰ ਕੈਨੇਡੀਅਨ ਨੂੰ ਸੁਣਾਈ ਮੌਤ ਦੀ ਸਜ਼ਾ

August 06, 2020 05:30 PM

ਨਸ਼ਿਆਂ ਦੇ ਚਾਰਜਿਜ਼ ਵਿੱਚ ਚੀਨ ਨੇ ਇੱਕ ਹੋਰ
ਕੈਨੇਡੀਅਨ ਨੂੰ ਸੁਣਾਈ ਮੌਤ ਦੀ ਸਜ਼ਾ

ਬੀਜਿੰਗ, 6 ਅਗਸਤ (ਪੋਸਟ ਬਿਊਰੋ) : ਚੀਨ ਵੱਲੋਂ ਕੈਨੇਡਾ ਦੇ ਤੀਜੇ ਨਾਗਰਿਕ ਨੂੰ ਵੀ ਨਸ਼ਿਆਂ ਸਬੰਧੀ ਚਾਰਜਿਜ਼ ਤਹਿਤ ਮੌਤ ਦੀ ਸਜਲਾ ਸੁਣਾਈ ਗਈ ਹੈ| ਚੀਨ ਤੇ ਕੈਨੇਡਾ ਦੇ ਸਬੰਧ ਲੰਮੇਂ ਸਮੇਂ ਤੋਂ ਚੰਗੇ ਨਹੀਂ ਚੱਲ ਰਹੇ ਹਨ|
ਗੁਆਂਗਜ਼ੋਊ ਮਿਊਂਸਪਲ ਇੰਟਰਮੀਡੀਏਟ ਕੋਰਟ ਵੱਲੋਂ ਜ਼ੂ ਵੇਹੌਂਗ ਨੂੰ ਵੀਰਵਾਰ ਨੂੰ ਪੈਨਲਟੀ ਲਗਾਈ ਤੇ ਇਹ ਵੀ ਆਖਿਆ ਕਿ ਉਸ ਦੇ ਕਥਿਤ ਸਾਥੀ ਵੈਨ ਗੁਆਂਗਜ਼ਿਓਂਗ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ| ਇੱਥੇ ਦੱਸਣਾ ਬਣਦਾ ਹੈ ਕਿ ਚੀਨ ਵਿੱਚ ਜੇ ਕਿਸੇ ਨੂੰ ਮੌਤ ਦੀ ਸਜ਼ਾ ਸੁਣਾਈ ਜਾਂਦੀ ਹੈ ਤਾਂ ਉਹ ਆਟੋਮੈਟਿਕਲੀ ਮੁਲਾਂਕਣ ਲਈ ਚੀਨ ਦੀ ਉੱਚ ਅਦਾਲਤ ਵਿੱਚ ਚਲੀ ਜਾਂਦੀ ਹੈ|
ਅਦਾਲਤ ਵੱਲੋਂ ਜਾਰੀ ਬਿਆਨ ਵਿੱਚ ਤਾਂ ਬਹੁਤਾ ਵੇਰਵਾ ਨਹੀਂ ਸੀ ਦਿੱਤਾ ਗਿਆ ਪਰ ਚੀਨ ਦੇ ਦੱਖਣੀ ਸ਼ਹਿਰ ਦੇ ਲੋਕਲ ਮੀਡੀਆ ਦੀਆਂ ਰਿਪੋਰਟਾਂ ਵਿੱਚ ਇਹ ਖੁਲਾਸਾ ਕੀਤਾ ਗਿਆ ਕਿ ਜ਼ੂ ਤੇ ਵੈਨ ਨੇ ਸਮਾਨ ਤੇ ਸੰਦ ਇੱਕਠੇ ਕੀਤੇ ਤੇ ਅਕਤੂਬਰ 2016 ਵਿੱਚ ਉਨ੍ਹਾਂ ਨਸ਼ੀਲਾ ਪਦਾਰਥ ਕੈਟਾਮਾਈਨ ਬਣਾਉਣਾ ਸ਼ੁਰੂ ਕਰ ਦਿੱਤਾ| ਫਿਰ ਉਨ੍ਹਾਂ ਨੇ ਤਿਆਰ ਮਾਲ ਜੂæ ਦੇ ਘਰ ਗੁਆਂਗਜੋæਊ ਹਾਇਜੂ ਡਿਸਟ੍ਰਿਕਟ ਵਿੱਚ ਸਟੋਰ ਕਰ ਦਿੱਤਾ|
ਬਾਅਦ ਵਿਚ ਪੁਲਿਸ ਨੇ 120 ਕਿੱਲੋ ਨਸ਼ੀਲਾ ਪਦਾਰਥ ਜੂæ ਦੇ ਘਰ ਤੇ ਇੱਕ ਹੋਰ ਪਤੇ ਤੋਂ ਬਰਾਮਦ ਕੀਤਾ| ਕੈਟਾਮਾਈਨ ਬਹੁਤ ਹੀ ਦਮਦਾਰ ਪੇਨ ਕਿਲਰ ਹੈ| ਚੀਨ ਤੇ ਹੋਰਨਾਂ ਥਾਂਵਾਂ ਉੱਤੇ ਇਸ ਦੀ ਕਲੱਬ ਜਾਣ ਵਾਲਿਆਂ ਤੇ ਹੋਰਨਾਂ ਲੋਕਾਂ ਵਿੱਚ ਬਹੁਤ ਮਕਬੂਲੀਅਤ ਹੈ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ