Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਡਾਊਨਟਾਊਨ ਟੋਰਾਂਟੋ ਵਿੱਚ ਕ੍ਰੇਨ ਡਿੱਗੀ

August 06, 2020 09:46 PM

ਡਾਊਨਟਾਊਨ ਟੋਰਾਂਟੋ ਵਿੱਚ ਕ੍ਰੇਨ ਡਿੱਗੀ

ਟੋਰਾਂਟੋ, 6 ਅਗਸਤ (ਪੋਸਟ ਬਿਊਰੋ) : ਡਾਊਨਟਾਊਨ ਟੋਰਾਂਟੋ ਵਿੱਚ ਰਿਵਰ ਅਤੇ ਡੰਡਸ ਸਟਰੀਟਸ ਦੇ ਲਾਂਘੇ ਉੱਤੇ ਕ੍ਰੇਨ ਡਿੱਗ ਜਾਣ ਨਾਲ ਆਵਾਜਾਈ ਠੱਪ ਹੋ ਗਈ|
ਇਸ ਇਲਾਕੇ ਵਿੱਚ ਕੰਮ ਕਰਨ ਵਾਲੇ ਚਸ਼ਮਦੀਦ ਨੇ ਦੱਸਿਆ ਕਿ ਇੱਕ ਸਾਈਕਲਿਸਟ ਮਸ੍ਹਾਂ ਹੀ ਡਿੱਗ ਰਹੀ ਕ੍ਰੇਨ ਦੀ ਚਪੇਟ ਵਿੱਚ ਆਉਣ ਤੋਂ ਬਚੀ| ਕ੍ਰੇਨ ਡਿੱਗਣ ਸਮੇਂ ਉਸ ਨੇ ਫਟਾਫਟ ਆਪਣੇ ਸਾਈਕਲ ਤੋਂ ਛਾਲ ਮਾਰ ਦਿੱਤੀ| ਪੁਲਿਸ ਨੇ ਦੱਸਿਆ ਕਿ ਇਸ ਇਲਾਕੇ ਨੂੰ ਹਾਲ ਦੀ ਘੜੀ ਟਰੈਫਿਕ ਲਈ ਬੰਦ ਕਰ ਦਿੱਤਾ ਗਿਆ ਹੈ|
ਇਸ ਘਟਨਾ ਬਾਰੇ ਲੇਬਰ ਮੰਤਰਾਲੇ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ| ਹੁਣ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਮਿਲੀ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ