Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਟਿੰਮ ਹੌਰਟਨਜ਼ ਦੀ ਕਮਾਈ ਨੂੰ ਲੱਗੀ ਵੱਡੀ ਢਾਹ

August 06, 2020 11:03 PM

ਟਿੰਮ ਹੌਰਟਨਜ਼ ਦੀ ਕਮਾਈ ਨੂੰ ਲੱਗੀ ਵੱਡੀ ਢਾਹ

ਓਟਵਾ, 6 ਅਗਸਤ (ਪੋਸਟ ਬਿਊਰੋ) : ਰੈਸਟੋਰੈਂਟ ਬ੍ਰੈਂਡਜ਼ ਇੰਟਰਨੈਸ਼ਨਲ ਇਨਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਮਹਾਂਮਾਰੀ ਨੇ ਦੂਜੀ ਤਿਮਾਹੀ ਵਿੱਚ ਉਨ੍ਹਾਂ ਦੀ ਕਮਾਈ ਨੂੰ ਕਾਫੀ ਢਾਹ ਲਾਈ ਹੈ| ਇਹ ਵੀ ਦੱਸਿਆ ਗਿਆ ਕਿ ਕੰਪਨੀ ਦੀ ਵਿੱਕਰੀ 21 ਫੀ ਸਦੀ ਘਟੀ ਹੈ|
ਟਿੰਮ ਹੌਰਟਨ ਤੇ ਬਰਗਰ ਕਿੰਗ ਦੀ ਪੇਰੈਂਟ ਕੰਪਨੀ ਦਾ ਕਹਿਣਾ ਹੈ ਕਿ 30 ਜੂਨ ਨੂੰ ਮੁੱਕੀ ਦੂਜੀ ਤਿਮਾਹੀ ਵਿੱਚ ਉਨ੍ਹਾਂ ਦੀ ਆਮਦਨ ਘਟ ਕੇ 163 ਮਿਲੀਅਨ ਅਮਰੀਕੀ ਡਾਲਰ ਰਹਿ ਗਈ ਜਦਕਿ ਇਸੇ ਅਰਸੇ ਦੌਰਾਨ ਇੱਕ ਸਾਲ ਪਹਿਲਾਂ ਕੰਪਨੀ ਦੀ ਕਮਾਈ 257 ਮਿਲੀਅਨ ਡਾਲਰ ਸੀ| ਆਰਬੀਆਈ ਨੇ ਆਖਿਆ ਕਿ ਪਿਛਲੀ ਤਿਮਾਹੀ ਵਿੱਚ ਆਮਦਨ ਵਿੱਚ 25 ਫੀ ਸਦੀ ਕਮੀ ਆਈ ਹੈ|
ਟੋਰਾਂਟੋ ਸਥਿਤ ਆਰਬੀਆਈ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਦੋ ਵੱਡੇ ਬ੍ਰਾਂਡਾਂ ਦੀ ਆਮਦਨ ਵਿੱਚ ਬਹੁਤ ਤਿੱਖੀ ਗਿਰਾਵਟ ਦਰਜ ਕੀਤੀ ਗਈ ਹੈ| ਟਿੰਮ ਹੌਰਟਨਜ਼ ਤੇ ਬਰਗਰ ਕਿੰਗ ਦੀ ਵਿੱਕਰੀ ਕ੍ਰਮਵਾਰ ਇੱਕ ਤਿਹਾਈ ਤੇ ਇੱਕ ਚੌਥਾਈ ਘਟੀ ਹੈ| ਦੂਜੇ ਪਾਸੇ ਪੌਪੇਅਜ਼ ਦੀ ਵਿੱਕਰੀ ਵਿੱਚ ਹੋਏ ਵਾਧੇ ਨਾਲ ਸਥਿਤੀ ਥੋੜ੍ਹੀ ਸੰਭਲੀ ਲੱਗਦੀ ਹੈ| ਆਰਬੀਆਈ ਨੇ ਆਖਿਆ ਕਿ ਇਸ ਦੀਆਂ ਸਾਰੀਆਂ 27000 ਰੈਸਟੋਰੈਂਟਸ ਲੋਕੇਸ਼ਨਜ਼ ਵਰਚੂਅਲੀ ਖੋਲ੍ਹੀਆਂ ਜਾ ਚੁੱਕੀਆਂ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ