Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਮਾਲਟਨ ਗੁਰੂਘਰ ਵੱਲੋਂ ਆਯੋਜਿਤ ਨਗਰ ਕੀਰਤਨ ਵਿਚ ਹਜ਼ਾਰਾਂ ਸੰਗਤਾਂ ਨੇ ਲਵਾਈ ਹਾਜ਼ਰੀ

September 10, 2018 09:14 AM

ਮਾਲਟਨ, 9 ਸਤੰਬਰ (ਪੋਸਟ ਬਿਊਰੋ)- ਕੱਲ੍ਹ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰੂ ਘਰ ਵੱਲੋਂ ਪਿਛਲੇ ਲੰਮੇ ਸਮਂੇ ਤੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਹ ਨਗਰ ਕੀਰਤਨ ਆਯੋਜਿਤ ਕੀਤੇ ਜਾਂਦੇ ਹਨ। ਸੋ ਇਸ ਵਾਰ ਵੀ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਇਸ ਨਗਰ ਕੀਰਤਨ ਵਿਚ ਸਿ਼ਰਕਤ ਕੀਤੀ। ਇਸ ਨਗਰ ਕੀਰਤਨ ਵਿਚ ਬਾਬਾ ਬਿਧੀ ਚੰਦ ਤੇ ਗੁਰੂ ਸਾਹਿਬ ਜੀ ਦੇ ਸ਼ਾਸਤਰਾਂ ਦੇ ਦਰਸ਼ਨ ਕਰਵਾਏ ਗਏ, ਜੋ ਕਿ ਖਾਸ ਖਿੱਚ ਦਾ ਕਂੇਦਰ ਰਹੇ। ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਖਾਸ ਤੌਰ `ਤੇ ਨਗਰ ਕੀਰਤਨ ਵਿਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਆਪਣੇ ਵਚਨਾ ਰਾਹੀ ਸੰਗਤਾਂ ਨੂੰ ਨਿਹਾਲ ਵੀ ਕੀਤਾ।

ਜਿਥੇ ਨਗਰ ਕੀਰਤਨ ਵਿਚ ਸੰਗਤਾਂ ਨੇ ਬੜੀ ਹੀ ਸ਼ਰਧਾ ਨਾਲ ਭਾਗ ਲਿਆ, ਉਥੇ ਹੀ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਜੋ ਅੰਮ੍ਰਿਤ ਰਸ ਤੇ ਕੀਰਤਨ ਸਜਾਏ ਗਏ, ਉਸ ਵਿਚ ਵੀ ਸੰਗਤਾਂ ਨੇ ਗੁਰਬਾਣੀ ਨਾਲ ਜੁੜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਨਗਰ ਵਿਚ ਕੀਰਤਨ ਵਿਚ ਬਹੁਤ ਸਾਰੇ ਸਿਆਸੀ ਬੁਲਾਰਿਆਂ ਨੇ ਸਿ਼ਰਕਤ ਕੀਤੀ। ਇਸ ਦੌਰਾਨ ਨਜ਼ਦੀਕ ਹੀ ਹੋਣ ਵਾਲੀਆਂ ਮਿਉਸਪਲ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਵੀ ਕਾਫ਼ੀ ਭਰਮਾਰ ਦੇਖਣ ਨੂੰ ਮਿਲੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ