Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਐਲੂਮੀਨੀਅਮ ਵਿਵਾਦ : ਕੈਨੇਡਾ ਵੱਲੋਂ ਅਮਰੀਕੀ ਐਲੂਮੀਨੀਅਮ ਉੱਤੇ 3æ6 ਬਿਲੀਅਨ ਡਾਲਰ ਟੈਰਿਫ ਲਾਉਣ ਦੀ ਯੋਜਨਾ : ਫਰੀਲੈਂਡ

August 07, 2020 09:52 PM

ਐਲੂਮੀਨੀਅਮ ਵਿਵਾਦ

ਕੈਨੇਡਾ ਵੱਲੋਂ ਅਮਰੀਕੀ ਐਲੂਮੀਨੀਅਮ ਉੱਤੇ 3æ6 ਬਿਲੀਅਨ ਡਾਲਰ

ਟੈਰਿਫ ਲਾਉਣ ਦੀ ਯੋਜਨਾ : ਫਰੀਲੈਂਡ

ਓਟਵਾ, 7 ਅਗਸਤ (ਪੋਸਟ ਬਿਊਰੋ): ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਅਮਰੀਕੀ ਐਲੂਮੀਨੀਅਮ ਉੱਤੇ ਕੈਨੇਡਾ 3æ6 ਬਿਲੀਅਨ ਡਾਲਰ ਟੈਰਿਫ ਲਾਵੇਗਾ|
ਅਮਰੀਕਾ ਵੱਲੋਂ 16 ਅਗਸਤ ਨੂੰ ਕੈਨੇਡਾ ਉੱਤੇ ਐਲੂਮੀਨੀਅਮ ਟੈਰਿਫ ਲਾਉਣ ਦੀ ਕੀਤੀ ਜਾ ਰਹੀ ਤਿਆਰੀ ਦੇ ਸਬੰਧ ਵਿੱਚ ਫਰੀਲੈਂਡ ਨੇ ਆਖਿਆ ਕਿ ਕੈਨੇਡਾ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਜਾਵੇਗੀ| ਉਨ੍ਹਾਂ ਆਖਿਆ ਕਿ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਕੈਨੇਡਾ ਉੱਤੇ ਇਹ ਦੋਸ਼ ਲਾਇਆ ਗਿਆ ਹੈ ਕਿ ਅਸੀਂ ਆਪਣੀ ਐਲੂਮੀਨੀਅਮ ਨਾਲ ਅਮਰੀਕੀ ਮਾਰਕਿਟ ਭਰ ਦਿੱਤੀ ਹੈ| ਫਰੀਲੈਂਡ ਤੇ ਕੈਨੇਡਾ ਦੇ ਐਲੂਮੀਨੀਅਮ ਪ੍ਰੋਡਿਊਸਰਜ਼ ਨੇ ਆਖਿਆ ਕਿ ਇਹ ਸਰਾਸਰ ਗਲਤ ਦੋਸ਼ ਹੈ|
ਫਰੀਲੈਂਡ ਨੇ ਆਖਿਆ ਕਿ ਸਰਕਾਰ ਅਗਲੇ 30 ਦਿਨ ਘਰੇਲੂ ਇੰਡਸਟਰੀ ਨਾਲ ਸਲਾਹ ਮਸ਼ਵਰਾ ਕਰਨ ਤੇ ਇਹ ਤੈਅ ਕਰਨ ਵਿੱਚ ਲਾਵੇਗੀ ਕਿ ਅਮਰੀਕਾ ਦੀਆਂ ਕਿਹੜੀਆ ਵਸਤਾਂ ਉੱਤੇ ਟੈਰਿਫ ਲਾਏ ਜਾਣੇ ਚਾਹੀਦੇ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਛੱਡਣ ਦੀ ਕੋਸਿ਼ਸ਼ ਕਰਦਾ ਅਲਬਰਟਾ ਦਾ ਵਿਅਕਤੀ ਬਾਲ ਪੋਰਨੋਗ੍ਰਾਫ਼ੀ ਦੇ ਮਾਮਲੇ `ਚ ਗ੍ਰਿਫ਼ਤਾਰ ਡਾਕਟਰਾਂ ਨੇ ਕਿਹਾ, ਅਲਬਰਟਾ ਵਿਚ ਕੋਵਿਡ-19 ਕੇਸਾਂ `ਚ ਹੋਇਆ ਵਾਧਾ, ਕੋਵਿਡ ਕੇਸਾਂ ਨਾਲ ਜੂਝ ਰਹੇ ਹਸਪਤਾਲ ਅਥਾਬਾਸਕਾ ਤੋਂ ਐਡਮਿੰਟਨ ਜਾ ਰਹੀ 15 ਸਾਲਾ ਲੜਕੀ ਦੀ ਭਾਲ ਕਰ ਰਹੀ ਹੈ ਪੁਲਿਸ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਨਿੱਝਰ ਕੇਸ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਬਿਗ ਰੈੱਡ ਲਾਈਨ' ਦੀ ਦਿੱਤੀ ਚੇਤਾਵਨੀ ਕੈਨੇਡਾ ਵਿਚ ਸੁਧਾਰ ਅਫਸਰ ਬਣੀ ਪੰਜਾਬ ਦੀ ਬੇਟੀ ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ