Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੇਰਲ ਵਿੱਚ ਭਾਰੀ ਮੀਂਹ, ਜ਼ਮੀਨ ਖਿਸਕਣ ਨਾਲ 15 ਮਜ਼ਦੂਰ ਮਰੇ

August 09, 2020 02:45 AM

ਇਡੁੱਕੀ, 9 ਅਗਸਤ (ਪੋਸਟ ਬਿਊਰੋ)- ਦੱਖਣੀ ਰਾਜ ਕੇਰਲਾ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਇਡੁੱਕੀ ਜ਼ਿਲ੍ਹੇ ਦੇ ਰਾਜਮਾਲਾ ਵਿੱਚ ਪੇਂਤੀਮੁਦੀ 'ਚ ਕੱਲ੍ਹ ਜ਼ਮੀਨ ਖਿਸਕਣ ਨਾਲ 15 ਮਜ਼ਦੂਰਾਂ ਦੀ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਬਹੁਤੇ ਮਜ਼ਦੂਰ ਤਾਮਿਲ ਨਾਡੂ ਦੇ ਰਹਿਣ ਵਾਲੇ ਸਨ ਤੇ ਇੱਥੇ ਰਹਿ ਕੇ ਮਜ਼ਦੂਰੀ ਕਰਦੇ ਸਨ ਅਤੇ ਸ਼ੈਲਟਰ ਬਣਾ ਕੇ ਰਹਿੰਦੇ ਸਨ, ਜ਼ਮੀਨ ਖਿਸਕਣ ਕਾਰਨ ਕਰੀਬ 20 ਮਜ਼ਦੂਰਾਂ ਦੇ ਘਰ ਮਲਬੇ ਹੇਠਾਂ ਦੱਬ ਗਏ। ਪੁਲਸ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ 'ਤੇ ਮੌਜੂਦ ਸਨ।ਕੇਰਲਾ ਦੇ ਸਿਹਤ ਵਿਭਾਗ ਨੇ 15 ਐਂਬਲੈਂਸਾਂ ਅਤੇ ਇੱਕ ਵਿਸ਼ੇਸ਼ ਮੈਡੀਕਲ ਟੀਮ ਨੂੰ ਰਵਾਨਾ ਕੀਤਾ ਹੈ। ਖੇਤਰ ਨਾਲ ਸੰਪਰਕ ਸਥਾਪਤ ਕਰਨ ਵਾਲੇ ਪੁੱਲ ਦੇ ਮੀਂਹ 'ਚ ਰੁੜ੍ਹ ਜਾਣ ਕਾਰਨ ਘਟਨਾ ਸਥਾਨ 'ਤੇ ਪੁੱਜਣ 'ਚ ਪੇ੍ਰਸ਼ਾਨੀ ਆ ਰਹੀ ਹੈ।ਇਸ ਦੌਰਾਨ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਇੱਕ ਫੇਸਬੁੱਕ ਪੋਸਟ 'ਚ ਕਿਹਾ ਕਿ ਐਨ ਡੀ ਆਰ ਐਫ ਨੂੰ ਇਡੁੱਕੀ 'ਚ ਬਚਾਅ ਮੁਹਿੰਮ 'ਚ ਲਾਇਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ