Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਵੈਟੀਕਨ ਸਿਟੀ ਵਿੱਚ ਪਹਿਲੀ ਵਾਰ ਅਹਿਮ ਪਦਵੀਆਂ 'ਤੇ ਮਹਿਲਾ ਸ਼ਕਤੀ ਨਿਯੁਕਤ

August 09, 2020 02:55 AM

ਵੈਟੀਕਨ ਸਿਟੀ, 9 ਅਗਸਤ (ਪੋਸਟ ਬਿਊਰੋ)- ਪੋਪ ਫਰਾਂਸਿਸ ਨੇ ਇਸਾਈਆਂ ਦੀ ਧਰਮਨਗਰੀ ਵੈਟੀਕਨ ਸਿਟੀ ਦੇ ਫਾਈਨੇਸ਼ਿਅਲ ਮਾਮਲਿਆਂ 'ਤੇ ਨਜ਼ਰ ਰੱਖਣ ਦੇ ਲਈ ਸੱਤ ਲੋਕਾਂ ਨੂੰ ਨਿਯੁਕਤ ਕੀਤਾ ਹੈ। ਇਨ੍ਹਾਂ ਵਿੱਚ ਛੇ ਮਹਿਲਾਵਾਂ ਹਨ। ਪੰਰਪਰਾਵਾਂ ਤੋਂ ਅਲੱਗ ਜਾ ਕੇ ਲਏ ਇਸ ਇਤਿਹਾਸਿਕ ਫੈਸਲੇ ਦੀ ਤਾਰੀਫ ਹੋ ਰਹੀ ਹੈ।
ਵੈਟੀਕਨ ਸਿਟੀ ਵਿੱਚ ਇਸ ਤੋਂ ਪਹਿਲੇ ਕਦੀ ਔਰਤਾਂ ਨੂੰ ਇਸ ਪੱਧਰਦੇ ਅਧਿਕਾਰ ਨਹੀਂ ਮਿਲੇ। ਇਨ੍ਹਾਂ ਮਹਿਲਾਵਾਂ ਵਿੱਚ ਬ੍ਰਿਟੇਨ ਦੇ ਪ੍ਰਿੰਸ ਚਾਲਰਸ ਦੀ ਫਾਈਨੈਂਸ਼ੀਅਲ ਅਸਿਸਟੈਂਟ ਰਹਿ ਚੁਕੀ ਲੇਸਲੀ ਜੇਨ ਫੇਰਾਰ, ਬ੍ਰਿਟੇਨ ਦੀ ਲੇਬਰ ਪਾਰਟੀ ਦੀ ਸਰਕਾਰ ਵਿੱਚ ਐਜੁਕੇਸ਼ਨ ਮਿਨਿਸਟਰ ਰਹਿ ਚੁੱਕੀ ਰੂਥ ਮਾਰੀਆ ਕੇਲੀ, ਜਰਮਨੀ ਦੀ ਸ਼ੇਰਲਾਟ ਕਰੂਟਰ ਅਤੇ ਮੈਰਿਜਾ ਕੋਲੈਕ, ਸਪੇਨ ਦੀ ਏਵਾ ਕੈਸਿਲੋ ਤੇ ਮਾਰੀਆ ਕਾਨਸੇਪਿਸਅਨ ਹਨ। ਇਹ ਸਾਰੀਆਂ ਔਰਤਾਂ ਆਰਥਿਕ ਮਾਮਲਿਆਂ ਦੀਆਂ ਜਾਣਕਾਰ ਹਨ ਅਤੇ ਉਨ੍ਹਾਂ ਨੇ ਇਸ ਦਾ ਕਾਫੀ ਤਜਰਬਾ ਹੈ।
ਪੋਪ ਨੇ 2014 ਵਿੱਚ ਵੈਟੀਕਨ ਦੇ ਇਕੋਨਾਮਿਕ ਮੈਨੇਜਮੈਂਟ ਅਤੇ ਫਾਈਨੈਂਸ਼ਅਲ ਐਕਿਟਵਿਟੀ 'ਤੇ ਨਜ਼ਰ ਰੱਖਣ ਲਈ 2014 ਵਿੱਚ ਇੱਕ ਕੌਂਸਲ ਬਣਾਈ ਸੀ, ਜਿਸ ਵਿੱਚ ਅੱਠ ਬਿਸ਼ਪ ਹਨ। ਬਾਕੀ ਸੱਤ ਮੈਂਬਰ ਵੱਖ-ਵੱਖ ਦੇਸ਼ਾਂ ਦੇ ਫਾਈਨੈਂਸ਼ੀਅਲ ਐਕਸਪਰਟ ਹਨ।ਇੱਕ ਰਿਪੋਰਟ ਅਨੁਸਾਰ ਪਿਛਲੇ 10 ਸਾਲਾਂ ਵਿੱਚ ਵੈਟੀਕਨ ਸਿਟੀ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਵਿੱਚ ਵਾਧਾ ਹੋਇਆ ਹੈ। 2010 ਵਿੱਚ ਜਿੱਥੇ 17 ਮਹਿਲਾਵਾਂ ਕੰਮ ਕਰਦੀਆਂ ਸਨ, ਉਥੇ ਪਿਛਲੇ ਸਾਲ ਇਹ ਅੰਕੜਾ ਵਧ ਕੇ 22 ਹੋ ਗਿਆ ਸੀ। ਪੋਪ ਫਰਾਂਸਿਸ ਨੇ ਪਹਿਲਾ ਹੀ ਔਰਤਾਂ ਨੂੰ ਡਿਪਟੀ ਮਿਨਿਸਟਰ, ਵੈਟੀਕਨ ਮਿਊਜੀਅਮ ਦਾ ਡਾਇਰੇਕਟਰ ਅਤੇ ਵੈਟੀਕਨ ਨਿਊਜ਼ ਵਿੱਚ ਵੀ ਅਹਿਮ ਅਹਦਿਆਂ 'ਤੇ ਨਿਯੁਕਤ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ