Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬੇਰੂਤ ਵਿਚ ਪੁਲਸ ਨਾਲ ਭਿੜੇ ਪ੍ਰਦਰਸ਼ਨਕਾਰੀ, ਧਮਾਕੇ ਦੇ ਦੋਸ਼ੀ ਅਫ਼ਸਰਾਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ

August 09, 2020 03:30 PM

ਬੇਰੂਤ, 9 ਅਗਸਤ (ਪੋਸਟ ਬਿਊਰੋ)- ਲਿਬਨਾਨ ਦੀ ਰਾਜਧਾਨੀ ਬੇਰੂਤ ਵਿਚ ਹੋਏ ਧਮਾਕੇ ਤੋ ਬਾਅਦ ਵਿਰੋਧ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਬੇਰੂਤ ਵਿਚ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਲਿਬਨਾਨੀ ਮੰਤਰਾਲਿਆਂ ਦੀਆਂ ਇਮਾਰਤਾਂ ਉਤੇ ਧਾਵਾ ਬੋਲ ਦਿੱਤਾ, ਫੋਟੋਆਂ ਵਿਚ ਦੇਖਿਆ ਜਾ ਸਕਦਾ ਹੈ ਕਿ ਵਿੱਤ ਮੰਤਰਾਲੇ ਦੀਆਂ ਖਿੜਕੀਆਂ ਤੋ ਦਸਤਾਵੇਜ ਬਾਹਰ ਸੁੱਟੇ ਜਾ ਰਹੇ ਹਨ, ਜਦਕਿ ਬਿਲਡਿੰਗ ਦੇ ਥੱਲੇ ਪ੍ਰਦਰਸ਼ਨਕਾਰੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀ ਬੈਰੀਅਰ ਤੋੜ ਕੇ ਸੰਸਦ ਵੱਲ ਵਧਣ ਲੱਗੇ ਤਾਂ ਪ੍ਰਦਰਸ਼ਨਕਾਰੀਆਂ ਦੀ ਪੁਲਣ ਨਾਲ ਝੜਪ ਹੋ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ