Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਯੋਧਿਆ ਦੀ ਤਰ੍ਹਾਂ ਨੇਪਾਲ ਵਿਚ ਵੀ ਰਾਮ ਮੰਦਰ ਬਣਾਉਣ ਦੀ ਤਿਆਰੀ, ਪ੍ਰਧਾਨ ਮੰਤਰੀ ਓਲੀ ਨੇ ਦਿੱਤੇ ਨਿਰਦੇਸ਼

August 09, 2020 03:41 PM

ਕਾਠਮੰਡੂ, 9 ਅਗਸਤ (ਪੋਸਟ ਬਿਊਰੋ)- ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਪਣੇ ਦੇਸ਼ ਵਿਚ ਭਗਵਾਨ ਰਾਮ ਦਾ ਮੰਦਰ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਇਸ ਤੋ ਪਹਿਲਾਂ ਭਗਵਾਨ ਰਾਮ ਦਾ ਜਨਮਅਸਥਾਨ ਨੇਪਾਲ ਵਿਚ ਹੋਣ ਦਾ ਦਾਅਵਾ ਕੀਤਾ ਸੀ। ਪਿਛਲੇ ਮਹੀਨੇ ਓਲੀ ਨੇ ਨੇਪਾਲ ਦੇ ਠੋਰੀ ਕੋਲ ਰਹੇ ਅਯੋਧਿਆਪੁਰੀ ਵਿਚ ਭਗਵਾਨ ਰਾਮ ਦਾ ਜਨਅਸਥਾਨ ਹੋਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤ ਗਲਤ ਤੱਥ ਪੇਸ਼ ਕਰਕੇ ਉਤਰ ਪ੍ਰਦੇਸ਼ ਦੇ ਅਯੋਧਿਆ ਨੂੰ ਭਗਵਾਨ ਰਾਮ ਦਾ ਜਨਮਅਸਥਾਨ ਦੱਸ ਰਿਹਾ ਹੈ। ਜਿਸ ਕਰਕੇ ਉਨ੍ਹਾਂ ਦਾ ਇਸ ਬਿਆਨ ਲਈ ਵਿਰੋਧ ਵੀ ਹੋਇਆ ਸੀ। ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਓਲੀ ਆਪਣੇ ਬਿਆਨ ਉਤੇ ਅੜੇ ਰਹੇ ਤੇ ਹੁਣ ਨੇਪਾਲ ਵਿਚ ਸਥਿਤ ਉਸ ਸਥਾਨ ਉਤੇ ਰਾਮ ਮੰਦਰ ਬਣਾਉਣ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ