Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਅੰਮ੍ਰਿਤਸਰ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ, 500 ਮੀਟਰ ਤੱਕ ਮਲਬਾ ਖਿਲਰਿਆ

August 09, 2020 09:49 PM

ਅੰਮ੍ਰਿਤਸਰ, 9 ਅਗਸਤ (ਪੋਸਟ ਬਿਊਰੋ)- ਪਿੰਡ ਇੱਬਨ ਕਲਾਂ ਵਿੱਚ ਪਟਾਕਾ ਫੈਕਟਰੀ ਵਿੱਚ ਕੱਲ੍ਹ ਸਵੇਰੇ ਧਮਾਕਾ ਹੋ ਗਿਆ, ਜਿਹੜਾ ਇੰਨਾ ਜ਼ਬਰਦਸਤ ਸੀ ਕਿ ਫੈਕਟਰੀ ਦੀਆਂ ਛੱਤਾਂ ਦਾ ਮਲਬਾ ਆਸਪਾਸ ਖੇਤਾਂ ਵਿੱਚ 500 ਮੀਟਰ ਤੱਕ ਦੂਰ ਜਾ ਕੇ ਡਿੱਗਾ। ਇਸ ਧਮਾਕੇ ਦੌਰਾਨ ਕਿਸੇ ਦੀ ਮੌਤ ਦੀ ਖਬਰ ਨਹੀਂ ਹੈ।
ਇਸ ਪਿੱਛੋਂ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੁਸਾਇਟੀ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਥਾਣਾ ਇੰਚਾਰਜ ਨੇ ਦੱਸਿਆ ਕਿ ਇਹ ਫੈਕਟਰੀ ਤਲਵਿੰਦਰ ਜੌਲੀ ਨਾਂਅ ਦੇ ਵਿਅਕਤੀ ਦੀ ਹੈ ਤੇ ਇਸ ਦੇ ਚਾਰ ਕਮਰਿਆਂ ਵਿੱਚ ਬਾਰੂਦ ਭਰਿਆ ਪਿਆ ਸੀ, ਜਿਸ ਵਿੱਚ ਧਮਾਕਾ ਹੋਇਆ ਹੈ। ਧਮਾਕੇ ਤੋਂ ਬਾਅਦ ਫੈਕਟਰੀ ਮਾਲਕ ਅਤੇ ਮਜ਼ਦੂਰ ਫਰਾਰ ਹੋ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਡੇਢ ਸਾਲ ਪਹਿਲਾਂ ਵੀ ਫੈਕਟਰੀ ਵਿੱਚ ਅੱਗ ਲੱਗੀ ਸੀ, ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੁਲਸ ਨੂੰ ਇਲਾਕੇ ਦੀਆਂ ਤਿੰਨ-ਚਾਰ ਫੈਕਟਰੀਆਂ ਨੂੰ ਬੰਦ ਕਰਵਾਉਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ