Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਰਤ ਵਿੱਚ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 64 ਹਜ਼ਾਰ ਤੋਂ ਵੱਧ ਨਵੇਂ ਕੇਸ ਮਿਲੇ

August 10, 2020 07:58 AM

* ਪੰਜਾਬ ਵਿੱਚ 987 ਨਵੇਂ ਕੇਸ, 24 ਮੌਤਾਂ


ਨਵੀਂ ਦਿੱਲੀ, 10 ਅਗਸਤ, (ਪੋਸਟ ਬਿਊਰੋ)-ਭਾਰਤ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਅਜੇ ਘਟਣ ਦਾ ਨਾਂਅ ਨਹੀਂ ਲੈ ਰਹੀ ਜਾਪਦੀ। ਇਸ ਦੇਸ਼ ਵਿੱਚਅੱਜ ਸੋਮਵਾਰ ਦੀ ਸਵੇਰ ਹੋਣ ਤਕ ਕੋਰੋਨਾ ਵਾਇਰਸ ਦੇ ਕੇਸ22 ਲੱਖ ਤੋਂ ਵਧ ਚੁੱਕੇ ਹਨ ਤੇ 44,466 ਲੋਕਾਂਂ ਦੀ ਮੌਤ ਹੋ ਚੁੱਕੀ ਹੈ, ਜਦ ਕਿ 6,35,393 ਐਕਟਿਵ ਕੇਸ ਹਨ।
ਸਿਹਤ ਮੰਤਰਾਲੇ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 64,399 ਨਵੇਂ ਕੇਸਮਿਲੇ ਤੇ 861 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿੱਚ ਲਗਾਤਾਰ ਤੀਸਰੇ ਦਿਨ ਕੋਰੋਨਾ ਦੇ 60 ਹਜ਼ਾਰ ਤੋਂਵੱਧਕੇਸਸਾਹਮਣੇ ਆਏ ਹਨ। ਅੱਜ ਸੋਮਵਾਰ ਦੀ ਸਵੇਰ ਹੋਣ ਤੱਕ ਭਾਰਤ ਵਿੱਚ ਕੁੱਲ 22,14,137 ਕੇਸਹੋ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ ਛੇ ਲੱਖ 35 ਹਜ਼ਾਰ ਤੋਂ ਵੱਧ ਐਕਟਿਵ ਕੇਸ ਹਨ।
ਇਸ ਦੌਰਾਨ ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਮੱਠੀ ਨਹੀਂ ਪੈ ਰਹੀ ਅਤੇ ਰੋਜ਼ਨਵੇ ਪਾਜਿ਼ਟਿਵ ਕੇਸ ਮਿਲ ਰਹੇ ਹਨ। ਐਤਵਾਰ ਦੇ ਦਿਨ ਪੰਜਾਬ ਵਿੱਚ 987 ਨਵੇਂ ਕੇਸ ਮਿਲੇ ਅਤੇ 24 ਲੋਕਾਂ ਦੀ ਕੋਰੋਨਾ ਦੇ ਨਾਲ ਮੌਤ ਹੋਈ ਹੈ। ਇਸ ਦੇ ਨਾਲ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ 586 ਅਤੇ ਕੁੱਲ ਕੇਸ 23,903 ਹੋ ਚੁੱਕੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ