Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

August 10, 2020 09:09 PM

ਕੋਲੰਬੋ, 10 ਅਗਸਤ (ਪੋਸਟ ਬਿਊਰੋ)- ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਕੱਲ੍ਹ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਦੇ ਛੋਟੇ ਭਰਾ ਤੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਉੱਤਰੀ ਕੋਲੰਬੋ ਦੇ ਉਪ ਨਗਰ ਕੈਲਾਨੀਆਂ ਵਿੱਚ ਰਾਜਮਹਾ ਵਿਹਾਰਿਆ (ਬੋਧੀ ਮੰਦਰ) ਵਿੱਚ 74 ਸਾਲਾਂ ਦੇ ਮਹਿੰਦਾ ਰਾਜਪਕਸ਼ੇ ਨੂੰ ਸਹੁੰ ਚੁਕਾਈ। ਇਸ ਸਾਲ ਜੁਲਾਈ ਵਿੱਚ ਮਹਿੰਦਾ ਰਾਜਪਕਸ਼ੇ ਨੇ ਆਪਣੇ ਪਾਰਲੀਮੈਂਟਰੀ ਰਾਜਨੀਤੀ ਦੇ 50 ਸਾਲ ਪੂਰੇ ਕੀਤੇ ਹਨ।
ਸਾਲ 1970 ਵਿੱਚ 24 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਮਹਿੰਦਾ ਰਾਜਪਕਸ਼ੇ ਐਮ ਪੀ ਚੁਣੇ ਗਏ ਸਨ। ਤਦ ਤੋਂ ਲੈ ਕੇ ਉਹ ਮਹਿੰਦਾ ਦੋ ਵਾਰ ਰਾਸ਼ਟਰਪਤੀ ਅਤੇ ਤਿੰਨ ਵਾਰ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣ ਚੁੱਕੇ ਹਨ। ਮਹਿੰਦਾ ਰਾਜਪਕਸ਼ੇ ਦੀ ਪਾਰਟੀ ਐੱਸ ਐੱਲ ਪੀ ਪੀ ਨੇ ਪੰਜ ਅਗਸਤ ਨੂੰ ਹੋਈ ਚੋਣ ਵਿੱਚ ਦੋ-ਤਿਹਾਈ ਬਹੁਮਤ ਹਾਸਲ ਕੀਤਾ ਹੈ। ਇਸ ਬਹੁਮਤ ਦੇ ਆਧਾਰ 'ਤੇ ਪਾਰਟੀ ਸੰਵਿਧਾਨ ਵਿੱਚ ਸੋਧ ਕਰ ਸਕੇਗੀ, ਜੋ ਸ਼ਕਤੀਸ਼ਾਲੀ ਰਾਜਪਕਸ਼ੇ ਪਰਵਾਰ ਦੀ ਸੱਤਾ 'ਤੇ ਪਕੜ ਨੂੰ ਹੋਰ ਮਜ਼ਬੂਤ ਕਰੇਗੀ। ਮਹਿੰਦਾ ਨੂੰ ਪੰਜ ਲੱਖ ਤੋਂ ਵੱਧ ਨਿਜੀ ਸੀਨੀਅਰ ਵੋਟ ਮਿਲੇ। ਚੋਣ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਉਮੀਦਵਾਰ ਨੂੰ ਏਨੇ ਵੋਟ ਮਿਲੇ ਹਨ। ਸ੍ਰੀਲੰਕਾ ਪੀਪਲਜ਼ ਪਾਰਟੀ ਨੇ 225 ਸੀਟਾਂ ਵਿੱਚੋਂ 145 'ਤੇ ਜਿੱਤ ਗਈ ਹੈ। ਜੇ ਸਹਿਯੋਗੀਆਂ ਨੂੰ ਮਿਲੀਆਂ ਸੀਟਾਂ ਨੂੰ ਵੀ ਮਿਲਾ ਲਿਆ ਜਾਵੇ ਤਾਂ ਇਹ ਗਿਣਤੀ 150 ਹੋ ਜਾਂਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ