Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਟਵਿੱਟਰ ਯੂਜਰਜ਼ ਦੇ ਨਿਸ਼ਾਨੇ ਉੱਤੇ ਆਏ

August 10, 2020 09:12 PM

ਕੁਆਲਾਲੰਪੁਰ, 10 ਅਗਸਤ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਵਿੱਚ ਧਾਰਾ 370 ਖਤਮ ਕਰਨ ਦੀ ਪਹਿਲੀ ਵਰ੍ਹੇਗੰਢ 'ਤੇ ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਤਿਰ ਮੁਹੰਮਦ ਵੱਲੋਂ ਕਸ਼ਮੀਰ ਬਾਰੇ ਕੀਤੇ ਗਏ ਟਵੀਟ 'ਤੇ ਦੁਨੀਆ ਭਰ ਦੇ ਟਵਿੱਟਰ ਯੂਜ਼ਰ ਨੇ ਖੂਬ ਆਲੋਚਨਾ ਕੀਤੀ ਹੈ।
ਮਹਾਤਿਰ ਵੱਲੋਂ ਨਾਗਰਿਕਤਾ ਸੋਧ ਐਕਟ (ਸੀ ਏ ਏ) ਅਤੇ ਕਸ਼ਮੀਰ ਬਾਰੇ ਕੀਤੀ ਟਿੱਪਣੀ ਦੇ ਬਾਅਦ ਭਾਰਤ ਤੇ ਮਲੇਸ਼ੀਆ ਦਰਮਿਆਨ ਡਿਪਲੋਮੈਟਿਕ ਵਿਵਾਦ ਪੈਦਾ ਹੋ ਗਿਆ ਸੀ। ਮਹਾਤਿਰ ਨੇ ਟਵੀਟ ਕਰ ਕੇ ਕਿਹਾ ਸੀ, ਅੱਜ ਜਦ ਮੈਂ ਪ੍ਰਧਾਨ ਮੰਤਰੀ ਨਹੀਂ ਹਾਂ ਤਾਂ ਬਿਨਾਂ ਕਿਸੇ ਲਾਗ-ਲਪੇਟ ਦੇ ਬੋਲ ਸਕਦਾ ਹਾਂ। ਇਸ ਦੌਰਾਨ ਮੈਂ ਬਾਈਕਾਟ ਕੀਤੇ ਜਾਣ ਵਾਲੀ ਧਮਕੀ ਦੀ ਪ੍ਰਵਾਹ ਕੀਤੇ ਬਿਨਾਂ ਕਸ਼ਮੀਰ ਮੁੱਦੇ ਨੂੰ ਵੀ ਉਠਾ ਸਕਦਾ ਹਾਂ। ਪੰਜ ਅਗਸਤ ਨੂੰ ਕਸ਼ਮੀਰ ਵਿੱਚ ਲਾਕਡਾਊਨ ਦੇ ਇੱਕ ਸਾਲ ਹੋ ਗਏ ਹਨ। ਕਸ਼ਮੀਰ ਬਾਰੇ ਮਹਾਤਿਰ ਵੱਲੋਂ ਕੀਤੀ ਟਿੱਪਣੀ ਦੀ ਟਵਿੱਟਰ ਯੂਜ਼ਰ ਨੇ ਖੂਬ ਆਲੋਚਨਾ ਕੀਤੀ ਹੈ। ਯੂਜ਼ਰਜ਼ ਨੇ ਬਲੋਚਿਸਤਾਨ, ਸਿੰਧ ਅਤੇ ਖੈਬਰ ਪਖਤੂਨਖਵਾ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਖਿਲਾਫ ਕੋਈ ਆਵਾਜ਼ ਨਾ ਚੁੱਕਣ ਨੂੰ ਲੈ ਕੇ ਵੀ ਆਲੋਚਨਾ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ