Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਮਸਜਿਦ ਵਿੱਚ ਡਾਂਸ ਦੇ ਦੋਸ਼ ਵਿੱਚ ਹੀਰੋਇਨ ਦੇ ਖਿਲਾਫ ਕੇਸ

August 10, 2020 09:13 PM

ਲਾਹੌਰ, 10 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਦੇ ਪੰਜਾਬ ਸਰਕਾਰ ਨੇ ਲਾਹੌਰ ਦੀ ਇਤਿਹਾਸਕ ਮਸਜਿਦ ਵਿੱਚ ਡਾਂਸ ਵੀਡੀਓ ਸ਼ੂਟ ਕਰਾਉਣ ਉਤੇ ਦੋ ਉੱਚ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਡਾਂਸ ਵੀਡੀਓ ਫਿਲਮਾਂ ਅਤੇ ਵੀਡੀਓ ਦੀ ਸਟਾਰ ਸਬਾ ਕਮਰ ਨੇ ਬਣਾਇਆ ਹੈ।
ਵਰਨਣ ਯੋਗ ਹੈ ਕਿ ਸਬਾ ਨੇ ਬਾਲੀਵੁੱਡ ਦੀ ‘ਹਿੰਦੀ ਮੀਡੀਅਮ’ ਸਮੇਤ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਇਸ ਦੌਰਾਨ ਪੁਲਸ ਨੇ ਡਾਂਸ ਨਾਲ ਮਸਜਿਦ ਦੀ ਪਵਿੱਤਰਤਾ ਭੰਗ ਕਰਨ ਦੀ ਸ਼ਿਕਾਇਤ 'ਤੇ ਸਬਾ ਕਮਰ ਅਤੇ ਐਕਟਰ ਬਿਲਾਲ ਸਈਦ ਦੇ ਖਿਲਾਫ ਕੇਸ ਦਰਜ ਕੀਤਾ ਹੈ। ਪੰਜਾਬ ਦੇ ਔਕਾਫ ਤੇ ਧਾਰਮਿਕ ਮਾਮਲਿਆਂ ਦੇ ਮੰਤਰੀ ਸਈਦ ਹਸਨ ਸ਼ਾਹ ਨੇ ਕਿਹਾ ਕਿ ਮਸਜਿਦ ਵਿੱਚ ਡਾਂਸ ਵੀਡੀਓ ਸ਼ੂਟ ਕਰਨ ਦੀ ਮਨਜ਼ੂਰੀ ਦੇਣ ਵਾਲੇ ਇਸ ਔਕਾਫ ਮਹਿਕਮੇ ਦੇ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਵਿੱਚ ਹੋਰ ਜੋ ਲੋਕ ਜ਼ਿੰਮੇਵਾਰ ਪਾਏ ਜਾਣਗੇ। ਉਨ੍ਹਾਂ ਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਏਗੀ। ਇਨ੍ਹਾਂ ਲੋਕਾਂ ਨੇ ਮਸਜਿਦ ਨੂੰ ਪਵਿੱਤਰਤਾ ਨੂੰ ਨੁਕਸਾਨ ਪੁਚਾਉਣ ਦਾ ਕੰਮ ਕੀਤਾ ਹੈ ਜਿਸ ਦੀ ਇਜਾਜ਼ਤ ਕਿਸੇ ਨੂੰ ਨਹੀਂ। ਮਸਜਿਦ ਵਿੱਚ ਸਬਾ ਕਮਰ ਦਾ ਡਾਂਸ ਹੋਣ ਦੀ ਖਬਰ ਜਦੋਂ ਲੋਕਾਂ ਵਿੱਚ ਫੈਲੀ ਤਾਂ ਲੋਕ ਭੜਕ ਉਠੇ ਅਤੇ ਸੋਸ਼ਲ ਮੀਡੀਆ 'ਤੇ ਸਬਾ ਨੂੰ ਬੁਰਾ ਭਲਾ ਕਿਹਾ ਜਾਣ ਲੱਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ