Welcome to Canadian Punjabi Post
Follow us on

28

March 2024
 
ਭਾਰਤ

ਆਂਧਰਾ ਦੇ ਕੋਵਿਡ ਸੈਂਟਰ ਵਿੱਚ ਅੱਗ ਨਾਲ 10 ਕੋਰੋਨਾ ਮਰੀਜ਼ਾਂ ਦੀ ਮੌਤ

August 10, 2020 10:06 PM

ਵਿਜੈਵਾੜਾ, 10 ਅਗਸਤ (ਪੋਸਟ ਬਿਊਰੋ)- ਆਂਧਰਾ ਪ੍ਰਦੇਸ਼ ਵਿੱਚ ਵਿਜੈਵਾੜਾ ਦੇ ਸਵਰਣ ਪੈਲੇਸ ਹੋਟਲ ਵਿਚਲੇ ਕੋਵਿਡ ਕੇਅਰ ਸੈਂਟਰ ਵਿੱਚ ਕੱਲ੍ਹ ਸਵੇਰੇ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਦੋ ਮਰੀਜ਼ ਲਾਪਤਾ ਹਨ।
ਪੁਲਸ ਸੁਪਰਡੈਂਟ ਬੀ ਸ੍ਰੀਨਿਵਾਸੁਲੁ ਨੇ ਦੱਸਿਆ ਕਿ ਹੋਟਲ ਵਿਚਲੇ ਕਵਾਰੰਟਾਈਨ ਕੇਂਦਰ ਵਿੱਚ ਕੁੱਲ ਤੀਹ ਮਰੀਜ਼ ਸਨ। 18 ਮਰੀਜ਼ਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਇਸ ਦੇ ਇਲਾਵਾ ਦੋ ਹੋਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਇੱਕ ਨਿੱਜੀ ਹਸਪਤਾਲ ਨੇ ਸਵਰਣ ਪੈਲੇਸ ਹੋਟਲ ਨੂੰ ਕੋਰੋਨਾ ਰੋਗੀਆਂ ਦੇ ਇਲਾਜ ਲਈ ਕਿਰਾਏ 'ਤੇ ਲਿਆ ਸੀ ਅਤੇ ਇਥੇ ਕੋਵਿਡ ਕੇਅਰ ਸੈਂਟਰ ਸਥਾਪਤ ਕੀਤਾ ਸੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ