Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਲੋਕਲ ਰੇਲ ਵਿੱਚ ਗ਼ਵਾਚਾ ਬਟੂਆ ਪੁਲਸ ਨੂੰ 14 ਸਾਲ ਪਿੱਛੋਂ ਮਿਲ ਗਿਆ

August 10, 2020 10:07 PM

ਮੁੰਬਈ, 10 ਅਗਸਤ (ਪੋਸਟ ਬਿਊਰੋ)- ਮੁੰਬਈ ਦੀ ਲੋਕਲ ਰੇਲ 'ਚੋਂ 14 ਸਾਲ ਪਹਿਲਾਂ ਚੋਰੀ ਹੋਏ ਬਟੂਏ ਨੂੰ ਪੁਲਸ ਨੇ ਲੱਭ ਕੇ ਉਸ ਨੂੰ ਉਸਦੇ ਮਾਲਕ ਨੂੰ ਸੌਂਪ ਦਿੱਤਾ ਹੈ। ਬਟੂਏ 'ਚ 900 ਰੁਪਏ ਸਨ।
ਰੇਲਵੇ ਪੁਲਸ (ਜੀ ਆਰ ਪੀ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 2006 'ਚ ਛੱਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਲ-ਪਨਵੇਲ ਲੋਕਲ ਰੇਲ 'ਚ ਯਾਤਰਾ ਕਰਦਿਆਂ ਹੇਮੰਤ ਪੇਡਲਕਰ ਦਾ ਬੂਟਆ ਗੁਆਚ ਗਿਆ ਸੀ। ਇਸ ਸਾਲ ਅਪ੍ਰੈਲ ਵਿੱਚ ਜੀ ਆਰ ਪੀ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਦੱਸਿਆ ਕਿ ਉਨ੍ਹਾਂ ਦਾ ਬਟੂਆ ਮਿਲ ਗਿਆ ਹੈ, ਪਰ ਉਦੋਂ ਲਾਗੂ ਲਾਕਡਾਊਨ ਕਾਰਨ ਉਹ ਆਪਣੇ ਬਟੂਆ ਲੈਣ ਨਹੀਂ ਆ ਸਕਿਆ। ਪਾਬੰਦੀਆਂ ਹਟਣ ਤੋਂ ਬਾਅਦ ਪਨਵੇਲ ਦੇ ਵਾਸੀ ਪੇਡਲਕਰ ਖੁਦ ਵਾਸ਼ੀ ਇਲਾਕੇ ਵਿੱਚ ਜੀ ਆਰ ਪੀ ਦਫ਼ਤਰ ਗਏ ਅਤੇ ਉਸ 'ਚ ਰੱਖੀ ਰਾਸ਼ੀ ਸਣੇ ਆਪਣਾ ਬਟੂਆ ਲਿਆ। ਪੇਡਲਕਰ ਨੇ ਦੱਸਿਆ ਕਿ ਉਸ ਸਮੇਂ ਉਨ੍ਹਾਂ ਦੇ ਬਟੂਏ 'ਚ 900 ਰੁਪਏ ਸਨ, ਜਿਸ 'ਚ 500 ਰੁਪਏ ਦਾ ਪੁਰਾਣਾ ਨੋਟ ਵੀ ਸੀ, ਜੋ ਨੋਟਬੰਦੀ ਤੋਂ ਬਾਅਦ ਬੰਦ ਹੋ ਗਿਆ, ਵਾਸ਼ੀ ਵਿੱਚ ਜੀ ਆਰ ਪੀ ਨੇ ਉਨ੍ਹਾਂ ਨੂੰ 300 ਰੁਪਏ ਵਾਪਸ ਕਰ ਦਿੱਤਾ। ਉਨ੍ਹਾਂ ਨੇ ਸਟੈਂਪ ਪੇਪਰ ਦੇ ਕੰਮ ਲਈ 100 ਰੁਪਏ ਕੱਟ ਲਏ ਅਤੇ ਕਿਹਾ ਕਿ ਬਾਕੀ ਦੇ 500 ਰੁਪਏ ਨੋਟ ਬਦਲਣ ਤੋਂ ਬਾਅਦ ਮਿਲ ਜਾਣਗੇ। ਜੀ ਆਰ ਪੀ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਪੇਡਲਕਰ ਦਾ ਬਟੂਆ ਚੋਰੀ ਕਰਨ ਵਾਲੇ ਨੂੰ ਕੁਝ ਸਮਾਂ ਪਹਿਲਾਂ ਹੀ ਗ਼੍ਰਿਫ਼ਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ