Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਜੰਮੂ-ਕਸ਼ਮੀਰ ਵਾਸੀਆਂ ਦੇ ਜ਼ਮੀਨੀ ਹੱਕਾਂ ਦੀ ਰੱਖਿਆ ਲਈ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ

August 10, 2020 10:09 PM

ਨਵੀਂ ਦਿੱਲੀ, 10 ਅਗਸਤ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਲੋਕਾਂ ਦੇ ਜ਼ਮੀਨੀ ਅਧਿਕਾਰਾਂ ਦੀ ਰੱਖਿਆ ਲਈ ਇੱਕ ਨਵਾਂ ਕਾਨੂੰਨ ਲਿਆਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਕਿ ਸੰਵਿਧਾਨ ਦੀ ਧਾਰਾ-370 ਦੇ ਜ਼ਿਆਦਾਤਰ ਕਾਨੂੰਨਾਂ ਨੂੰ ਮੁਅੱਤਲ ਕੀਤਾ ਜਾਣ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਬਿੱਲ ਨੂੰ ਸੰਸਦ 'ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਸੰਬੰਧ ਵਿੱਚ ਇੱਕ ਅਧਿਕਾਰੀ ਨੇ ਦੱਸਿਆ ਕਿ ਪਾਰਲੀਮੈਂਟ 'ਚ ਇਸ ਦਾ ਬਿੱਲ ਪਾਸ ਹੋਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਜ਼ਮੀਨ 'ਤੇ ਬਾਅਦ ਉਥੇ ਦੇ ਲੋਕਾਂ ਨੂੰ ਜੰਮੂ-ਕਸ਼ਮੀਰ 'ਚ ਜ਼ਮੀਨ 'ਤੇ ਅਧਿਕਾਰ ਗੁਆਉਣ ਦਾ ਡਰ ਦੂਰ ਹੋ ਜਾਵੇਗਾ। ਪੁਰਾਣੇ ਜੰਮੂ-ਕਸ਼ਮੀਰ ਸੂਬੇ ਦੇ ਦੋ ਹਿੱਸਿਆਂ 'ਚ ਵੰਡ ਹੋਣ ਪਿੱਛੋਂ ਕੋਈ ਚੋਣ ਨਹੀਂ ਹੋਣ ਕਾਰਨ ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਅਜੇ ਕੋਈ ਅਸੈਂਬਲੀ ਨਹੀਂ ਹੈ, ਇਸ ਲਈ ਇਸ ਸਬੰਧੀ ਬਿੱਲ ਪਾਰਲੀਮੈਂਟ 'ਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲਾ ਨੇ ਜੰਮੂ-ਕਸ਼ਮੀਰ ਲਈ ਨਵੇਂ ਨਿਵਾਸੀ ਨਿਯਮ 'ਤੇ ਆਪਣੇ ਆਦੇਸ਼ ਨੂੰ ਕਸ਼ਮੀਰ ਘਾਟੀ 'ਚ ਵਿਰੋਧ ਦੇ ਮੱਦੇਨਜ਼ਰ ਸੋਧ ਦੇ ਇੱਕ ਹਫ਼ਤੇ ਦੇ ਅੰਦਰ ਪਲਟ ਦਿੱਤਾ ਸੀ। ਸੋਧੇ ਹੋਏ ਆਦੇਸ਼ ਮੁਤਾਬਕ ਨਿਵਾਸ ਪ੍ਰਮਾਣ-ਪੱਤਰ ਰੱਖਣ ਵਾਲੇ ਨਿਵਾਸੀਆਂ ਨੂੰ ਹੀ ਉਥੇ ਨੌਕਰੀਆਂ 'ਚ ਭਰਤੀ ਲਈ ਅਰਜ਼ੀ ਦੀ ਮਨਜ਼ੂਰੀ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ