Welcome to Canadian Punjabi Post
Follow us on

02

July 2025
 
ਕੈਨੇਡਾ

ਲਾਪਤਾ 4 ਸਾਲਾ ਬੱਚੀ ਦੀ ਗੁਆਂਢੀ ਦੇ ਪੂਲ ਵਿੱਚੋਂ ਮਿਲੀ ਲਾਸ਼

August 10, 2020 10:13 PM

ਲਾਪਤਾ 4 ਸਾਲਾ ਬੱਚੀ ਦੀ ਗੁਆਂਢੀ
ਦੇ ਪੂਲ ਵਿੱਚੋਂ ਮਿਲੀ ਲਾਸ਼

ਮਾਂਟਰੀਅਲ, 10 ਅਗਸਤ (ਪੋਸਟ ਬਿਊਰੋ) : ਕਿਊਬਿਕ ਸਿਟੀ ਦੇ ਨੇੜਿਓ ਸ਼ੈਨਨ ਤੋਂ ਲਾਪਤਾ ਹੋਈ ਇੱਕ ਚਾਰ ਸਾਲਾ ਬੱਚੀ ਦੀ ਲਾਸ਼ ਐਤਵਾਰ ਰਾਤੀਂ 12:45 ਉੱਤੇ ਗੁਆਂਢੀ ਦੇ ਪੂਲ ਵਿੱਚੋਂ ਮਿਲੀ| ਇਹ ਜਾਣਕਾਰੀ ਸ਼ਰੇਤੇ ਡੂ ਕਿਊਬਿਕ ਦੀ ਤਰਜ਼ਮਾਨ ਮੈਰੀ ਮਿਸ਼ੇਲ ਮੂਰ ਨੇ ਦਿੱਤੀ|
ਮੂਰ ਨੇ ਆਖਿਆ ਕਿ ਲੀਅ ਫਿਸੈਟਸ ਨੂੰ ਸੀਪੀਆਰ ਵੀ ਦਿੱਤੀ ਗਈ ਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ| ਸੋਮਵਾਰ ਸਵੇਰੇ ਪੁਲਿਸ ਇਹ ਨਹੀਂ ਸੀ ਦੱਸ ਪਾ ਰਹੀ ਕਿ ਬੱਚੀ ਦੀ ਮੌਤ ਕਿਹੋ ਜਿਹੇ ਹਾਲਾਤ ਵਿੱਚ ਹੋਈ| ਮੌਕੇ ਉੱਤੇ ਕ੍ਰਾਈਮ ਸੀਨ ਟੈਕਨੀਸ਼ੀਅਨ, ਜਾਂਚਕਾਰ ਤੇ ਕੌਰੋਨਰ ਮੌਜੂਦ ਸਨ|
ਲਾਪਤਾ ਬੱਚੀ ਦੀ ਭਾਲ ਵਿੱਚ ਐਤਵਾਰ ਨੂੰ ਡੌਨਲਡਸਨ ਸਟਰੀਟ ਉੱਤੇ ਸ਼ਾਮੀਂ 5:00 ਵਜੇ ਪੁਲਿਸ ਤਾਇਨਾਤ ਕੀਤੀ ਗਈ ਸੀ| ਉਸ ਦੀ ਭਾਲ ਕਰਨ ਲਈ ਪੁਲਿਸ ਦੇ ਨਾਲ ਨਾਲ ਵਾਲੰਟੀਅਰ ਵੀ ਲੱਗੇ ਹੋਏ ਸਨ| ਇਨ੍ਹਾਂ ਤੋਂ ਇਲਾਵਾ ਕੈਨੇਡੀਅਨ ਹਥਿਆਰਬੰਦ ਸੈਨਾਵਾਂ ਦਾ ਹੈਲੀਕਾਪਟਰ ਵੀ ਫਿਸੈਟਸ ਦੀ ਭਾਲ ਵਿੱਚ ਲੱਗਿਆ ਹੋਇਆ ਸੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ