Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਹਨੇਰੇ ਵਿੱਚ ਲਿਜਾ ਕੇ ਰਾਹਗੀਰਾਂ ਨੂੰ ਲੁੱਟਣ ਵਾਲੀਆਂ ਤਿੰਨ ਔਰਤਾਂ ਗ੍ਰਿਫਤਾਰ

August 10, 2020 10:41 PM

ਲੁਧਿਆਣਾ, 10 ਅਗਸਤ (ਪੋਸਟ ਬਿਊਰੋ)- ਲੁਧਿਆਣਾ ਪੁਲਸ ਨੇ ਤਿੰਨ ਉਨ੍ਹਾਂ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੀ ਹਾਰਡੀਜ਼ ਵਰਲਡ ਤੋਂ ਜਲੰਧਰ ਬਾਈਪਾਸ ਤੱਕ ਦਹਿਸ਼ਤ ਬਣੀ ਹੋਈ ਸੀ। ਇਹ ਔਰਤਾਂ ਰਾਤ ਵੇਲੇ ਸੜਕ 'ਤੇ ਰਹਿੰਦੀਆਂ ਅਤੇ ਰਾਹਗੀਰਾਂ ਨੂੰ ਆਪਣਾ ਜਿਸਮ ਵਿਖਾ ਕੇ ਹਨੇਰੇ ਵਿੱਚ ਲਿਜਾਂਦੀਆਂ। ਫਿਰ ਉਨ੍ਹਾਂ ਨੂੰ ਬਦਨਾਮ ਕਰ ਦੇਣ ਦਾ ਡਰ ਵਿਖਾ ਕੇ ਨਕਦੀ ਅਤੇ ਹੋਰ ਕੀਮਤੀ ਸਾਮਾਨ ਲੁੱਟ ਲੈਂਦੀਆਂ ਸਨ।
ਥਾਣਾ ਸਲੇਮਟਾਬਰੀ ਦੀ ਪੁਲਸ ਨੇ ਸ਼ਿਮਲਾਪੁਰੀ ਈਸ਼ਰ ਨਗਰ ਦੀ ਅਮਨਦੀਪ ਕੌਰ, ਜੱਸੀਆਂ ਰੋਡ ਦੀ ਵਸਨੀਕ ਪ੍ਰੀਆ ਅਤੇ ਸਲੇਮ ਟਾਬਰੀ ਅਮਨ ਨਗਰ ਦੀ ਵਾਸੀ ਪਰਮਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਫਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਤਿੰਨੇ ਔਰਤਾਂ ਰਾਤ ਵੇਲੇ ਹਾਰਡੀਜ਼ ਵਰਲਡ ਤੋਂ ਜਲੰਧਰ ਬਾਈਪਾਸ ਦਾ ਚੱਕਰ ਲਾਉਂਦੀਆਂ ਸਨ ਅਤੇ ਰਾਹਗੀਰਾਂ ਨੂੰ ਆਪਣੇ ਜਿਸਮ ਵਿਖਾ ਕੇ ਹਨੇਰੇ ਵਿੱਚ ਲਿਜਾਂਦੀਆਂ ਤੇ ਬਦਨਾਮ ਕਰਨ ਦੇਣ ਦਾ ਡਰ ਦਿਖਾ ਕੇ ਉਨ੍ਹਾਂ ਕੋਲੋਂ ਮੋਬਾਈਲ ਨਕਦੀ ਅਤੇ ਹੋਰ ਕੀਮਤੀ ਸਾਮਾਨ ਲੁੱਟ ਲੈਂਦੀਆਂ ਸਨ। ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਇਹ ਔਰਤਾਂ ਹਾਰਡੀਜ਼ ਵਰਲਡ ਤੋਂ ਜਲੰਧਰ ਬਾਈਪਾਸ ਵੱਲ ਨੂੰ ਆ ਰਹੀਆਂ ਹਨ, ਜਿੱਥੋਂ ਉਨ੍ਹਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਤਾਂ ਤਲਾਸ਼ੀ ਦੌਰਾਨ ਔਰਤਾਂ ਦੇ ਕਬਜ਼ੇ 'ਚੋਂ ਛੇ ਮੋਬਾਈਲ ਅਤੇ ਕੁਝ ਨਕਦੀ ਬਰਾਮਦ ਹੋਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ