Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਮਿਸੀਸਾਗਾ ਦੇ ਲੌਂਗੋਜ਼ ਸਟੋਰ ਦੇ ਤਿੰਨ ਮੁਲਾਜ਼ਮ ਪਾਏ ਗਏ ਕੋਵਿਡ-19 ਪਾਜ਼ੀਟਿਵ

August 11, 2020 06:49 AM

ਮਿਸੀਸਾਗਾ ਦੇ ਲੌਂਗੋਜ਼ ਸਟੋਰ ਦੇ ਤਿੰਨ ਮੁਲਾਜ਼ਮ
ਪਾਏ ਗਏ ਕੋਵਿਡ-19 ਪਾਜ਼ੀਟਿਵ

ਮਿਸੀਸਾਗਾ, 10 ਅਗਸਤ (ਪੋਸਟ ਬਿਊਰੋ) : ਮਿਸੀਸਾਗਾ ਦੇ ਲੌਂਗੋਜ਼ ਸਟੋਰ ਦੇ ਤਿੰਨ ਕਰਮਚਾਰੀ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ|
ਰੈਥਬਰਨ ਰੋਡ ਉੱਤੇ ਸਥਿਤ ਸਟੋਰ, ਜਿਸ ਨੂੰ ਲੌਂਗੋਜ਼ ਪੋਨੀਟਰੇਲ ਵਜੋਂ ਵੀ ਜਾਣਿਆ ਜਾਂਦਾ ਹੈ, ਵੱਲੋਂ 7 ਅਗਸਤ ਨੂੰ ਇਨ੍ਹਾਂ ਮਾਮਲਿਆਂ ਦੀ ਰਿਪੋਰਟ ਕੀਤੀ ਗਈ| ਜਿਹੜੇ ਕਰਮਚਾਰੀ ਪਾਜ਼ੀਟਿਵ ਪਾਏ ਗਏ ਹਨ ਉਨ੍ਹਾਂ ਨੇ ਆਖਰੀ ਵਾਰੀ 4-6 ਅਗਸਤ ਨੂੰ ਸਟੋਰ ਵਿੱਚ ਕੰਮ ਕੀਤਾ ਸੀ| ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਦੂਜੇ ਮੁਲਾਜ਼ਮਾਂ ਨੂੰ ਘਰ ਵਿੱਚ ਰਹਿ ਕੇ ਲੱਛਣਾਂ ਉੱਤੇ ਨਜ਼ਰ ਰੱਖਣ ਲਈ ਆਖਿਆ ਗਿਆ ਹੈ|
ਲੌਂਗੋਜ਼ ਨੇ ਆਖਿਆ ਕਿ ਇਸ ਦੌਰਾਨ ਉਹ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣਗੇ| ਆਪਣੀ ਵੈਬਸਾਈਟ Aੁੱਤੇ ਲੌਂਗੋਜ਼ ਨੇ ਆਖਿਆ ਕਿ ਇਸ ਦੌਰਾਨ ਕਸਟਮਰਜ਼ ਨੂੰ ਖਤਰਾ ਬਹੁਤ ਘੱਟ ਰਹਿਣ ਦੀ ਉਮੀਦ ਹੈ| ਸਟੋਰ ਵੱਲੋਂ ਆਪਣੀ ਇਹ ਲੋਕੇਸ਼ਨ ਬੰਦ ਨਹੀਂ ਕੀਤੀ ਗਈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ