Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ: ਬਾਜਵਾ ਦੀ ਸੁਰੱਖਿਆ ਦੀ ਤੁਲਨਾ ਬਾਦਲਾਂ ਨਾਲ ਨਹੀਂ ਹੋ ਸਕਦੀ

August 11, 2020 07:21 AM

ਚੰਡੀਗੜ੍ਹ, 10 ਅਗਸਤ, (ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਵਾਪਸ ਲੈਣ ਦੇ ਲੱਗ ਰਹੇ ਦੋਸ਼ਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਰੇ ਤੋਂ ਰੱਦ ਕਰ ਦਿੱਤਾ ਹੈ।
ਇਸ ਸੰਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਬਾਰੇ ਵੀ ਖਤਰੇ ਦਾ ਮੁਲੰਕਣ ਇੱਕ ਰੈਗੂਲਰ ਕਾਰਜ ਹੈ ਤੇ ਪੰਜਾਬ ਦੀ ਸੁਰੱਖਿਆ ਨੀਤੀ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ। ਉਨ੍ਹਾ ਕਿਹਾ ਕਿ ਮੇਰੀ ਸਰਕਾਰ ਕਿਸੇ ਵੀ ਵਿਅਕਤੀ, ਜਿਸ ਨੂੰ ਅਸਲ ਵਿੱਚ ਸੁਰੱਖਿਆ ਦੀ ਲੋੜ ਹੈ, ਨੂੰ ਸੁਰੱਖਿਆ ਤੋਂ ਨਾਂਹਨਹੀਂ ਕਰੇਗੀ, ਪਰ ਪੁਲਿਸ ਮੁਲਾਜ਼ਮਾਂ ਨੂੰ ਬੇਲੋੜਾ ਹੀ ਕਿਸੇ ਲਈ ਤਾਇਨਾਤ ਨਹੀਂ ਕਰ ਸਕਦੇ, ਉਹ ਵੀ ਓਦੋਂ, ਜਦੋਂ ਪੁਲਿਸ ਪਹਿਲਾਂ ਹੀ ਕੋਰੋਨਾ ਦੀ ਮਹਾਂਮਾਰੀ ਦੌਰਾਨ ਭਾਰੀ ਮੁਸ਼ਕਲਾਂ ਅਤੇ ਤਣਾਅ ਹੇਠ ਕੰਮ ਕਰ ਰਹਹੀ ਹੈ।
ਪ੍ਰਤਾਪ ਸਿੰਘ ਬਾਜਵਾ ਤੇ ਬਾਦਲਾਂ ਦੀ ਸੁਰੱਖਿਆ ਦੀ ਤੁਲਨਾ ਕਰਨ ਦੀਆਂ ਖਬਰਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਵਲੋਂ ਕੀਤੇ ਖ਼ਤਰੇ ਦੇ ਮੁਲੰਕਣ ਅਨੁਸਾਰ ਬਾਦਲਾਂ ਨੂੰ ਖ਼ਤਰੇ ਦੇ ਸੰਕੇਤ ਹੇਠ ਬਣਦੀ ਸੁਰੱਖਿਆ ਦਿੱਤੀ ਜਾ ਰਹੀ ਹੈ ਤੇ ਇਸ ਮਾਮਲੇ ਵਿੱਚ ਬਾਜਵਾ ਦੀ ਸ਼ਿਕਾਇਤ ਬਹੁਤ ਮਾੜੀ ਹੈ ਅਤੇ ਤੱਥਾਂ ਉੱਤੇ ਅਧਾਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧ ਦੀ ਭਾਵਨਾ ਨਾਲ ਇਹ ਸਕਿਓਰਟੀ ਵਾਪਿਸ ਨਹੀਂ ਲਈ ਗਈ, ਸਗੋਂ ਬਾਜਵਾ ਨੂੰ ਕਿਸੇ ਤਰ੍ਹਾਂ ਦਾ ਖਤਰਾ ਨਹੀਂ ਸੀ, ਇਸ ਲਈ ਇਹ ਫੈਸਲਾ ਲਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ