Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਚਾਰ ਮੋਬਾਈਲ ਫੋਨਾਂ ਉੱਤੇ ਇੱਕੋ ਨੰਬਰ ਨਾਲ ਵਟਸਐਪ ਚੱਲੇਗਾ

August 11, 2020 10:28 PM

ਨਵੀਂ ਦਿੱਲੀ, 11 ਅਗਸਤ (ਪੋਸਟ ਬਿਊਰੋ)- ਫੇਸਬੁੱਕ ਦੀ ਮਾਲਕੀ ਵਾਲਾ ਵਟਸਐਪ ਇੱਕ ਅਜਿਹੇ ਨਵੇਂ ਫੀਚਰ 'ਤੇ ਕੰਮ ਕਰ ਰਿਹਾ ਹੈ, ਜਿਸ ਨਾਲ ਯੂਜ਼ਰ ਛੇਤੀ ਹੀ ਇੱਕੋ ਨੰਬਰ ਨਾਲ ਚਾਰ ਮੋਬਾਈਲ ਫੋਨ 'ਤੇ ਵਟਸਐਪ ਚਲਾ ਸਕਣਗੇ। ਇਹ ਪਲੇਟਫਾਰਮ ਜਿਸ ਨਵੇਂ ਫੀਚਰ 'ਤੇ ਕੰਮ ਕਰ ਰਿਹਾ ਹੈ, ਉਸ ਨਾਲ ਯੂਜ਼ਰਜ਼ ਆਪਣੀ ਚੈਟ ਹਿਸਟਰੀ ਨੂੰ ਘੱਟੋ ਘੱਟ ਚਾਰ ਡਿਵਾਈਸਾਂ 'ਤੇ ਸਿੰਕ ਕਰ ਸਕਣਗੇ।
ਇਸ ਵੇਲੇ ਵਟਸਐਪ ਇੱਕ ਨੰਬਰ ਤੋਂ ਸਿਰਫ ਇੱਕੋ ਡਿਵਾਈਸ 'ਤੇ ਕੰਮ ਕਰ ਸਕਦਾ ਹੈ। ਕਈ ਡਿਵਾਈਸਾਂ 'ਤੇ ਹਾਲੇ ਇਸ ਦੀ ਵਰਤੋਂ ਸੰਭਵ ਨਹੀਂ। ਯੂਜ਼ਰਜ਼ ਲੰਬੇ ਸਮੇਂ ਤੋਂ ਇਹ ਫੀਚਰ ਮੰਗ ਰਹੇ ਹਨ। ਵਾਬੇਟਾਇੰਫੋ ਵੈੱਬਸਾਈਟ ਦੇ ਅਨੁਸਾਰ ਇਹ ਮੈਸੇਜਿੰਗ ਐਪ ਇੱਕ ਿਅਕਾਊਂਟ ਨੂੰ ਕਈ ਡਿਵਾਈਸਾਂ 'ਤੇ ਚਲਾਏ ਜਾਣ ਦੀ ਸੰਭਾਵਨਾ 'ਤੇ ਕੰਮ ਕਰ ਰਿਹਾ ਹੈ। ਇੱਕ ਸਮੇਂ 'ਚ ਇਕੱਠਿਆਂ ਚਾਰ ਡਿਵਾਈਸਾਂ 'ਤੇ ਇੱਕੋ ਅਕਾਊਂਟ ਨੂੰ ਚਲਾਏ ਜਾਣ ਨੂੰ ਲੈ ਕੇ ਪ੍ਰੀਖਣ ਕੀਤਾ ਜਾ ਰਿਹਾ ਹੈ। ਇਹ ਪਲੇਟਫਾਰਮ ਐਂਡਰਾਇਡ ਨਾਲ ਆਈ ਓ ਐੱਸ ਲਈ ਇੱਕ ਇੰਟਰਫੇਸ ਬਣਾਉਣ 'ਤੇ ਕੰਮ ਕਰ ਰਿਹਾ ਹੈ।
ਰਿਪੋਰਟ ਮੁਤਾਬਕ ਜਦੋਂ ਯੂਜ਼ਰ ਕਿਸੇ ਦੂਜੇ ਮੋਬਾਈਲ ਫੋਨ 'ਤੇ ਵਟਸਐਪ ਦੀ ਵਰਤੋਂ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਚੈਟ ਹਿਸਟਰੀ ਨੂੰ ਕਾਪੀ ਕਰਨ ਦੀ ਲੋੜ ਪੈਂਦੀ ਹੈ। ਇਸ ਸਥਿਤੀ 'ਚ ਹਮੇਸ਼ਾ ਵਾਈ-ਫਾਈ ਕੁਨੈਕਸ਼ਨ ਦੀ ਜ਼ਰੂਰਤ ਪੈਂਦੀ ਹੈ, ਕਿਉਂਕਿ ਇਸ ਕੰਮ 'ਚ ਜ਼ਿਆਦਾ ਡਾਟਾ ਖਰਚ ਹੋਣ ਦੀ ਸੰਭਾਵਨਾ ਰਹਿੰਦੀ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ