Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ 24 ਅਕਤੂਬਰ ਤੱਕ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ

August 12, 2020 09:05 PM

ਮੈਲਬੌਰਨ, 12 ਅਗਸਤ (ਪੋਸਟ ਬਿਊਰੋ)- ਆਸਟ੍ਰੇਲੀਆ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ 24 ਅਕਤੂਬਰ ਤੱਕ ਆਉਣ ਵਾਲੇ ਯਾਤਰੀਆਂ ਦੀ ਗਿਣਤੀ `ਤੇ ਪਾਬੰਦੀਆਂ ਰੱਖਣ 'ਤੇ ਸਹਿਮਤੀ ਦਿੱਤੀ ਹੈ।
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਬਹੁਤ ਸਾਰੇ ਆਸਟ੍ਰੇਲੀਆਈ ਭਾਰਤ 'ਚ ਫਸੇ ਹੋਏ ਹਨ, ਉਨ੍ਹਾਂ ਦੀ ਘਰ ਵਾਪਸੀ 'ਚ ਅੜਚਣਾਂ ਪੈ ਰਹੀਆਂ ਹਨ ਪਰ ਦੇਸ਼ ਇਸ ਸਮੇਂ ਕੋਵਿਡ-19 ਦੀ ਮਹਾਂਮਾਰੀ ਨਾਲ ਲੜ ਰਿਹਾ ਹੈ। ਆਉਣ ਵਾਲੀਆਂ ਉਡਾਣਾਂ ਦਾ ਬਾਰੇ ਉਨ੍ਹਾਂ ਕਿਹਾ ਕਿ ਸਿਡਨੀ ਵਿੱਚ ਹਰ ਰੋਜ਼ 350, ਪਰਥ ਹਰ ਹਫ਼ਤੇ 525, ਬ੍ਰਿਸਬੇਨ ਹਰ ਹਫ਼ਤੇ 500, ਐਡੀਲੇਡ 500 ਹਰ ਹਫ਼ਤੇ ਯਾਤਰੀਆਂ ਦੀ ਆਮਦ ਹੈ। ਕੈਨਬਰਾ, ਡਾਰਵਿਨ ਹਰ ਉਡਾਣ ਦੀ ਯਾਤਰੀ ਸੀਮਾਵਾਂ ਦੇ ਕੇਸ ਦੇ ਆਧਾਰ 'ਤੇ ਅਧਿਕਾਰ ਖੇਤਰਾਂ 'ਚ ਰਹਿ ਕੇੲਸ ਤੋਂ ਇਲਾਵਾ ਹੋਬਾਰਟ ਅਤੇ ਮੈਲਬੌਰਨ 'ਚ ਕਈ ਵੀ ਅੰਤਰਰਾਸ਼ਟਰੀ ਉਡਾਣ ਦੀ ਇਜਾਜ਼ਤ ਨਹੀਂ ਹੈ।
ਵਿਕਟੋਰੀਆ 'ਚ ਕੋਰੋਨਾ ਵਾਇਰਸ ਦੇ ਵੱਧ ਕੇਸ ਹੋਣ ਕਰਕੇ ਇੱਥੇ ਇਹ ਪਾਬੰਦੀਆਂ ਕਦੋਂ ਤੱਕ ਲਾਗੂ ਰਹਿਣੀਆਂ ਹਨ, ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ। ਅੰਤਰਰਾਸ਼ਟਰੀ ਉਡਾਣਾਂ ਦੇ ਰੁਕਣ ਕਰਕੇ ਹਜ਼ਾਰਾਂ ਭਾਰਤੀ ਲੋਕ ਇੱਥੇ ਵੀ ਕਾਫ਼ੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਕਈ ਲੋਕਾਂ ਦਾ ਕਹਿਣਾ ਹੈ ਕਿ ਜੇ 50 ਤੋਂ 100 ਤੱਕ ਯਾਤਰੀਆਂ ਨੂੰ ਆਗਿਆ ਮਿਲਦੀ ਹੈ ਤਾਂ ਉਹ ਕਈ ਸਾਲ ਇੰਝ ਹੀ ਫਸੇ ਰਹਿਣਗੇ। ਬਹੁਤ ਸਾਰੀਆਂ ਟਰੈਵਲ ਏਜੰਸੀਆਂ ਪਹਿਲਾਂ ਪੈਸਿਆਂ ਦੀ ਮੰਗ ਕਰਦੀਆਂ ਹਨ ਪਰ ਆਸਟ੍ਰੇਲੀਆ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ