Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਫੌਕਸਵੈਗਨ ਗਰੁੱਪ ਨੇ ਕਿਹਾ: ਭਾਰਤ ਵਿੱਚ ਕਾਰੋਬਾਰ ਕਰਨਾ ਸੌਖਾਲਾ ਨਹੀਂ

August 12, 2020 09:23 PM

ਨਵੀਂ ਦਿੱਲੀ, 12 (ਪੋਸਟ ਬਿਊਰੋ)- ਜਰਮਨ ਆਟੋ ਪ੍ਰਮੁੱਖ ਫੌਕਸਵੈਗਨ ਦੇ ਭਾਰਤ ਦੇ ਮੁਖੀ ਨੇ ਕਿਹਾ ਕਿ ਭਾਰਤ ਵਿੱਚ ਵਪਾਰ ਕਰਨਾ ਸੌਖਾਲਾ ਨਹੀਂ ਹੈ। ਇਸ ਗਰੁੱਪ ਦੇ ਭਾਰਤ ਵਿਚਲੇ ਕਾਰੋਬਾਰਾਂ ਅਤੇ ਕੰਪਨੀਆਂ (ਸਕੋਡਾ, ਬੀ ਐਮ ਡਬਲਯੂ, ਆਡੀ, ਲੈਬੋਰਗਿਨੀ, ਪੋਰਸ਼) ਦੇ ਐਮ ਡੀ ਗੁਰਪ੍ਰਤਾਪ ਐਸ ਬੋਪਾਰਾਏ ਨੇ ਕਿਹਾ ਕਿ ਚੀਨ ਤੋਂ ਅਹਿਮ ਚੀਜ਼ਾਂ ਦੀ ਇੰਪੋਰਟ 'ਤੇ ਪਾਬੰਦੀ ਲਾਉਣੀ ਜਾਂ ਦੇਰੀ ਕਰਨਾ ਇੱਕ ਸਖ਼ਤ ਕਦਮ ਹੈ।
ਇਸ ਬਾਰੇ ਗੁਰਪ੍ਰਤਾਪ ਐੱਸ ਬੋਪਾਰਾਏ ਨੇ ਕਿਹਾ ਕਿ ਇੰਪੋਰਟ 'ਤੇ ਪਾਬੰਦੀ ਨਾਲ ਭਾਰਤ ਦੀ ਘਰੇਲੂ ਮੁਕਾਬਲੇ ਨੂੰ ਨੁਕਸਾਨ ਹੋਵੇਗਾ ਅਤੇ ਦੇਸ਼ ਦੀਆਂ ਐਕਸਪੋਰਟ ਸੰਭਾਵਨਾਵਾਂ 'ਚ ਰੁਕਾਵਟ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਅਸੀਂ ਇੱਕ ਐਕਸਪੋਰਟਰ ਬਣਨਾ ਚਾਹੁੰਦੇ ਹਾਂ ਤਾਂ ਐਕਸਪੋਰਟ ਮੁਕਾਬਲੇ ਲਈ ਇਲੈਕਟ੍ਰਾਨਿਕਸ ਸਮੇਤ ਕੁਝ ਇੰਪੋਰਟ ਜ਼ਰੂਰੀ ਹੈ।
ਫੌਕਸਵੈਗਨ ਗਰੁੱਪ ਦੀਆਂ ਭਾਰਤ ਵਿੱਚ ਦੋ ਫੈਕਟਰੀਆਂ ਪੁਣੇ ਅਤੇ ਔਰੰਗਾਬਾਦ 'ਚ ਹਨ ਅਤੇ ਸਥਾਨਕ ਤੌਰ 'ਤੇ ਉਹ ਸਕੋਡਾ, ਫੌਕਸਵੈਗਨ ਅਤੇ ਆਡੀ ਵਰਗੇ ਬ੍ਰਾਂਡਾਂ ਦੇ ਮਾਡਲ ਬਣਾਉਂਦੀਆਂ ਹਨ। ਕੰਪਨੀ ਦੁਕਾਤੀ ਮੋਟਰਸਾਈਕਲਾਂ ਤੋਂ ਇਲਾਵਾ ਪੋਰਸ਼, ਲੈਬੋਰਗਿਨੀ ਆਦਿ ਵਾਹਨਾਂ ਦੀ ਇੰਪੋਰਟ ਵੀ ਕਰਦੀ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ