Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਅਮਰੀਕਾ ਤੋਂ ਡਿਪੋਰਟ ਹੋ ਕੇ 123 ਨੌਜਵਾਨ ਅੰਮ੍ਰਿਤਸਰ ਪੁੱਜੇ

August 12, 2020 09:36 PM

ਰਾਜਾਸਾਂਸੀ, 12 ਅਗਸਤ (ਪੋਸਟ ਬਿਊਰੋ)- ਅਮਰੀਕਾ ਗਏ ਭਾਰਤੀ ਲੋਕ ਓਥੋਂ ਦੀ ਪੁਲਸ ਦੇ ਅੜਿੱਕੇ ਚੜ੍ਹ ਜਾਣ ਅਤੇ ਉਥੇ ਪੱਕੇ ਹੋਣ ਦੀ ਕਾਨੂੰਨੀ ਲੜਾਈ ਹਾਰਨ ਪਿੱਛੋਂ ਕੱਲ੍ਹ 123 ਜਣੇ, ਜਿਨ੍ਹਾਂ ਵਿੱਚ ਕੁਝ ਲੜਕੀਆਂ ਤੇ ਬੱਚੇ ਵੀ ਸਨ, ਕੱਲ੍ਹ ਡਿਪੋਰਟ ਹੋ ਕੇ ਚੌਥੀ ਉਡਾਣ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਹਨ। ਇਥੇ ਪੁੱਜਣ ਮੌਕੇ ਕੇਂਦਰ ਤੇ ਪੰਜਾਬ ਸਮੇਤ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਕੋਈ ਖਾਸ ਪ੍ਰਬੰਧ ਨਾ ਕੀਤਾ ਗਿਆ। ਭੁੱਖਣਭਾਣੇ ਨੌਜਵਾਨ ਹਵਾਈ ਅੱਡੇ ਤੋਂ ਬਾਹਰ ਲਵਾਰਿਸਾਂ ਵਾਂਗ ਦੇਰ ਰਾਤ ਏਧਰ ਉਧਰ ਘੁੰਮਦੇ ਖੱਜਲ ਖ਼ੁਆਰ ਹੁੰਦੇ ਵੇਖੇ ਗਏ। ਇਥੇ ਆਏ ਪੰਜਾਬ, ਹਰਿਆਣਾ, ਗੁਜਰਾਤ ਸਮੇਤ ਹੋਰ ਸੂਬਿਆਂ ਦੇ ਨੌਜਵਾਨਾਂ ਤੇ ਬੱਚਿਆਂ ਸਮੇਤ ਕੁਝ ਲੜਕੀਆਂ ਨੂੰ ਉਨ੍ਹਾਂ ਦੇ ਪਿਤਰੀ ਸੂਬਿਆਂ ਨੂੰ ਲੈ ਕੇ ਜਾਣ ਲਈ ਸਰਕਾਰਾਂ ਵੱਲੋਂ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤਾ ਗਿਆ।
ਰਾਜਾਸਾਂਸੀ ਹਵਾਈ ਅੱਡੇ ਉੱਤੇ ਪੁੱਜ ਕੇ ਖੱਜਲ ਹੋਏ ਵਿਨੋਦ ਕੁਮਾਰ ਹਰਿਆਣਾ, ਗੁਰਭੇਜ ਸਿੰਘ ਵਾਸੀ ਜ਼ੀਰਾ, ਗੁਰਪ੍ਰੀਤ ਸਿੰਘ ਕਪੂਰਥਲਾ, ਜਤਿੰਦਰ ਸਿੰਘ ਰੋਪੜ, ਪਰਮਜੀਤ ਸਿੰਘ ਕਪੂਰਥਲਾ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪਹਿਲੀਆਂ ਤਿੰਨ ਉਡਾਣਾਂ ਰਾਹੀਂ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਲੋਕਾਂ ਲਈ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਨੇ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਸੀ, ਪਰੰਤੂ ਕੱਲ੍ਹ ਉਸ ਹਵਾਈ ਉਡਾਣ ਤੋਂ ਉਨ੍ਹਾਂ ਨੂੰ ਲੈ ਕੇ ਜਾਣ ਦਾ ਕੋਈ ਪ੍ਰਬੰਧ ਨਹੀਂ ਸੀ, ਇਸ ਲਈ ਉਨ੍ਹਾਂ ਨੂੰ ਕੇਂਦਰ ਤੇ ਸੂਬਾ ਸਰਕਾਰਾਂ ਵਿਰੁੱਧ ਭਾਰੀ ਰੋਸ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ