Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮੋਹਾਲੀ ‘ਐਜੂਕੇਸ਼ਨ ਹੱਬ’ ਬਣੇਗਾ, ਪਲਾਕਸ਼ਾ ਯੂਨੀਵਰਸਿਟੀ ਲਈ ‘ਲੈਟਰ ਆਫ ਇਨਟੈਂਟ' ਜਾਰੀ

August 12, 2020 09:36 PM

ਚੰਡੀਗੜ੍ਹ, 12 ਅਗਸਤ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਸੰਸਾਰ ਪੱਧਰ ਦੀਆਂ ਸਿੱਖਿਆ ਸਹੂਲਤਾਂ ਦੇਣ ਲਈ ਵਿਸ਼ਵ ਪ੍ਰਸਿੱਧ ਪਲਾਕਸ਼ਾ ਯੂਨੀਵਰਸਿਟੀ ਨੂੰ ਉਚੇਰੀ ਸਿੱਖਿਆ ਵਿਭਾਗ ਦਾ ਸਹਿਮਤੀ ਪੱਤਰ (ਲੈਟਰ ਆਫ ਇਨਟੈਂਟ) ਜਾਰੀ ਕਰ ਦਿੱਤਾ ਹੈ, ਜਿਸ ਬਾਰੇ ਛੇਤੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਬਾਰੇ ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੱਲ੍ਹ ਇਥੇ ਦੱਸਿਆ ਕਿ ਪੰਜਾਬ ਵਿੱਚ ਮੌਜੂਦਾ ਮਨੁੱਖੀ ਹੁਨਰ ਸ਼ਕਤੀ ਅਤੇ ਪੰਜਾਬ ਸਰਕਾਰ ਦੀਆਂ ਨਿਵੇਸ਼ ਪ੍ਰਤੀ ਨੀਤੀਆਂ ਸਦਕਾ ਕੋਵਿਡ ਮਹਾਮਾਰੀ ਫੈਲਣ ਦੇ ਬਾਵਜੂਦ ਵਿਸ਼ਵ ਦੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਉੱਤੇ ਅੱਖਾਂ ਟਿਕਾ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਦਮ ਸਦਕਾ ‘ਇਨਵੈਸਟ ਪੰਜਾਬ' ਸੰਮੇਲਨ ਰਾਹੀਂ ਨਿਵੇਸ਼ਕਾਂ ਲਈ ਸੁਖਾਲੀ ਨੀਤੀ ਅਤੇ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਦੇ ਕਾਰਨ ਸੂਬੇ ਵਿੱਚ ਨਿਵੇਸ਼ ਕਰਨਾ ਆਸਾਨ ਹੋ ਗਿਆ ਹੈ। ਬਾਜਵਾ ਨੇ ਦੱਸਿਆ ਕਿ ਅਲਫਾ ਆਈ ਟੀ ਸਿਟੀ ਮੋਹਾਲੀ ਵਿਖੇ ਪੁਲਾਕਸ਼ਾ ਯੂਨੀਵਰਸਿਟੀ ਵੱਲੋਂ 2021-22 ਵਿੱਦਿਅਕ ਸੈਸ਼ਨ ਸ਼ੁਰੂ ਹੋ ਜਾਵੇਗਾ। ਇਸ ਵਿਸ਼ਵ ਪੱਧਰੀ ਯੂਨੀਵਰਸਿਟੀ ਨੇ ਪੰਜਾਬ ਸਰਕਾਰ ਵੱਲੋਂ ਅਲਫਾ ਆਈ ਟੀ ਸਿਟੀ ਮੋਹਾਲੀ ਵਿਖੇ ਦਿੱਤੀ 50.12 ਏਕੜ ਜ਼ਮੀਨ 'ਤੇ ਆਪਣੇ ਕੈਂਪਸ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ