Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਅਭਿਸ਼ੇਕ ਦੀ ਫਿਲਮ ਵਿੱਚ ਪਹਿਲੀ ਵਾਰ ਆਯੁਸ਼ਮਾਨ ਦੇ ਆਪੋਜ਼ਿਟ ਹੋਵੇਗੀ ਵਾਣੀ ਕਪੂਰ

August 13, 2020 03:08 PM

‘ਕੇਦਾਰਨਾਥ’ ਫੇਮ ਡਾਇਰੈਕਟਰ ਅਭਿਸ਼ੇਕ ਕਪੂਰ ਨੇ ਆਪਣੀ ਅਗਲੀ ਫਿਲਮ ਐਲਾਨ ਕੀਤਾ ਹੈ। ਆਪਣੀ ਇਸ ਆਉਣ ਵਾਲੀ ਲਵ ਸਟੋਰੀ ਵਿੱਚ ਉਨ੍ਹਾਂ ਨੇ ਆਯੁਸ਼ਮਾਨ ਨੂੰ ਪਹਿਲਾਂ ਤੋਂ ਕਾਸਟ ਕੀਤਾ ਹੋਇਆ ਸੀ ਅਤੇ ਉਨ੍ਹਾਂ ਨੇ ਬਤੌਰ ਲੀਡ ਅਭਿਨੇਤਰੀ ਵਾਣੀ ਕਪੂਰ ਨੂੰ ਸਾਈਨ ਕਰ ਲਿਆ ਹੈ। ਇਹ ਪਹਿਲਾ ਮੌਕਾ ਹੋਵੇਗਾ ਕਿ ਵਾਣੀ ਅਤੇ ਆਯੁਸ਼ਮਾਨ ਕਿਸੇ ਫਿਲਮ ਵਿੱਚ ਇਕੱਠੇ ਨਜ਼ਰ ਆਉਣਗੇ। ਫਿਲਮ ਵਿੱਚ ਆਯੁਸ਼ਮਾਨ ਇੱਕ ਕ੍ਰਾਸ-ਫੰਕਸ਼ਨਲ ਐਥਲੀਟ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ ਅਤੇ ਇਸ ਦੇ ਲਈ ਉਹ ਪਹਿਲੀ ਵਾਰ ਫਿਜੀਕਲ ਟ੍ਰਾਂਸਫਾਰਮੇਸ਼ਨ ਕਰ ਰਹੇ ਹਨ।
ਇਸ ਫਿਲਮ ਦੀ ਸ਼ੂਟਿੰਗ ਅਕਤੂਬਰ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਫਿਲਮ ਵਿੱਚ ਚੁਣੇ ਜਾਣ 'ਤੇ ਵਾਣੀ ਕਪੂਰ ਕਹਿੰਦੀ ਹੈ, ‘ਇਹ ਬਹੁਤ ਪਿਆਰੀ ਅਤੇ ਦਿਲ ਨੂੰ ਛੂਹ ਲੈਣ ਵਾਲੀ ਫਿਲਮ ਹੈ। ਮੈਂ ਅਭਿਸ਼ੇਕ ਦੀਆਂ ਫਿਲਮਾਂ ਤੋਂ ਕਾਫੀ ਇੰਸਪਾਇਰਡ ਸੀ ਤੇ ਹਮੇਸ਼ਾ ਤੋਂ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦੀ ਸੀ। ਅੱਜ ਮੈਨੂੰ ਉਨ੍ਹਾਂ ਦੇ ਵਿਜ਼ਨ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ। ਆਯੁਸ਼ਮਾਨ ਸਾਡੀ ਜਨਰੇਸ਼ਨ ਦੇ ਸਭ ਤੋਂ ਟੈਲੇਂਟਿਡ ਕਲਾਕਾਰਾਂ ਵਿੱਚੋਂ ਇੱਕ ਹਨ ਤੇ ਇਸ ਲਵ ਸਟੋਰੀ ਵਿੱਚ ਅਸੀਂ ਦੋਵੇਂ ਪਹਿਲੀ ਵਾਰ ਇਕੱਠੇ ਕੰਮ ਕਰ ਰਹੇ ਹਾਂ ਅਤੇ ਇਸ ਗੱਲ ਤੋਂ ਮੈਂ ਬੇਹੱਦ ਉਤਸ਼ਾਹਤ ਹਾਂ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ