Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

‘ਅਵਰੋਧ’ ਦੇ ਲਈ ਅਮਿਤ ਸਾਧ ਨੇ ਗੇਨ ਕੀਤਾ 18 ਕਿਲੋ ਵਜ਼ਨ

August 13, 2020 03:12 PM

ਹਾਲ ਹੀ ਵਿੱਚ ‘ਦ ਕਪਿਲ ਸ਼ਰਮਾ ਸ਼ੋਅ' ਵਿੱਚ ਆਪਣੀ ਵੈੱਬ ਸੀਰੀਜ ‘ਅਵਰੋਧ’ ਨੂੰ ਪ੍ਰਮੋਟ ਕਰਨ ਲਈ ਆਏ ਅਭਿਨੇਤਾ ਅਮਿਤ ਸਾਧ ਨੇ ਖੂਬ ਮਸਤੀ ਕੀਤੀ। ਉਥੇ ਕਪਿਲ ਨਾਲ ਗੱਲਬਾਤ ਦੌਰਾਨ ਅਭਿਨੇਤਾ ਅਮਿਤ ਸਾਧ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸੀਰੀਜ ਵਿੱਚ ਕਮਾਂਡੋ ਦੇ ਲਈ 12 ਕਿਲੋ ਵਜ਼ਨ ਵਧਾਇਆ ਹੈ।
ਜਦ ਕਪਿਲ ਨੇ ਅਮਿਤ ਤੋਂ ਇਸ ਕਿਰਦਾਰ ਦੀ ਤਿਆਰੀ ਬਾਰੇ ਪੁੱਛਿਆ ਤਾਂ ਅਮਿਤ ਨੇ ਦੱਸਿਆ, ‘ਜਦ ਮੈਨੂੰ ਇਸ ਸੀਰੀਜ ਦਾ ਰੋਲ ਮਿਲਿਆ, ਓਦੋਂ ਮੈਂ ‘ਗੋਲਡ' ਨਾਂਅ ਦੀ ਫਿਲਮ ਕੀਤੀ ਸੀ, ਜਿੱਥੇ ਮੈਂ ਹਾਕੀ ਖਿਡਾਰੀ ਦੀ ਭੂਮਿਕਾ ਨਿਭਾ ਰਿਹਾ ਸੀ, ਜਿਸ ਦੇ ਲਈ ਮੈਨੂੰ ਕਾਫੀ ਦੁਬਲਾ-ਪਤਲਾ ਤੇ ਫਿੱਟ ਰਹਿਣਾ ਸੀ, ਪਰ ਜਦ ‘ਅਵਰੋਧ’ ਦੇ ਡਾਇਰੈਕਟਰ ਰਾਜ ਮੈਨੂੰ ਮਿਲੇ ਤਾਂ ਮੈਨੂੰ ਸਪੈਸ਼ਲ ਫੋਰਸ ਦੇ ਫੋਟੋ ਦਿਖਾ ਕੇ ਕਹਿਣ ਲੱਗੇ ਕਿ ਤੈਨੂੰ ਇਹ ਲੁੱਕ ਹਾਸਲ ਕਰਨ ਪਵੇਗੀ। ਇਸ ਤਰ੍ਹਾਂ ਮੇਰੀ ਟਰੇਨਿੰਗ ਸ਼ੁਰੂ ਹੋਈ ਅਤੇ ਫਿਰ ਮੈਂ 72 ਕਿਲੋ ਤੋਂ ਵਧ ਕੇ 90 ਕਿਲੋ ਦਾ ਹੋ ਗਿਆ।’’

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ