Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਮਨੋਰੰਜਨ

ਪਰਿਣੀਤੀ ਚੋਪੜਾ ‘ਦ ਟੇਸਟ ਕੇਸ 2’ ਵਿੱਚ ਨਜ਼ਰ ਆਏਗੀ

August 13, 2020 03:15 PM

ਵੈੱਬ ਸ਼ੋਅ ‘ਦ ਟੇਸਟ ਕੇਸ’ ਵਿੱਚ ਨਿਮਰਤ ਕੌਰ ਨੇ ਇੱਕ ਫੌਜੀ ਅਧਿਕਾਰੀ ਦੀ ਭੂਮਿਕਾ ਨਿਭਾਈ ਸੀ। ਸ਼ੋਅ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਪਿੱਛੇ ਜਿਹੇ ਨਿਰਮਾਤਾਵਾਂ ਨੇ ਸ਼ੋਅ ਦੇ ਦੂਸਰੇ ਸੀਜ਼ਨ ‘ਦ ਟੇਸਟ ਕੇਸ 2’ ਨੂੰ ਬਣਾਉਣ ਦਾ ਐਲਾਨ ਕੀਤਾ ਹੈ। ਉਸ ਦੇ ਨਾਲ ਕਿਆਸ ਲਾਏ ਜਾ ਰਹੇ ਹਨ ਕਿ ਮੁੱਖ ਅਭਿਨੇਤਰੀ ਕੌਣ ਹੋਵੇਗੀ। ਫਿਲਮੀ ਗਲਿਆਰਿਆਂ ਦੀਆਂ ਖਬਰਾਂ ਮੁਤਾਬਕ ਕਿਉਂਕਿ ਇਹ ਮੇਨ ਭੂਮਿਕਾ ਹੈ, ਇਸ ਲਈ ਨਿਰਮਾਤਾ ਕਿਸੇ ਅਜਿਹੀ ਅਭਿਨੇਤਰੀ ਦੀ ਤਲਾਸ਼ ਵਿੱਚ ਹਨ, ਜੋ ਇਸ ਭੂਮਿਕਾ ਨੂੰ ਬੜੀ ਦਿ੍ਰੜ੍ਹਤਾ ਅਤੇ ਜ਼ਿੰਮੇਵਾਰੀ ਨਾਲ ਨਿਭਾ ਸਕੇ। ਉਹ ਪਰਿਣੀਤੀ ਚੋਪੜਾ ਦੇ ਨਾਂਅ 'ਤੇ ਵਿਚਾਰ ਕਰ ਰਹੇ ਹਨ।
ਖੈਰ, ਇਹ ਤਾਂ ਸਮਾਂ ਆਉਣ 'ਤੇ ਪਤਾ ਲੱਗੇਗਾ। ਜੇ ਅਜਿਹਾ ਹੁੰਦਾ ਹੈ ਤਾਂ ਇਹ ਪਰਿਣੀਤੀ ਦਾ ਡਿਜੀਟਲ ਡੈਬਿਊ ਹੋਵੇਗਾ। ‘ਦ ਟੇਸਟ ਕੇਸ 2’ ਪਿਛਲੇ ਸੀਜ਼ਨ ਦੇ ਮੁਕਾਬਲੇ ਜ਼ਿਆਦਾ ਵੱਡਾ, ਬਿਹਤਰ ਤੇ ਦਮਦਾਰ ਹੋਵੇਗਾ। ਕਸ਼ਮੀਰ ਵਿੱਚ ਸਥਾਪਤ ਇਹ ਵਿਸ਼ਵਾਸ, ਵਫਾਦਾਰੀ, ਜਾਸੂਸੀ ਤੇ ਗੁਰੀਲਾ ਯੁੱਧ ਦੀ ਕਹਾਣੀ ਹੋਵੇਗੀ। ਕਹਾਣੀ ਇੱਕ ਮਹਿਲਾ ਅਧਿਕਾਰੀ ਦੇ ਆਲੇ ਦੁਆਲੇ ਘੰੁਮਦੀ ਹੈ। ਉਹ ਇਹ ਸਾਬਿਤ ਕਰਨ ਦੀ ਕੋਸ਼ਿਸ਼ ਕਰਦੀ ਹੈ ਕਿ ਸੰਘਰਸ਼ ਅਤੇ ਯੁੱਧ ਖੇਤਰ ਵਿੱਚ ਔਰਤਾਂ ਵੀ ਆਹਮਣੇ-ਸਾਹਮਣੇ ਖੜ੍ਹੀਆਂ ਹੋ ਸਕਦੀਆਂ ਹਨ ਅਤੇ ਦੁਸ਼ਮਣ 'ਤੇ ਕਾਰਵਾਈ ਕਰ ਸਕਦੀਆਂ ਹਨ। ਮਿਸ਼ਨ ਦੇ ਕਿਸੇ ਵੀ ਕੋਣੇ 'ਤੇ ਉਹ ਕਮਜ਼ੋਰ ਮਹਿਸੂਸ ਨਹੀਂ ਕਰਨਗੀਆਂ ਅਤੇ ਨਾ ਹੀ ਪਿੱਛੇ ਹਟਣਗੀਆਂ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ