Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਏਸ਼ੀਆ ਦਾ ਫੀਫਾ ਵਿਸ਼ਵ ਕੱਪ ਕੁਆਲੀਫਾਇਰ ਸਸਪੈਂਡ

August 13, 2020 09:30 PM

ਨਵੀਂ ਦਿੱਲੀ, 13 ਅਗਸਤ (ਪੋਸਟ ਬਿਊਰੋ)- ਕੋਰੋਨਾ ਮਹਾਂਮਾਰੀ ਕਾਰਨ 2022 ਫੀਫਾ ਵਿਸ਼ਵ ਕੱਪ ਦੇ ਏਸ਼ਿਆਈ ਕੁਆਲੀਫਾਈਂਗ ਮੁਕਾਬਲੇ 2021 ਲਈ ਸਸਪੈਂਡ ਹੋਣ ਕਾਰਨ ਭਾਰਤ ਦੀ ਫੁੱਟਬਾਲ ਟੀਮ ਇਸ ਸਾਲ ਕੋਈ ਮੈਚ ਨਹੀਂ ਖੇਡੇਗੀ। ਏਸ਼ੀਅਨ ਫੁੱਟਬਾਲ ਕਨਫੈਡਰੇਸ਼ਨ (ਏ ਐਫ ਸੀ) ਨੇ ਸਾਲ 2022 ਦੇ ਵਿਸ਼ਵ ਕੱਪ ਤੇ 2023 ਏਸ਼ੀਆਈ ਕੱਪ ਦੇ ਅਕਤੂਬਰ ਤੇ ਨਵੰਬਰ 'ਚ ਹੋਣ ਵਾਲੇ ਸਾਰੇ ਪੁਰਸ਼ ਕੁਆਲੀਫਾਇਰ ਮੁਕਾਬਲੇ ਸਸਪੈਂਡ ਕਰ ਦਿੱਤੇ ਹਨ।
ਭਾਰਤ ਨੇ ਪਿਛਲਾ ਅੰਤਰਰਾਸ਼ਟਰੀ ਮੁਕਾਬਲਾ ਪਿਛਲੇ ਸਾਲ ਨਵੰਬਰ 'ਚ ਮਸਕਟ 'ਚ ਓਮਾਨ ਦੇ ਖ਼ਿਲਾਫ਼ ਖੇਡਿਆ ਸੀ, ਜੋ ਸਾਂਝਾ ਕੁਆਲੀਫਾਈਂਗ ਮੈਚ ਸੀ। ਭਾਰਤ ਇਹ ਮੈਚ 0-1 ਨਾਲ ਹਾਰ ਗਿਆ ਸੀ। ਵਿਸ਼ਵ ਕੱਪ ਕੁਆਲੀਫਾਇਰ ਦੇ ਅਗਲੇ ਦੌਰ 'ਚ ਥਾਂ ਬਣਾਉਣ ਦੀ ਦੌੜ ਤੋਂ ਭਾਰਤ ਬਾਹਰ ਹੋ ਚੁੱਕਾ ਹੈ, ਪਰ ਹਾਲੇ ਵੀ ਸਾਲ 2023 ਏਸ਼ੀਆਈ ਕੱਪ ਲਈ ਕੁਆਲੀਫਾਈ ਕਰਨ ਦੀ ਦੌੜ 'ਚ ਬਣਿਆ ਹੋਇਆ ਹੈ। ਇਸ ਟੀਮ ਨੂੰ 8 ਅਕਤੂਬਰ ਨੂੰ ਕਤਰ ਨਾਲ ਭਿੜਨਾ ਸੀ, ਜਦੋਂ ਕਿ ਇਸ ਦੇ ਬਾਅਦ ਨਵੰਬਰ 'ਚ ਅਫਗਾਨਿਸਤਾਨ ਦੇ ਖ਼ਿਲਾਫ਼ ਭਾਰਤ 'ਚ ਅਤੇ ਬੰਗਲਾਦੇਸ਼ ਦੇ ਖ਼ਿਲਾਫ਼ ਉਸ ਦੀ ਜ਼ਮੀਨ 'ਤੇ ਮੁਕਾਬਲੇ ਖੇਡਣੇ ਸਨ। ਭਾਰਤ ਜੇ ਗਰੁੱਪ 'ਚ ਤੀਸਰੇ ਸਥਾਨ ਤੱਕ ਰਹੇ ਤਾਂ 2023 ਏਸ਼ੀਆ ਕੱਪ ਕੁਆਲੀਫਾਇਰ ਦੇ ਤੀਸਰੇ ਦੌਰ 'ਚ ਸਿੱਧਾ ਪ੍ਰਵੇਸ਼ ਕਰ ਜਾਵੇਗਾ। ਫੀਫਾ ਅਤੇ ਏ ਐਫ ਸੀ ਨੇ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਕੋਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਫੈਸਲਾ ਲਿਆ ਗਿਆ ਹੈ ਕਿ ਫੀਫਾ ਵਿਸ਼ਵ ਕੱਪ ਕਤਰ 2022 ਅਤੇ ਏ ਐਫ ਸੀ ਏਸ਼ੀਆਈ ਕੱਪ ਚੀਨ 2023 ਦੇ ਅਗਲੇ ਕੁਆਲੀਫਾਈਂਗ ਮੁਕਾਬਲਿਆਂ ਨੂੰ 2021 'ਚ ਖੇਡਿਆ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼